ਖਾਣ ਵਾਲੇ ਤੇਲਾਂ ਨੂੰ ਲੈ ਕੇ ਆਈ ਵੱਡੀ ਖੁਸ਼ਖਬਰੀ,ਲੱਗੀਆਂ ਮੌਜਾਂ

Viral Khabar

ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਅੱਜ ਦੀ ਖਬਰ ਤੁਹਾਡੇ ਲਈ ਬਹੁਤ ਜ਼ਿਆਦਾ ਜ਼ਰੂਰੀ ਹੈ ਅਤੇ ਇਸ ਕਬਰ ਨੂੰ ਸਾਰੇ ਲੋਕਾਂ ਨੂੰ ਜ਼ਰੂਰ ਪੜ੍ਹਨਾ ਚਾਹੀਦਾ ਹੈ ਅਸੀਂ ਹਮੇਸ਼ਾ ਹੀ ਸਰਕਾਰ ਦੇ ਵੱਲੋਂ ਨਵੀਂਆਂ ਨੀਤੀਆਂ ਅਤੇ ਕੋਈ ਵੀ ਨਵੀਂ ਸਕੀਮ ਜਾਂ ਫਿਰ ਕਿਸੇ ਵੀ ਚੀਜ਼ ਦੀ ਗਿਰਾਵਟ ਨੂੰ ਲੈ ਕੇ ਸਭ ਤੋਂ ਪਹਿਲਾਂ ਤੁਹਾਡੇ ਤਕ ਖ਼ਬਰ ਲੈ ਕੇ ਆਉਂਦੇ ਹਾਂ ਇਸੇ ਤਰੀਕੇ ਦੇ ਨਾਲ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਤੇਲ ਦੀਆਂ ਕੀਮਤਾਂ ਦੇ ਵਿੱਚ ਬਹੁਤ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਜਾ ਸਕਦੀ ਹੈ

ਗਲੋਬਲ ਬਾਜ਼ਾਰ ਚ ਤੇਜ਼ੀ ਦੇ ਵਿਚਕਾਰ ਦੇਸ਼ ਭਰ ਚ ਤੇਲ ਦੀਆਂ ਕੀਮਤਾਂ ਚ ਸੁਧਾਰ ਹੋਇਆ ਹੈ ਇਕ ਹਫਤੇ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਸੁਧਾਰ ਹੋਇਆ ਹੈ ਮੰਡੀਆਂ ਵਿੱਚ ਸਰ੍ਹੋਂ ਦੀ ਨਵੀਂ ਫਸਲ ਦੀ ਆਮਦ ਵਧਣ ਕਾਰਨ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ ਇਸ ਤੋਂ ਇਲਾਵਾ ਵਿਦੇਸ਼ੀ ਬਾਜ਼ਾਰਾਂ ਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਦੇ ਵਿੱਚ ਕੁਝ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਇਸ ਦੇ ਨਾਲ ਹੀ ਵਿਦੇਸ਼ੀ ਬਾਜ਼ਾਰਾਂ ਵਿਚ ਉਥਲ ਪੁਥਲ ਜਾਰੀ ਹੈ ਤੁਹਾਨੂੰ ਦੱਸਦੀਏ

ਕਿ ਸਮੀਖਿਆ ਅਧੀਨ ਹਫਤੇ ਦੌਰਾਨ ਸੋਇਆਬੀਨ ਤੇਲ ਦੀ ਕੀਮਤ ਇੱਕ ਸੌ ਅਠਾਰਾਂ ਡਾਲਰ ਪ੍ਰਤੀ ਟਨ ਵੱਧ ਹੈ ਜਦੋਂਕਿ ਕੱਚੇ ਪਾਮ ਆਇਲ ਸੀ ਪੀ ਯੂ ਦੀ ਕੀਮਤ ਇੱਕ ਸੌ ਅੱਸੀ ਡਾਲਰ ਵਧ ਗਈ ਹੈ ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਅਤੇ ਫੌਜੀ ਕਾਰਵਾਈ ਦੇ ਕਾਰਨ ਬਾਜ਼ਾਰ ਚ ਉਥਲ ਪੁਥਲ ਪੈਦਾ ਹੋ ਚੁੱਕੀ ਹੈ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਕਿਸੇ ਵੀ ਦੇਸ਼ ਦੇ ਨਾਲ ਕਿਸੇ ਦੇਸ਼ ਦੀ ਲੜਾਈ ਸ਼ੁਰੂ ਹੁੰਦੀ ਹੈ ਤਾਂ ਇਸ ਦੇ ਨਾਲ ਵਪਾਰ ਘਟ ਜਾਂਦਾ ਹੈ

ਅਤੇ ਵਪਾਰ ਨਾ ਹੋਣ ਦੀ ਵਜ੍ਹਾ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਕੁਝ ਦਿਨਾਂ ਤਕ ਵਧਣ ਵਾਲੀਆਂ ਹਨ ਜੇਕਰ ਰੂਸ ਅਤੇ ਯੂਕਰੇਨ ਦੀ ਇਸੇ ਤਰੀਕੇ ਦੇ ਨਾਲ ਲੜਾਈ ਚੱਲਦੀ ਰਹੀ ਬਹੁਤ ਸਾਰੇ ਦੇਸ਼ਾਂ ਦੇ ਵੱਲੋਂ ਇਸ ਵੇਲੇ ਯੂਕਰੇਨ ਅਤੇ ਰਸ਼ਿਆ ਦੇ ਉੱਤੇ ਨਜ਼ਰ ਜੇਕਰ ਇਨ੍ਹਾਂ ਦੋਨਾਂ ਦੇ ਵਿਚਕਾਰ ਇਹ ਲੜਾਈ ਨਹੀਂ ਖਤਮ ਹੁੰਦੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਤੇਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਸਕਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.