ਹੁਣੇ ਹੁਣੇ ਸਵੇਰ ਦੇ ਛੇ ਵਜੇ ਤੋਂ ਸ਼ਾਮ ਦੇ ਦੱਸ ਵਜੇ ਤੱਕ ਹੋ ਗਿਆ ਹੈ ਵੱਡਾ ਐਲਾਨ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਸਮੇਤ ਹੋਰ ਵੀ ਕਈ ਸੂਬਿਆਂ ਦੇ ਵਿੱਚ ਚੋਣਾਂ ਨਜ਼ਦੀਕ ਹਨ ਜਿਸ ਕਾਰਨ ਪੰਜਾਬ ਦੇ ਨਾਲ ਨਾਲ ਦੂਸਰੇ ਸੂਬਿਆਂ ਦੇ ਵਿੱਚ ਵੀ ਸਿਆਸਤ ਗਰਮਾਈ ਹੋਈ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੀ ਸਰਕਾਰ ਬਣਾਈ ਜਾਵੇ ਦੇਖਿਆ ਜਾਵੇ ਤਾਂ ਚੋਣ ਕਮਿਸ਼ਨ ਦੇ ਵੱਲੋਂ ਵੀ ਸਮੇਂ ਸਮੇਂ ਤੇ ਕੁਝ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਸਾਰਾ ਕੁਝ ਕੰਟਰੋਲ ਵਿਚ ਰੱਖਿਆ ਜਾ ਸਕੇ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪਹਿਲਾਂ ਚੋਣ ਜ਼ਾਬਤਾ ਲੱਗਿਆ ਹੋਇਆ ਸੀ ਅਤੇ ਹੁਣ ਥੋੜ੍ਹੀ ਢਿੱਲ ਦਿੱਤੀ ਜਾ ਰਹੀ ਹੈ ਜਾਣਕਾਰੀ ਮੁਤਾਬਕ ਹੁਣ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਲ

ਪੈਦਲ ਯਾਤਰਾ ਕਰ ਸਕਦੇ ਹਨ ਭਾਵ ਪੈਦਲ ਚੱਲ ਕੇ ਉਹ ਸਵੇਰ ਦੇ ਛੇ ਵਜੇ ਤੋਂ ਲੈ ਕੇ ਰਾਤ ਦੇ ਦਸ ਵਜੇ ਤਕ ਪ੍ਰਚਾਰ ਕਰ ਸਕਦੇ ਹਨ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਰੋਕ ਟੋਕ ਨਹੀਂ ਹੋਵੇਗੀ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਕੁਝ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਕਿਉਂਕਿ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਕਈ ਵਾਰ ਕੁਝ ਲੋਕ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਹੀ ਬਹੁਤ ਸਾਰੇ ਨਿਯਮ ਵੀ ਬਣਾਏ ਜਾਂਦੇ ਹਨ ਪਰ ਫਿਰ ਵੀ ਕਈ ਲੋਕਾਂ ਦੇ ਵੱਲੋਂ ਇਹ ਨਿਯਮ ਤੋੜ ਦਿੱਤੇ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰਕ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.