ਸਕੀ ਭੈਣ ਨਹੀਂ ਆ ਸਕੀ ਭਰਾ ਦੇ ਵਿਆਹ ਤੇ||ਭੈਣ ਨੂੰ ਯਾਦ ਕਰ ਹੋਇਆ ਭਾਵੁਕ||ਵੀਡੀਓ ਕਾਲ ਤੇ ਸੇਹਰੇ ਦੀ ਰਸਮ ਕੀਤੀ ਪੂਰੀ||

Uncategorized


ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਅਸੀਂ ਜਾਣਦੇ ਹਾਂ ਕਿ ਵੱਡੀ ਗਿਣਤੀ ਵਿੱਚ ਪੰਜਾਬ ਦਾ ਯੂਥ ਕੈਨੇਡਾ ਜਾ ਰਿਹਾ ਹੈ ਅਤੇ ਉਥੇ ਹੀ ਸੋਸ਼ਲ ਮੀਡੀਆ ਉੱਤੇ ਕੁਝ ਇਦਾਂ ਦੀਆਂ ਵੀਡੀਓ ਜੋ ਵਾਇਰਲ ਹੁੰਦੀਆਂ ਹਨ ਜੋ ਸਾਨੂੰ ਬਹੁਤ ਹੀ ਜਿਆਦਾ ਭਾਵਕ ਕਰਕੇ ਰੱਖ ਦਿੰਦੀਆਂ ਹਨ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਭਾਵਕ ਹੋ ਜਾਓਗੇ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵੀਰ ਦਾ ਅੱਜ ਵਿਆਹ ਹੈ

ਪਰ ਉਹ ਆਪਣੇ ਹੀ ਵਿਆਹ ਵਾਲੇ ਦਿਨ ਰੋਣਾ ਸ਼ੁਰੂ ਕਰ ਦਿੰਦਾ ਹੈ। ਦਰਅਸਲ ਇਸ ਵੀਰ ਦੀ ਵੱਡੀ ਭੈਣ ਵਿਦੇਸ਼ ਵਿੱਚ ਰਹਿੰਦੀ ਹੈ ਅਤੇ ਉਹ ਕਿਸੇ ਕਾਰਨ ਕਰਕੇ ਇਸ ਵੀਰ ਦੇ ਵਿਆਹ ਉੱਤੇ ਨਹੀਂ ਆ ਸਕੀ ਜਿਸ ਮਗਰੋਂ ਵੀਰ ਬਹੁਤ ਜਿਆਦਾ ਭਾਵੁਕ ਹੋ ਜਾਂਦਾ ਹੈ ਤੇ ਰੋਣਾ ਸ਼ੁਰੂ ਕਰ ਦਿੰਦਾ ਹੈ। ਉੱਥੇ ਹੀ ਵੀਡੀਓ ਵਿੱਚ ਇਹ ਵੀ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪਰਿਵਾਰ ਵਾਲੇ ਵੀਰ ਨੂੰ ਚੁੱਪ ਕਰਵਾਉਦੇ ਨਜ਼ਰ ਆ ਰਹੇ ਹਨ ਲੋਕ ਇਸ ਵੀਡੀਓ ਨੂੰ ਬਹੁਤ ਜਿਆਦਾ ਪਸੰਦ ਵੀ ਕਰਦੇ ਹਨ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 

Leave a Reply

Your email address will not be published. Required fields are marked *