ਅੰਗਹੀਣ ਮੁੰਡਾ ਕਰ ਰਿਹਾ ਮਜਦੂਰੀ

Uncategorized






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਸੋਸ਼ਲ ਮੀਡੀਆ ਦੇ ਜਮਾਨੇ ਨੇ ਲੋਕਾਂ ਵਿੱਚ ਆਲਸ ਭਰ ਕੇ ਰੱਖ ਦਿੱਤੀ ਹੈ ਅਤੇ ਕੋਈ ਵੀ ਨੌਜਵਾਨ ਅੱਜ ਦੇ ਸਮੇਂ ਵਿੱਚ ਮਿਹਨਤ ਵਾਲਾ ਕੰਮ ਨਹੀਂ ਕਰਨਾ ਚਾਹੁੰਦਾ ਅਤੇ ਜਿਆਦਾਤਰ ਨੌਜਵਾਨ ਅੱਜ ਦੇ ਸਮੇਂ ਵਿੱਚ ਆਪਣਾ ਜਿਆਦਾਤਰ ਸਮਾਂ ਮੋਬਾਈਲ ਦੇਖਣ ਉੱਤੇ ਹੀ ਜਾਇਆ ਕਰ ਦਿੰਦੇ ਹਨ ਪਰ ਅੱਜ ਜੋ ਅਸੀਂ ਵੀਡੀਓ ਤੁਹਾਨੂੰ ਦਿਖਾਉਣ ਜਾ ਰਹੇ ਹਾਂ ਇਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਮਜ਼ਦੂਰ ਕਿਵੇਂ ਅਪਾਹਿਜ ਹੋਣ ਦੇ ਬਾਵਜੂਦ ਮਜ਼ਦੂਰੀ ਕਰ ਰਿਹਾ ਹੈ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਮਜ਼ਦੂਰ ਜਿਸ ਦੀ ਕਿ ਲੱਤ ਨਹੀਂ ਹੈ ਪਰ ਉਹ ਡੰਡੇ ਦੇ ਸਹਾਰੇ ਸਿਰ ਉੱਤੇ ਬੱਠਲ ਚੁੱਕ ਰਿਹਾ ਹੈ ਜਿਸ ਦੇ ਹੌਸਲੇ ਨੂੰ ਦੇਖ ਕੇ ਲੋਕ ਵੀ ਹੈਰਾਨ ਹੋ ਜਾਂਦੇ ਹਨ ਕਿ ਕਿਵੇਂ ਇਹ ਅਪਾਹਿਜ ਹੋਣ ਦੇ ਬਾਵਜੂਦ ਇਹ ਵਿਅਕਤੀ ਦਿਹਾੜੀ ਲਗਾ ਰਿਹਾ ਹੈ ਲੋਕ ਇਸ ਵੀਰ ਦੀ ਬਹੁਤ ਜਿਆਦਾ ਤਰੀਫ ਵੀ ਕਰ ਰਹੇ ਹਨ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *