ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਾਰੇ ਆਈ ਇਹ ਤਾਜ਼ਾ ਵੱਡੀ ਖ਼ਬਰ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕੀ ਦਿਨਾਂ ਦੀ ਫਰਲੋ ਮਿਲੀ ਹੋਈ ਹੈ ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ ਇਸ ਬਾਰੇ ਬਹੁਤੇ ਲੋਕਾਂ ਦੇ ਵੱਲੋਂ ਬਹੁਤ ਸਾਰੀ ਨਾਰਾਜ਼ਗੀ ਵੀ ਪ੍ਰਗਟਾਈ ਜਾ ਰਹੀ ਹੈ ਜਿਸ ਤੋਂ ਬਾਅਦ ਬਹੁਤੇ ਲੋਕਾਂ ਦਾ ਕਹਿਣਾ ਸੀ ਕਿ ਇਕ ਪਾਸੇ ਬੰਦੀ ਸਿੰਘਾਂ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਉਨ੍ਹਾਂ ਨੂੰ ਜੇਲ੍ਹਾਂ ਚੋਂ ਬਾਹਰ ਕਿਉਂ ਨਹੀਂ ਕੱਢਿਆ ਜਾ ਰਿਹਾ ਅਤੇ ਦੂਸਰੇ ਪਾਸੇ ਇਸ ਅ ਪ ਰਾਧਿਕ ਘਟਨਾਵਾਂ ਦੇ ਵਿਚ ਸ਼ਾਮਿਲ ਹੋਣ ਵਾਲੇ ਇਸ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਾਂ ਫਿਰ ਉਸ ਨੂੰ ਫਰਲੋ ਦੇ ਕੇ ਬਾਹਰ ਕੱਢਿਆ ਜਾ ਰਿਹਾ ਹੈ ਸੋ

ਇਸ ਮਾਮਲੇ ਸਬੰਧੀ ਹਰਿਆਣਾ ਸਰਕਾਰ ਦੇ ਵੱਲੋਂ ਇੱਕ ਹੋਰ ਸਹੂਲਤ ਰਾਮ ਰਹੀਮ ਨੂੰ ਦਿੱਤੀ ਗਈ ਪਿਛਲੇ ਦਿਨਾਂ ਦੇ ਵਿੱਚ ਇਹ ਖ਼ਬਰ ਸਾਹਮਣੇ ਆਈ ਸੀ ਕਿ ਰਾਮ ਰਹੀਮ ਨੂੰ ਜ਼ੈੱਡ ਸਕਿਊਰਿਟੀ ਦਿੱਤੀ ਗਈ ਹੈ ਜਿਸ ਬਾਰੇ ਹਰਿਆਣਾ ਸਰਕਾਰ ਦੇ ਵੱਲੋਂ ਸਫ਼ਾਈ ਵੀ ਦਿੱਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਕੈਦੀ ਦੀ ਸੁਰੱਖਿਆ ਉਨ੍ਹਾਂ ਦੇ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਇਸ ਦੇ ਲਈ ਉਨ੍ਹਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ ਪਰ ਇਸ ਨੂੰ ਕਿਸੇ ਵੀ ਰਾਜਨੀਤਿਕ ਮਸਲੇ ਦੇ ਨਾਲ ਜੋੜ ਕੇ ਨਾ ਵੇਖਿਆ ਜਾਵੇ

ਇਸ ਤੋਂ ਇਲਾਵਾ ਇਸ ਦੇ ਨਾਲ ਕਿਸੇ ਨੂੰ ਕੋਈ ਵੀ ਆਪੱਤੀ ਨਹੀਂ ਹੋਣੀ ਚਾਹੀਦੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਸਮੇਂ ਗੁਰਮੀਤ ਰਾਮ ਰਹੀਮ ਨੂੰ ਬਾਹਰ ਕੱਢਣਾ ਕੋਈ ਛੋਟੀ ਗੱਲ ਨਹੀਂ ਹੈ ਇਸ ਦੇ ਨਾਲ ਪੰਜਾਬ ਦੇ ਵਿੱਚ ਮਾਹੌਲ ਖ਼ਰਾਬ ਵੀ ਹੋ ਸਕਦਾ ਸੀ ਕਈ ਪ੍ਰਕਾਰ ਨਾਲ ਲੋਕਾਂ ਦੀਆਂ ਜਾਨਾਂ ਵੀ ਜਾ ਸਕਦੀਆਂ ਸੀ ਕਿਉਂਕਿ ਇਕ ਪਾਸੇ ਲੋਕ ਗੁਰਮੀਤ ਰਾਮ ਰਹੀਮ ਨੂੰ ਨਫ਼ਰਤ ਕਰਦੇ ਹਨ ਅਤੇ ਦੂਸਰੇ ਪਾਸੇ ਉਨ੍ਹਾਂ ਦੇ ਬਹੁਤ ਸਾਰੇ ਸਮਰਥਕ ਵੀ ਹਨ ਅਤੇ ਸਰਕਾਰ ਕਿਵੇਂ ਨਾ

ਕਿਵੇਂ ਕਿਸੇ ਵੀ ਪ੍ਰਕਾਰ ਦੇ ਨਾਲ ਮਾਹੌਲ ਖ਼ਰਾਬ ਕਰਵਾ ਸਕਦੀ ਸੀ ਸੋ ਇਹ ਇਕ ਬਹੁਤ ਗ਼ਲਤ ਫ਼ੈਸਲਾ ਸਰਕਾਰ ਦੇ ਵੱਲੋਂ ਲਿਆ ਗਿਆ ਹੈ ਜਿਸ ਦਾ ਵਿਰੋਧ ਵੀ ਲੋਕਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ ਪਰ ਸਰਕਾਰ ਨੂੰ ਇਸ ਦਾ ਕੋਈ ਅਸਰ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਸੋ ਇਸ ਮਾਮਲੇ ਸੰਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *