ਹੁਣੇ ਹੁਣੇ ਕੇਂਦਰ ਸਰਕਾਰ ਨੇ ਇਸ ਚੀਜ਼ ਤੇ ਲਗਾਈ ਪਾਬੰਦੀ,ਸਾਰੇ ਹੋਏ ਹੈਰਾਨ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਬਹੁਤ ਸਾਰੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਆਉਂਦੀਆਂ ਹਨ ਅਤੇ ਕਈ ਅਜਿਹੀਆਂ ਖਬਰਾਂ ਵੀ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਗੁਪਤ ਰੱਖਣ ਦੀ ਜ਼ਰੂਰਤ ਹੁੰਦੀ ਹੈ ਬਹੁਤ ਸਾਰੀਆਂ ਮੀਟਿੰਗਾਂ ਕੇਂਦਰ ਸਰਕਾਰ ਦੇ ਨਾਲ ਅਧਿਕਾਰੀਆਂ ਦੀਆਂ ਹੁੰਦੀਆਂ ਹਨ ਪਰ ਕਈ ਵਾਰ ਇਨ੍ਹਾਂ ਦੇ ਵਿੱਚ ਕੁਝ ਫੁਟੇਜ ਲੈ ਲਈ ਜਾਂਦੀ ਹੈ ਅਤੇ ਇਸ ਨੂੰ ਸੋਸ਼ਲ ਮੀਡੀਆ ਉੱਤੇ ਸਾਂਝਾ ਕਰ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਚਰਚਾ ਛਿੜ ਜਾਂਦੀ ਹੈ ਜਾਂ ਫਿਰ ਕੇਂਦਰ ਸਰਕਾਰ ਦਾ ਵਿਰੋਧ ਵੀ ਕੀਤਾ ਜਾਂਦਾ ਹੈ ਜਿਸ ਨੂੰ ਰੋਕਣ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਇੱਕ ਨਵਾਂ ਫੈਸਲਾ ਲਿਆ ਗਿਆ ਹੈ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਦੇ ਨਾਲ

ਅਧਿਕਾਰੀਆਂ ਦੀਆਂ ਜਿੰਨੀਆਂ ਵੀ ਮੀਟਿੰਗਾਂ ਹੋਣਗੀਆਂ ਉਸਦੇ ਵਿੱਚ ਸਮਾਰਟਵਾਚ ਜਾਂ ਫਿਰ ਸਮਾਰਟਫ਼ੋਨ ਦਾ ਇਸਤੇਮਾਲ ਕਰਨ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਭਾਵ ਕੋਈ ਵੀ ਅਧਿਕਾਰੀ ਜਾਂ ਨੇਤਾ ਇਨ੍ਹਾਂ ਮੀਟਿੰਗਾਂ ਦੇ ਵਿੱਚ ਸਮਾਰਟਵਾਚ ਜਾਂ ਫਿਰ ਸਮਾਰਟਫੋਨ ਨੂੰ ਨਹੀਂ ਲਿਜਾ ਸਕੇਗਾ ਜੇਕਰ ਅਜਿਹਾ ਹੁੰਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਸਭ ਕੁਝ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਦੇ ਵਿਚ ਮਾਹੌਲ ਨੂੰ ਕਾਬੂ ਵਿੱਚ ਕੀਤਾ ਜਾ ਸਕੇ ਅਤੇ ਅਣਸੁਖਾਵੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ ਕਿਉਂਕਿ ਕਈ ਵਾਰ ਕੁਝ ਅਜਿਹੀਆਂ ਖ਼ਬਰਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਗੁਪਤ ਰੱਖਣ ਦੀ ਜ਼ਰੂਰਤ ਹੁੰਦੀ ਹੈ ਪਰ ਜਦੋਂ ਉਨ੍ਹਾਂ

ਨੂੰ ਜਨਤਕ ਕਰ ਦਿੱਤਾ ਜਾਂਦਾ ਹੈ ਤਾਂ ਕੁਝ ਲੋਕ ਇਸ ਦਾ ਗਲਤ ਫਾਇਦਾ ਵੀ ਉਠਾ ਲੈਂਦੇ ਹਨ ਸੋ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਧਿਆਨ ਰੱਖਣ ਤੋਂ ਬਾਅਦ ਹੀ ਇਹ ਫ਼ੈਸਲਾ ਲਿਆ ਗਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫ਼ੈਸਲੇ ਨੂੰ ਵਧੀਆ ਵੀ ਦੱਸਿਆ ਜਾ ਰਿਹਾ ਹੈ ਕਿਉਂਕਿ ਦੇਸ਼ ਦੀ ਸੁਰੱਖਿਆ ਦੇ ਲਈ ਜਿਹੜੇ ਵੀ ਫ਼ੈਸਲੇ ਲਏ ਜਾਂਦੇ ਹਨ ਉਨ੍ਹਾਂ ਦਾ ਸਵਾਗਤ ਹੀ ਕੀਤਾ ਜਾਂਦਾ ਹੈ ਪਰ ਉੱਥੇ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਕੇਂਦਰ ਸਰਕਾਰ ਆਪਣਾ ਵਿਰੋਧ ਹੁੰਦਾ ਵੇਖਦਿਆਂ ਹੋਇਆ ਇਹ ਸਭ ਕੁਝ ਫ਼ੈਸਲੇ ਲੈ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.