ਫੇਸਬੁੱਕ ਬਾਰੇ ਆ ਗਈ ਇਹ ਤਾਜ਼ਾ ਵੱਡੀ ਖ਼ਬਰ,ਲੋਕਾਂ ਦੇ ਉੱਡ ਗਏ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਮਾਹੌਲ ਕਾਫੀ ਤਣਾਅਪੂਰਨ ਹੋ ਚੁੱਕਿਆ ਹੈ ਜਾਂ ਨਹੀਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਕਈ ਵਡਿਆਈਆਂ ਜਿਸ ਨੇ ਲੋਕਾਂ ਦਾ ਦਿਲ ਦਹਿਲਾ ਕੇ ਰੱਖ ਦਿੱਤਾ ਭਾਰਤ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਦੇ ਬਹੁਤ ਸਾਰੇ ਲੋਕ ਅਤੇ ਇੱਥੋਂ ਦੇ ਵਿਦਿਆਰਥੀ ਯੂਕਰੇਨ ਦੇ ਵਿਚ ਗਏ ਹੋਏ ਹਨ ਪਰ ਹੁਣ ਜਦੋਂ ਮਾਹੌਲ ਖ਼ਰਾਬ ਹੋਇਆ ਹੈ ਤਾਂ ਉਨ੍ਹਾਂ ਦੇ ਵੱਲੋਂ ਵੀ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ

ਇਸ ਦੇ ਵਿਚਕਾਰ ਬਹੁਤ ਸਾਰੀਆਂ ਖ਼ਬਰਾਂ ਰੂਸ ਤੋਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਅਾਂ ਨੂੰਹ ਹੀ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਫੇਸਬੁੱਕ ਤੇ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ ਇਸ ਬਾਰੇ ਐਲਾਨ ਵੀ ਕੀਤਾ ਜਾ ਚੁੱਕਿਆ ਹੈ ਅਤੇ ਪਾਬੰਦੀ ਵੀ ਲੱਗ ਚੁੱਕੀ ਹੈ ਸੋ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਫੇਸਬੁੱਕ ਦੇ ਜ਼ਰੀਏ ਲੋਕ ਇਕ ਦੂਸਰੇ ਦੇ ਨਾਲ ਗੱਲਬਾਤ ਕਰਦੇ ਹਨ ਪਰ ਜਦੋਂ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੁੰਦੇ ਹਨ ਤਾਂ ਉਸ ਸਮੇਂ ਦੇਸ਼ ਦੇ ਪ੍ਰਧਾਨਮੰਤਰੀ ਜਾਂ ਰਾਸ਼ਟਰਪਤੀ ਦੇ ਵੱਲੋਂ ਕੁਝ ਉੱਚ ਕਦਮ ਚੁੱਕੇ ਜਾਂਦੇ ਹਾਂ ਜਿਸ ਦਾ ਪ੍ਰਭਾਵ ਆਮ ਲੋਕਾਂ ਦੇ ਉੱਤੇ ਵੀ ਪੈਂਦਾ ਹੈ ਇਸ ਮਾਮਲੇ ਬਾਰੇ ਬਹੁਤ ਸਾਰੇ ਲੋਕ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.