ਇਸ ਥਾਂ ਤੇ ਪੰਜਾਬ ‘ਚ ਬੰਬ ਰੱਖਣ ਦੀ ਮਿਲੀ ਸੂਚਨਾ,ਪੈ ਗਈਆਂ ਭਾਜੜਾਂ ਮੱਚ ਗਿਆ ਹਾਹਾਕਾਰ,ਵੀਡੀਓ ਵਾਇਰਲ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਉੱਤੇ ਅੱਜਕੱਲ੍ਹ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਇਸੇ ਦੌਰਾਨ ਅੱਜ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਪੰਜਾਬ ‘ਚ ਇੱਥੋਂ ਆਈ ਬੰਬ ਰੱਖੇ ਹੋਣ ਦੀ ਖ਼ਬਰ ਪਾਈਆਂ ਭਾਜੜਾਂ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਮਾਮਲਾ ਮੋਹਾਲੀ ਦੇ ਇਕ ਸੈਂਟਰ ਸੋਲਜਰ ਇੰਟਰਨੈਸ਼ਨਲ ਸਕੂਲ ਤੋਂ ਆਈ ਹੈ ਜਿੱਥੇ ਪੁਲੀਸ ਨੂੰ ਕਿਸੇ ਨੇ ਦੱਸਿਆ ਕਈ ਸਕੂਲ ਦੇ ਵਿੱਚ ਬੰਬ ਰੱਖਣ ਦੀ ਸੂਚਨਾ ਮਿਲੀ ਹੈ

ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਲੀਸ ਕਰਮਚਾਰੀਆਂ ਦੇ ਵੱਲੋਂ ਮੌਕੇ ਤੇ ਉੱਥੇ ਪਹੁੰਚਿਆ ਗਿਆ ਅਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ਤੇ ਪਹੁਚਾ ਦਿੱਤਾ ਗਿਆ ਜਿਸ ਤੋਂ ਬਾਅਦ ਸਕੂਲ ਦੇ ਹਰ ਇੱਕ ਚੱਪੇ ਚੱਪੇ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਗਈ ਕਿਉਂਕਿ ਜਦੋਂ ਪੁਲਸ ਕਰਮਚਾਰੀਆਂ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਸਕੂਲ ਦੇ ਵਿਚ ਕਿਸੇ ਦੇ ਵੱਲੋਂ ਬੰਬ ਰੱਖੇ ਗਏ ਹਨ ਤਾਂ ਇਸ ਦੇ ਨਾਲ ਹੀ ਸਾਰੇ ਸਕੂਲਾਂ ਦੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਉਸ ਇਲਾਕੇ ਤੋਂ ਦੂਰ ਕਰ ਦਿੱਤਾ ਜਾਂਦਾ ਹੈ ਅਤੇ ਸੇਫਟੀ ਵਾਲੀ ਜਗ੍ਹਾ ਤੇ ਲਿਜਾਇਆ ਜਾਂਦਾ ਹੈ

ਤਾਂ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਨੁਕਸਾਨ ਨਾ ਹੋਵੇ ਇਸ ਲਈ ਪੁਲੀਸ ਕਰਮਚਾਰੀਆਂ ਦੁਆਰਾ ਬਾਅਦ ਵਿੱਚ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਕਿਉਂਕਿ ਜਾਂਚ ਪੜਤਾਲ ਕਰਨੀ ਬਹੁਤ ਜ਼ਿਆਦਾ ਜ਼ਰੂਰੀ ਸੀ ਪੁਲੀਸ ਦੇ ਵੱਲੋਂ ਬੱਚਿਆਂ ਅਧਿਆਪਕਾਂ ਅਤੇ ਹੋਰ ਸਟਾਫ ਦੇ ਮੈਂਬਰਾਂ ਨੂੰ ਉਸੇ ਵੇਲੇ ਇਸ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਿਸ ਤੋਂ ਬਾਅਦ ਪੂਰੇ ਸਕੂਲ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਪੁਲਸ ਕਰਮਚਾਰੀਆਂ ਦੇ ਦੁਆਰਾ ਜਦੋਂ ਪੂਰੀ ਜਾਂਚ ਪੜਤਾਲ ਕੀਤੀ ਗਈ

ਤਾਂ ਪੁਲੀਸ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਚੀਜ਼ ਅਜਿਹੀ ਹੱਥ ਨਹੀਂ ਲੱਗੀ ਜੋ ਕਿ ਖ਼ਤਰਨਾਕ ਹੋਵੇ ਪਰ ਫਿਰ ਵੀ ਲਗਾਤਾਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਇਨਫਰਮੇਸ਼ਨ ਮਿਲੀ ਸੀ ਉਸ ਤਰੀਕੇ ਦੇ ਨਾਲ ਉਥੇ ਕੋਈ ਵੀ ਚੀਜ਼ ਨਹੀਂ ਮਿਲੀ ਪਰ ਪੁਲਸ ਕਰਮਚਾਰੀਆਂ ਦੇ ਵੱਲੋਂ ਇਸ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਰ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.