ਹੁਣੇ ਹੁਣੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਇਹ ਵੱਡਾ ਝੱਟਕਾ ਜਲਦੀ ਦੇਖੋ

Uncategorized






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਕਰਤਾਰਪੁਰ ਦੇ ਜੰਗ-ਏ-ਆਜ਼ਾਦੀ ਮੈਮੋਰੀਅਲ ’ਚ ਜਲਿਆਂਵਾਲਾ ਬਾਗ਼ ਤੇ ਵਿਰਾਸਤ-ਏ-ਖ਼ਾਲਸਾ ਦੀ ਤਰਜ਼ ’ਤੇ ਮੁਫਤ ਦਾਖਲੇ ਦੀ ਤਜਵੀਜ਼ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫੈਸਲਾ ਲੈਣ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸਬੰਧ ’ਚ ਪਟੀਸ਼ਨ ਦੇ 28 ਨਵੰਬਰ 2023 ਨੂੰ ਸੌਂਪੇ ਮੰਗ ਪੱਤਰ ’ਤੇ ਵਿਸਥਾਰਪੂਰਵਕ ਹੁਕਮ ਜਾਰੀ ਕਰਨ ਦੀ ਹਦਾਇਤ ਕੀਤੀ ਹੈ। ਕਪੂਰਥਲਾ ਵਾਸੀ ਨਿਤਿਨ ਮੱਟੂ ਨੇ ਲੋਕਹਿੱਤ ਪਟੀਸ਼ਨ ਦਾਖਲ ਕਰਦੇ ਹੋਏ ਹਾਈ ਕੋਰਟ ਨੂੰ ਦੱਸਿਆ ਹੈ ਕਿ ਕਰਤਾਰਪੁਰ ਦੇ

ਜੰਗ-ਏ-ਆਜ਼ਾਦੀ ਮੈਮੋਰੀਅਲ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਨਾਲ ਹੀ ਟਿਕਟ ਸਿਸਟਮ ਕਰ ਦਿੱਤਾ ਗਿਆ ਹੈ। ਬਾਲਗਾਂ ਲਈ 100 ਰੁਪਏ ਤੇ ਬੱਚਿਆਂ ਲਈ 50 ਰੁਪਏ ਦੀ ਟਿਕਟ ਰੱਖੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਸਾਰੇ ਨਾਗਰਿਕਾਂ ਲਈ ਇਹ ਮੁਫਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਮਾਰਕ ਆਜ਼ਾਦੀ ਦੇ ਸੰਘਰਸ਼ ’ਚ ਪੰਜਾਬ ਦੇ ਯੋਗਦਾਨ ਦਾ ਚਿੰਨ੍ਹ ਹੈ। ਜਦੋਂ ਅੰਮ੍ਰਿਤਸਰ ਦਾ ਜਲਿਆਂਵਾਲਾ ਬਾਗ਼, ਵਿਰਾਸਤ ਏ ਖਾਲਸਾ ਤੇ ਖਟਕੜ ਕਲਾਂ ਦਾ ਸਮਾਰਕ ਸਾਰਿਆਂ ਲਈ ਖੁੱਲ੍ਹਿਆ ਹੈ ਤੇ ਕੋਈ ਟਿਕਟ ਨਹੀਂ ਹੈ ਤਾਂ ਇਸ ਮੈਮੋਰੀਅਲ ’ਚ ਵੀ ਟਿਕਟ ਨਹੀਂ ਹੋਣੀ ਚਾਹੀਦੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *