ਯੂਕਰੇਨ ਅਤੇ ਰਸ਼ੀਆ ਦੀ ਲੜਾਈ ਨੂੰ ਲੈ ਕੇ ਅਮਰੀਕਾ ਨੇ ਕਰ ਦਿੱਤਾ ਵੱਡਾ ਐਲਾਨ, ਛਿੜ ਸਕਦਾ ਹੈ ਤੀਜਾ ਵਿਸ਼ਵ ਯੁੱਧ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਯੂਕਰੇਨ ਅਤੇ ਰਸ਼ੀਆ ਦੇ ਵਿਚ ਇਸ ਵੇਲੇ ਬਹੁਤ ਜ਼ਿਆਦਾ ਲੜਾਈ ਲੱਗੀ ਹੋਈ ਹੈ ਅਤੇ ਮਾਹੌਲ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਤੁਹਾਨੂੰ ਸੀ ਦੱਸਣਾ ਚਾਹੁੰਦੇ ਹਾਂ ਕਿ ਰਸ਼ੀਆ ਅਤੇ ਯੂਕਰੇਨ ਦੀ ਲੜਾਈ ਦੀ ਵਜ੍ਹਾ ਕਰਕੇ ਯੂਕਰੇਨ ਦੇ ਵਿਚ ਜਿੰਨੇ ਵੀ ਨੌਜਵਾਨ ਭਾਰਤ ਵਿੱਚੋਂ ਪੜ੍ਹਨ ਵਾਸਤੇ ਯੂਕਰੇਨ ਗਏ ਹੋਏ ਸੀ ਜਾਂ ਫਿਰ ਜੋ ਲੰਬੇ ਸਮੇਂ ਤੋਂ ਯੂਕਰੇਨ ਦੇ ਵਿੱਚ ਰਹਿ ਰਹੇ ਹਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਯੂਕਰੇਨ ਦੇ ਵਿੱਚ ਬੰਬ ਧਮਾਕੇ ਲਗਾਤਾਰ ਕੀਤੇ ਜਾ ਰਹੇ ਹਨ

ਅਸੀਂ ਜਿਹੜੇ ਭਾਰਤੀ ਲੋਕ ਉਥੇ ਬੁਰੇ ਤਰੀਕੇ ਦੇ ਨਾਲ ਫਸੇ ਹੋਏ ਹਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਇੰਤਜ਼ਾਮ ਨਹੀਂ ਕੀਤੇ ਜਾ ਰਹੇ ਹਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਯੂਕਰੇਨ ਦੇ ਵਿੱਚ ਇਸ ਵੇਲੇ ਮਾਹੌਲ ਇੰਨੇ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਕਿ ਜਿਹੜੇ ਲੋਕ ਕੁਝ ਸਮੇਂ ਪਹਿਲਾਂ ਯੂਕਰੇਨ ਤੋਂ ਨਿਕਲ ਚੁੱਕੇ ਹਨ ਉਹ ਤਾਂ ਉਸ ਵੇਲੇ ਬਚ ਗਏ ਪਰ ਜੋ ਇਸ ਵੇਲੇ ਬੰਕਰਾਂ ਵਿੱਚ ਫਸੇ ਹੋਏ ਹਨ ਜਾਂ ਫਿਰ ਜਿਨ੍ਹਾਂ ਦੇ ਕੋਲ ਕਿਸੇ ਤਰ੍ਹਾਂ ਦਾ ਕੋਈ ਸਾਧਨ ਬਾਹਰ ਨਿਕਲਣ ਵਾਸਤੇ ਸਮਝ ਨਹੀਂ ਆ ਰਿਹਾ ਹੈ

ਉੱਭਰੀ ਤਰੀਕੇ ਦੇ ਨਾਲ ਫਸੇ ਹੋਏ ਹਨ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਇਸ ਯੂਕਰੇਨ ਅਤੇ ਰਸ਼ੀਆ ਦੀ ਲੜਾਈ ਨੂੰ ਲੈ ਕੇ ਅਮਰੀਕਾ ਅਤੇ ਬਹੁਤ ਸਾਰੀਆਂ ਦੇਸ਼ਾਂ ਦੀਆਂ ਨਿਗ੍ਹਾ ਇਸ ਵੇਲੇ ਰਸ਼ਿਆ ਦੇ ਉੱਤੇ ਟਿਕੀਆਂ ਹੋਈਆਂ ਹਨ ਕਿਉਂਕਿ ਰਸ਼ੀਆ ਨੂੰ ਕਿਹਾ ਜਾ ਰਿਹਾ ਹੈ ਕਿ ਇਸ ਯੁੱਧ ਨੂੰ ਰੋਕ ਦਿੱਤਾ ਜਾਵੇ ਕਿਉਂਕਿ ਜੇਕਰ ਇਹ ਯੁੱਧ ਇਸੇ ਤਰੀਕੇ ਦੇ ਨਾਲ ਚੱਲਦਾ ਰਿਹਾ ਅਤੇ ਕਿਸੇ ਹੋਰ ਦੇਸ਼ ਨੇ ਇਸ ਵਿੱਚ ਹਿੱਸਾ ਲੈ ਲਿਆ ਤਾਂ ਇਹ ਸਮਝ ਲਵੋ ਕਿ ਤੀਜਾ ਵਰਲਡ ਵਾਰ ਲੱਗ ਜਾਵੇਗਾ

ਅਤੇ ਜਦੋਂ ਇਹੋ ਜਿਹੀ ਸਥਿਤੀ ਬਣ ਗਈ ਤਾਂ ਇਹ ਕਿਸੇ ਲਈ ਵੀ ਚੰਗਾ ਨਹੀਂ ਹੋਵੇਗਾ ਇਸ ਦਾ ਨਤੀਜਾ ਬਹੁਤ ਹੀ ਜ਼ਿਆਦਾ ਬੁਰਾ ਹੋ ਸਕਦਾ ਹੈ ਇਸ ਲਈ ਹਰ ਇੱਕ ਦੇਸ਼ ਦੇ ਵੱਲੋਂ ਰੱਸੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਜੋ ਵੀ ਕਰ ਰਿਹਾ ਹੈ ਉਹ ਗਲਤ ਕਰ ਰਿਹਾ ਹੈ ਇਸ ਦੇ ਨਾਲ ਹੀ ਅਮਰੀਕਾ ਦੇ ਵੱਲੋਂ ਇਹ ਵੀ ਕਹਿ ਦਿੱਤਾ ਗਿਆ ਹੈ ਕਿ ਜੇਕਰ ਰਸ਼ੀਆ ਇਹ ਚੀਜ਼ ਤੋਂ ਬਾਜ਼ ਨਹੀਂ ਆਵੇਗਾ ਫਿਰ ਅਮਰੀਕਾ ਨੂੰ ਇਸ ਮੈਦਾਨ ਦੇ ਉੱਤੇ ਮਜਬੂਰਨ ਉਤਰਨਾ ਪਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.