PSPCL ਵਿਭਾਗ ਦੇ ਵਿਚ ਆਈਆਂ ਨਵੀਆਂ ਅਸਾਮੀਆਂ,ਜਲਦੀ ਕਰੋ ਅਪਲਾਈ

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਸੀ ਜਾਣਕਾਰੀ ਲੈ ਕੇ ਆਏ ਹਾਂ ਉਹ ਪੀਐਸਪੀਸੀਐਲ ਵਿਭਾਗ ਦੇ ਵਿੱਚ ਜਾਰੀ ਕੀਤੀਆਂ ਗਈਆਂ ਹਨ ਦੱਸ ਦੇਈਏ ਕਿ ਇਥੇ ਕਈ ਕਿਸਮ ਦੀਆਂ ਪੋਸਟਾਂ ਜਾਰੀ ਹੋੲੀਅਾਂ ਹਨ ਜਿਨ੍ਹਾਂ ਦੇ ਲਈ ਜੇਕਰ ਤੁਸੀਂ ਦਸਵੀਂ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਕੀਤੀ ਹੋਵੇ ਤਾਂ ਤੁਸੀਂ ਅਪਲਾਈ ਕਰ ਸਕੋਗੇ ਇਸ ਤੋਂ ਇਲਾਵਾ ਜ਼ਿਆਦਾ ਜਾਣਕਾਰੀ ਤੁਸੀਂ ਉਪਰੋਕਤ ਵੀਡੀਓ ਦੇ ਵਿੱਚ ਵੀ ਲੈ ਸਕਦੇ ਹੋ ਇਸ ਤੋਂ ਇਲਾਵਾ ਇਸ ਵਿਭਾਗ ਦੇ ਵੱਲੋਂ ਇਕ

ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਜਿਸਦੇ ਵਿੱਚ ਪੂਰੀ ਜਾਣਕਾਰੀ ਤੁਹਾਨੂੰ ਮਿਲ ਜਾਵੇਗੀ ਪਰ ਦੱਸ ਦੇਈਏ ਕਿ ਇੱਥੇ ਤੁਸੀਂ ਆਨਲਾਈਨ ਤਰੀਕੇ ਨਾਲ ਅਪਲਾਈ ਕਰਨਾ ਹੈ ਅਠਾਰਾਂ ਸਾਲ ਤੋਂ ਲੈ ਕੇ ਸੈਂਤੀ ਸਾਲ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ ਤਨਖਾਹ ਵੀ ਤੁਹਾਨੂੰ ਬਹੁਤ ਵਧੀਆ ਦਿੱਤੀ ਜਾਵੇਗੀ ਮੁੰਡੇ ਅਤੇ ਕੁਡ਼ੀਆਂ ਦੋਨੋਂ ਹੀ ਅਪਲਾਈ ਕਰ ਸਕਦੇ ਹਨ ਸਿਰਫ਼ ਪੰਜਾਬ ਦੇ ਉਮੀਦਵਾਰ ਹੀ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਣਗੇ ਸੋ ਇਹ ਇਕ ਬਹੁਤ ਹੀ ਵਧੀਆ ਮੌਕਾ ਹੈ ਜੇਕਰ ਤੁਸੀਂ ਪੀਐੱਸਪੀਸੀਐਲ

ਵਿਭਾਗ ਦੇ ਵਿੱਚੋਂ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਇਸ ਲਈ ਅਪਲਾਈ ਕਰ ਸਕਦੇ ਹੋ ਸੋ ਜੇਕਰ ਤੁਸੀਂ ਯੋਗ ਹੋ ਤਾਂ ਜ਼ਰੂਰ ਅਪਲਾਈ ਕਰੋ ਕਿਉਂਕਿ ਅੱਜਕੱਲ੍ਹ ਰੁਜ਼ਗਾਰ ਦੀ ਬਹੁਤ ਘੱਟ ਮੌਕੇ ਮਿਲ ਰਹੇ ਹਨ ਜਿਸ ਦੌਰਾਨ ਲੋਕ ਵਧੀਆ ਨੌਕਰੀ ਪ੍ਰਾਪਤ ਕਰ ਪਾਉਂਦੇ ਹਨ ਸੋ ਜੇਕਰ ਤੁਸੀਂ ਇਸ ਵਿਭਾਗ ਦੇ ਵਿਚ ਨੌਕਰੀ ਦੇ ਚਾਹਵਾਨ ਹੋ ਤਾਂ ਜ਼ਰੂਰ ਅਪਲਾਈ ਕਰੋ ਇਸ ਤੋਂ ਇਲਾਵਾ ਤੁਸੀਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰੋ ਤਾਂ ਜੋ ਉਨ੍ਹਾਂ ਨੂੰ ਵੀ ਇਸ ਦਾ ਫ਼ਾਇਦਾ ਮਿਲ ਸਕੇ ਅਸੀਂ ਅਕਸਰ ਹੀ ਇਸ ਤਰ੍ਹਾਂ ਦੀਆਂ ਪੋਸਟਾਂ ਬਾਰੇ ਜਾਣਕਾਰੀ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਇਸ ਤਰ੍ਹਾਂ ਦੀਆਂ ਪੋਸਟਾਂ ਬਾਰੇ ਜਾਣਕਾਰੀ ਚਾਹੁੰਦੇ ਹੋ ਤਾਂ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇੱਕ ਅਪਡੇਟ ਮਿਲਦੀ ਰਹੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.