ਇੱਕ ਪਾਸੇ ਯੂਕਰੇਨ ਦੇ ਵਿਚ ਹੋਇਆ ਬੰਬ ਧਮਾਕਾ ਅਤੇ ਦੂਸਰੇ ਪਾਸੇ ਇਸ ਬੱਚੇ ਦਾ ਹੋਇਆ ਜਨਮ

Viral Khabar

ਯੂਕਰੇਨ ਅਤੇ ਰੂਸ ਦੇ ਵਿਚਕਾਰ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਦਿਖਾਈ ਦੇ ਰਿਹਾ ਹੈ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਬੰ ਬ ਧਮਾਕੇ ਹੋ ਜਾ ਰਹੇ ਹਨ ਇਸ ਤੋਂ ਇਲਾਵਾ ਲੋਕਾਂ ਨੂੰ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇੱਥੇ ਮਹਿੰਗਾਈ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਬਹੁਤ ਜ਼ਿਆਦਾ ਮੁਸ਼ਕਿਲ

ਦੇ ਨਾਲ ਮਿਲ ਰਹੀਆਂ ਹਨ ਜਾਂ ਫਿਰ ਲੋਕਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਲੈਣ ਦੇ ਵਿੱਚ ਕਾਫ਼ੀ ਜ਼ਿਆਦਾ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹੁਣ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਇੱਕ ਮਾਂ ਅਤੇ ਇਕ ਬੱਚੇ ਦੀ ਫੋਟੋ ਦਿਖਾਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮਾਂ ਨੇ ਉਸ ਸਮੇਂ ਆਪਣੇ ਬੱਚੇ ਨੂੰ ਜਨਮ ਦਿੱਤਾ ਜਿਸ ਸਮੇਂ ਇਥੇ ਬੰ ਬ ਧਮਾਕੇ ਹੋ ਰਹੇ ਸੀ ਸੋ ਹਾਲਾਤ ਬਹੁਤ ਹੀ ਜ਼ਿਆਦਾ ਖਰਾਬ ਬਣੇ ਹੋਏ ਹਨ ਕੁਝ ਲੋਕਾਂ ਦੇ ਵਲੋਂ ਤਹਿਖ਼ਾਨਿਆਂ ਦੇ ਵਿਚ ਰਹਿ ਕੇ

ਆਪਣੀਆਂ ਜਾਨਾਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਫਿਲਹਾਲ ਸਰਕਾਰ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਯੂਕਰੇਨ ਦੇ ਉਤੇ ਰੂਸ ਦਾ ਕਬਜ਼ਾ ਨਾ ਹੋਣ ਦਿੱਤਾ ਜਾਵੇ ਜਿਸ ਦੇ ਚਲਦੇ ਆਮ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਭਾਰਤੀ ਲੋਕ ਵੀ ਯੂਕਰੇਨ ਦੇ ਵਿੱਚ ਗਏ ਹੋਏ ਹਨ ਅਤੇ ਉਨ੍ਹਾਂ ਨੂੰ ਵੀ ਉੱਥੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਭਾਵ ਦੇਸ਼ ਦੇ ਵਿੱਚ ਵਾਪਸ ਲਿਆਂਦਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਜਾਨ ਨੂੰ ਵੀ ਸੁਰੱਖਿਅਤ ਕੀਤਾ ਜਾ ਸਕੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.