ਕੀ ਇਨ੍ਹਾਂ 3 ਹਲਕਿਆਂ ‘ਚ ਦੁਬਾਰਾ ਹੋਣਗੀਆਂ ਚੋਣਾਂ?

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਤਿੰਨ ਹਲਕਿਆਂ ਵਿੱਚ ਦੁਬਾਰਾ ਤੋਂ ਹੋਣਗੀਆਂ ਚੋਣਾਂ,ਵਿਧਾਨ ਸਭਾ ਦੀਆ ਚੋਣਾਂ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਹੋ ਗਈਆਂ ਸਨ ਅਤੇ ਜਿੰਨੇ ਵੀ ਉਮੀਦਵਾਰ ਇਨ੍ਹਾਂ ਚੋਣਾਂ ਵਿੱਚ ਖੜ੍ਹੇ ਸੀ ਉਨ੍ਹਾਂ ਦੀ ਉਮੀਦ ਹੁਣ ਉਨ੍ਹਾਂ ਮਸ਼ੀਨਾਂ ਦਿੱਤੇ ਕੈਦ ਏ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਜੇਤੂ ਹੋਣਗੇ ਵੀਹ ਮਾਰਚ ਨੂੰ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ ਇਸ ਦੇ ਨਾਲ ਹੀ ਉਮੀਦਵਾਰਾਂ ਨੂੰ ਆਪਣਾ ਸੀ ਸਾਹ ਬਿਲਕੁਲ ਸਾਫ਼ ਨਜ਼ਰ ਦਿਖਾਈ ਦੇਵੇਗਾ ਕਿਉਂਕਿ ਵੀਹ ਫਰਵਰੀ ਨੂੰ

ਜੋ ਵਿਧਾਨ ਸਭਾ ਦੀਆਂ ਚੋਣਾਂ ਪਈਆਂ ਹਨ ਉਸ ਦਾ ਨਤੀਜਾ ਦੱਸ ਮਾਰਚ ਨੂੰ ਆਉਣ ਵਾਲਾ ਹੈ ਅਤੇ ਦੱਸ ਮਾਰਚ ਨੂੰ ਹੁਣ ਕੁਝ ਜ਼ਿਆਦਾ ਸਮਾਂ ਨਹੀਂ ਰਹਿ ਗਿਆ ਹੈ ਸਿਰਫ਼ ਜੇਕਰ ਗੱਲ ਕੀਤੀ ਜਾਵੇ ਤਾਂ ਦਸ ਪੰਦਰਾਂ ਦਿਨ ਰਹਿ ਚੁੱਕੇ ਹਨ ਅਧੀਨ ਦੱਸ ਪੰਦਰਾਂ ਦਿਨ ਦੇ ਵਿੱਚ ਹੀ ਸਾਰੇ ਵਿਧਾਇਕਾਂ ਦੀ ਕਿਸਮਤ ਲਿਖੀ ਜਾਵੇਗੀ ਅਤੇ ਸੋਚਣਾ ਹੋਵੇਗਾ ਕਿ ਆਖਿਰਕਾਰ ਇਸ ਵਾਰ ਕਿਸ ਦੀ ਸਰਕਾਰ ਬਣੇਗੀ ਬਹੁਤ ਸਾਰੇ ਲੋਕਾਂ ਦਾ ਇਹ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਇਸ ਵੇਲੇ ਜ਼ਿਆਦਾ ਦਬਦਬਾ ਚੱਲ ਰਿਹਾ ਸੀ ਤਾਂ ਹੋ ਸਕਦਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕਦੀ ਹੈ

ਅਤੇ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਕਾਂਗਰਸ ਦੀ ਸਰਕਾਰ ਇਸ ਵੇਲੇ ਪੰਜਾਬ ਦੇ ਵਿੱਚ ਬਣ ਸਕਦੀ ਹੈ ਪਰ ਅਸੀਂ ਤਿਉਹਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਤਿੰਨ ਹਲਕੇ ਅਜਿਹੇ ਵੀ ਹਨ ਜਿੱਥੇ ਦੁਬਾਰਾ ਤੋਂ ਚੋਣਾਂ ਕੀਤੀਆ ਜਾਣਗੀਆਂ ਜਿਨ੍ਹਾਂ ਦੇ ਵਿੱਚ ਭਾਜਪਾ ਗੱਠਜੋੜ ਨੂੰ ਛੱਡ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਆਮ ਆਦਮੀ ਪਾਰਟੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਵੱਲੋਂ ਐਲਾਨਿਆ ਹੋਇਆ ਹੈ ਇਸ ਤੋਂ ਇਲਾਵਾ ਇੱਕ ਵੱਖਰੀ ਖ਼ਬਰ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਰਹੀ ਹੈ

ਕਿ ਜੇਕਰ ਇਹ ਤਿੰਨੋਂ ਆਪਣੇ ਆਪਣੇ ਹਲਕਿਆਂ ਦੇ ਵਿੱਚ ਜਿੱਤ ਜਾਂਦੇ ਹਨ ਤਿੰਨਾਂ ਦੇ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਲਾਜ਼ਮੀ ਹਨ ਦੱਸ ਦੇਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਨ ਜਦ ਕਿ ਸੁਖਬੀਰ ਸਿੰਘ ਬਾਦਲ ਜੋ ਕਿ ਜਲਾਲਾਬਾਦ ਤੋਂ ਚੋਣਾਂ ਲੜ ਰਹੇ ਹਨ ਜੋ ਕਿ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.