ਆਹ ਦੇਖੋ THAR ਗੱਡੀ ਚ ਬੈਠ ਫੁਕਰਾ ਕਿਵੇਂ ਛੇੜ ਰਿਹਾ ਹੈ 10 ਵੀ ਕਲਾਸ ਦੀਆਂ ਕੁੜੀਆਂ 👉ਬਚਾਅ ਲਉ ਕੁੜੀਆਂ

Uncategorized


ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਕੁਝ ਹੁੱਲੜਬਾਜਾਂ ਵੱਲੋਂ ਅਕਸਰ ਹੀ ਇਦਾਂ ਦੀਆਂ ਘਟੀਆਂ ਹਰਕਤਾਵਾਂ ਕੀਤੀਆਂ ਜਾਂਦੀਆਂ ਹਨ ਜੋ ਕਿ ਬਹੁਤ ਹੀ ਜਿਆਦਾ ਸ਼ਰਮਨਾਕ ਹੁੰਦੀਆਂ ਹਨ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਹਾਨੂੰ ਵੀ ਗੁੱਸਾ ਆ ਜਾਵੇਗਾ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕੁਝ ਕੁੜੀਆਂ ਇਕੱਠੀਆਂ ਸਕੂਲ ਤੋਂ ਆਪਣੇ ਘਰ ਵੱਲ ਨੂੰ ਜਾ ਰਹੀਆਂ ਹੁੰਦੀਆਂ ਹਨ ਅਤੇ ਰਸਤੇ ਵਿੱਚ ਕੁਝ ਹੁੱਲੜਬਾਜ ਨੌਜਵਾਨ

ਜੋ ਕਿ ਇੱਕ ਥਾਰ ਉੱਤੇ ਸਵਾਰ ਹੁੰਦੇ ਹਨ ਉਹ ਵਾਰ ਵਾਰ ਕੁੜੀਆਂ ਦੇ ਅੱਗੇ ਪਿੱਛੇ ਗੇੜੇ ਮਾਰਦੇ ਹਨ ਅਤੇ ਕੁੜੀਆਂ ਨਾਲ ਛੇੜਖਾਨੀ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਨਾਲ ਹੀ ਉਹ ਇਸ ਕਾਰਨਾਮੇ ਦੀ ਸਾਰੀ ਵੀਡੀਓ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲੈਂਦੇ ਹਨ ਜੋ ਵੀਡੀਓ ਕੀ ਹੁਣ ਸ਼ੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਇਹਨਾਂ ਨੌਜਵਾਨਾਂ ਨੂੰ ਲਾਹਨਤਾਂ ਵੀ ਪਾ ਰਹੇ ਹਨ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 

Leave a Reply

Your email address will not be published. Required fields are marked *