ਨਤੀਜੇ ਤੋਂ ਪਹਿਲਾਂ ਹੀ ਈਵੀਐਮ ਮਸ਼ੀਨਾਂ ਨਾਲ ਹੋਈ ਛੇੜਛਾੜ,ਵੀਡੀਓ ਹੋਈ ਵਾਇਰਲ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰੰਗੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਤੇ ਕਿਸ ਤਰੀਕੇ ਨਾਲ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਹੋ ਰਹੀ ਹੈ ਉਨ੍ਹਾਂ ਦੀਆਂ ਸੀਲਾਂ ਤੋੜੀਆਂ ਜਾ ਰਹੀਆਂ ਹਨ ਇਸ ਬਾਰੇ ਇਹ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਬੀਜੇਪੀ ਦੇ ਕੁਝ ਵਰਕਰ ਇੱਥੇ ਦਿਖਾਈ ਦੇ ਰਹੇ ਹਨ

ਅਤੇ ਜਦੋਂ ਕੁਝ ਲੋਕ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਨ੍ਹਾਂ ਦੇ ੳੁੱਤੇ ਭਟਕਦੀ ਹੋਈ ਦਿਖਾਈ ਦੇ ਰਹੇ ਹਨ ਜਿਵੇਂ ਕੀ ਅਸੀਂ ਜਾਣਦੇ ਹਾਂ ਕਿ ਨਤੀਜਾ ਆਉਣ ਤੋਂ ਪਹਿਲਾਂ ਈਵੀਐਮ ਮਸ਼ੀਨਾਂ ਦੇ ਨਾਲ ਇਸ ਪ੍ਰਕਾਰ ਦੀ ਛੇੜਛਾੜ ਗਲਤ ਨਤੀਜਾ ਦੇ ਸਕਦੀ ਹੈ ਲੋਕਾਂ ਦੇ ਵਿੱਚ ਗੁੱਸਾ ਇੰਨਾ ਜ਼ਿਆਦਾ ਹੈ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਦੇ ਹਨ ਅਤੇ ਹੁਣ ਇਹ ਬੀਜੇਪੀ ਦੇ ਉੱਤੇ ਇੱਕ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਪ੍ਰਕਾਰ ਦੀ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.