ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ ਨੂੰ ਦੇਖ ਨਹੀਂ ਰੁਕਣਾ ਤੁਹਾਡਾ ਹਾਸਾ!

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਵਿੱਚੋਂ ਕੁਝ ਵੀਡੀਓਜ਼ ਬਹੁਤ ਜ਼ਿਆਦਾ ਮਸ਼ਹੂਰ ਹੋ ਜਾਂਦੀਆਂ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਰੀਲਜ਼ ਵੀ ਤਿਆਰ ਕੀਤੀਆਂ ਜਾਂਦੀਆਂ ਹਨ ਜਿਸ ਦੇ ਜ਼ਰੀਏ ਲੋਕ ਮਸ਼ਹੂਰ ਹੋਣ ਦੀ ਕੋਸ਼ਿਸ਼ ਕਰਦੇ ਹਨ ਇਨ੍ਹਾਂ ਰੀਲਜ ਦੇ ਵਿਚ ਕੁਝ ਲੋਕਾਂ ਦੀ ਆਵਾਜ਼ ਨੂੰ ਵੀ ਇਸਤੇਮਾਲ ਦੇ ਵਿੱਚ ਲਿਆਂਦਾ ਜਾਂਦਾ ਹੈ ਜਾਂ ਫਿਰ ਕਿਸੇ ਮਿਊਜ਼ਿਕ ਦਾ ਇਸਤੇਮਾਲ ਕੀਤਾ ਜਾਂਦਾ ਹੈ।ਪਿਛਲੇ ਕਈ ਦਿਨਾਂ ਤੋਂ ਸੱਤੇ ਵੀਰ ਵਾਲੀ ਇੱਕ ਰੀਲ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ

ਜਿਸਦੇ ਵਿਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਰੀਲਜ਼ ਬਣਾੲੀਅਾਂ ਜਾ ਰਹੀਅਾਂ ਹਨ ਅਤੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਲੋਕਾਂ ਦੇ ਚ ਇਸ ਆਵਾਜ਼ ਨੂੰ ਲੈ ਕੇ ਕਾਫੀ ਜ਼ਿਆਦਾ ਕਰੇਜ਼ ਹੈ ਭਾਵ ਬਹੁਤ ਸਾਰੇ ਲੋਕਾਂ ਦੇ ਵਲੋਂ ਇਸ ਆਵਾਜ਼ ਨੂੰ ਇਸਤੇਮਾਲ ਕਰਦੇ ਹੋਏ ਰੀਲੀਜ਼ ਬਣਾੲੀਅਾਂ ਗੲੀਅਾਂ ਹਨ ਜਿਨ੍ਹਾਂ ਨੂੰ ਤੁਸੀਂ ਉਪਰੋਕਤ ਵੀਡੀਓ ਵਿੱਚ ਦੇਖ ਸਕਦੇ ਹੋ ਉਪਰੋਕਤ ਵੀਡੀਓ ਦੇ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਅਸਲੀਅਤ ਦੇ ਵਿੱਚ ਕਿਸ ਵਿਅਕਤੀ ਨੇ ਇਹ ਗੱਲ ਕਹੀ ਸੀ।

ਕਿਉਂਕਿ ਸੋਸ਼ਲ ਮੀਡੀਆ ਉੱਤੇ ਇੱਕੋ ਆਵਾਜ਼ ਨੂੰ ਵਾਰ ਵਾਰ ਇਸਤੇਮਾਲ ਦੇ ਵਿਚ ਲਿਆ ਕੇ ਵੀਡੀਓਜ਼ ਬਣਾਈਆਂ ਜਾਂਦੀਆਂ ਹਨ ਅਤੇ ਵਾਇਰਲ ਕਰ ਦਿੱਤੀਆਂ ਜਾਂਦੀਆਂ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਵੀਡੀਓਜ਼ ਨੂੰ ਵੇਖਿਆ ਜਾ ਰਿਹਾ ਹੈ ਅਤੇ ਲੋਕ ਆਪਣਾ ਮਨੋਰੰਜਨ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਪੈਸੇ ਵੀ ਕਮਾਏ ਜਾਂਦੇ ਹਨ ਅਤੇ ਇਸ ਤਰ੍ਹਾਂ ਨਾਲ ਉਹ ਮਸ਼ਹੂਰ ਵੀ ਹੋ ਜਾਂਦੇ ਹਨ ਇਨ੍ਹਾਂ ਵੀਡੀਓਜ਼ ਦੇ ਪ੍ਰਤੀ ਕੁਝ ਲੋਕਾਂ ਦੇ ਵੱਲੋਂ ਨਾਰਾਜ਼ਗੀ ਜਤਾਈ ਜਾਂਦੀ ਹੈ ਕਿ ਨੌਜਵਾਨ ਵਿਹਲੇ ਕੰਮ ਕਰ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.