ਯੂਕਰੇਨ ਅਤੇ ਰੂਸ ਬਾਰੇ ਆ ਗਈ ਇਹ ਤਾਜ਼ਾ ਵੱਡੀ ਖ਼ਬਰ, ਸੁਣ ਕੇ ਹੋ ਜਾਓਗੇ ਹੈਰਾਨ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਜਿਸ ਕਾਰਨ ਬਹੁਤ ਸਾਰੀਆਂ ਮੁਸੀਬਤਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਭਾਰਤ ਦੇ ਵੀ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਯੂਕਰੇਨ ਦੇ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਵੇਖਿਆ ਜਾਵੇ ਤਾਂ ਦੋਨਾਂ ਦੇਸ਼ਾਂ ਦੇ ਵਿੱਚ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੂਸ ਦੇ ਉੱਤੇ ਭਾਵੇਂ ਕਿ ਬਹੁਤ ਸਾਰੇ ਦੇਸ਼ਾਂ ਦੇ ਵੱਲੋਂ ਦਬਾਅ ਬਣਾੳੁਣ ਦੀ ਕੋਸ਼ਿਸ਼ ਕੀਤੀ ਗਈ ਕਿ ਇਨ੍ਹਾਂ ਦੇ ਵੱਲੋਂ ਇਹ ਜੰਗ ਨਾ ਲੜੀ ਜਾਵੇ ਪਰ ਫਿਰ ਵੀ ਰੂਸ ਦੇ ਵੱਲੋਂ ਪਿੱਛੇ ਨਹੀਂ ਮੁੜਿਆ ਜਾ ਰਿਹਾ ਉਨ੍ਹਾਂ ਦੇ ਵੱਲੋਂ ਆਪਣੀਆਂ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਸ਼ਰਤਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਸ ਸਮੇਂ ਤੱਕ ਉਹ ਪਿੱਛੇ

ਨਹੀਂ ਹਟਣਗੇ ਦੂਸਰੇ ਪਾਸੇ ਯੂਕਰੇਨ ਸ਼ਰਤ ਮੰਨਣ ਦੇ ਲਈ ਮਨਜ਼ੂਰ ਨਹੀਂ ਹੈ ਜਿਸ ਕਾਰਨ ਦੋਨਾਂ ਦੇਸ਼ਾਂ ਦੇ ਵਿਚ ਤਣਾਅ ਵਧਦਾ ਜਾ ਰਿਹਾ ਹੈ ਲੋਕਾਂ ਨੂੰ ਬਹੁਤ ਜ਼ਿਆਦਾ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਕਈ ਲੋਕ ਆਪਣੀ ਜਾਨ ਗਵਾ ਬੈਠੇ ਹਨ ਇਸਦੇ ਨਾਲ ਹੀ ਜੋ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਉਹ ਸਾਰਿਆਂ ਨੂੰ ਵੀ ਭਾਵੁਕ ਵੀ ਕਰ ਰਹੀਆਂ ਹਨ ਕਿ ਕਿਸ ਤਰੀਕੇ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਪਰ ਫਿਰ ਵੀ ਦੋਨੋਂ ਦੇਸ਼ ਪਿੱਛੇ ਮੁੜਨ ਦੇ ਲਈ ਤਿਆਰ ਨਹੀਂ ਹਨ ਅਤੇ ਹੁਣ ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਯੂਕਰੇਨ ਦੇ ਵਿੱਚ ਸਾਹਮਣਾ ਕਰਨ ਦੇ ਲਈ ਬਹੁਤ ਘੱਟ ਅਜਿਹੀਆਂ ਬੱਚੀਆਂ ਹਨ ਜਿਸਦੇ ਨਾਲ ਉਹ ਯੁੱਧ ਦੇ ਮੈਦਾਨ ਦੇ ਵਿਚ ਖੜ੍ਹੇ ਰਹਿ ਸਕਦੇ ਹਨ ਸੋ ਇਹ ਯੂਕਰੇਨ ਦੇ ਲਈ ਇਕ ਬਹੁਤ ਹੀ ਮਾੜੀ ਖ਼ਬਰ ਹੈ ਜੇਕਰ ਅਜਿਹਾ

ਹੀ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਯੂਕਰੇਨ ਦੇ ਉੱਤੇ ਰੂਸ ਦਾ ਕਬਜ਼ਾ ਵੀ ਹੋ ਸਕਦਾ ਹੈ ਸੋਏ ਇੱਕ ਬਹੁਤ ਹੀ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਦੇ ਹੀ ਹੋਸ਼ ਉਡਾ ਕੇ ਰੱਖ ਦਿੱਤੇ ਹਨ ਖ਼ਾਸਕਰ ਜਿਹੜੇ ਲੋਕ ਯੂਕਰੇਨ ਦੇ ਵਿੱਚ ਰਹਿੰਦੇ ਹਨ ਜਾਂ ਫਿਰ ਯੂਕਰੇਨ ਦੇ ਵਿੱਚ ਕਿਸੇ ਹੋਰ ਦੇਸ਼ ਤੋਂ ਆ ਚੁੱਕੇ ਹਨ ਤਾਂ ਉਨ੍ਹਾਂ ਦੇ ਲਈ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਨੂੰ ਆਪਣਾ ਘਰ ਬਾਰ ਛੱਡਣਾ ਪਿਆ ਹੈ ਇਸਦੇ ਨਾਲ ਹੀ ਉਨ੍ਹਾਂ ਦੇ ਬਹੁਤ ਸਾਰੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਤੋਂ ਦੂਰ ਹੋ ਚੁੱਕੇ ਹਨ ਸੋ ਇਹ ਬਹੁਤ ਹੀ ਮਾੜਾ ਟਾਈਮ ਯੂਕਰੇਨ ਦੇ ਲੋਕਾਂ ਦੇ ਲਈ ਚੱਲ ਰਿਹਾ ਹੈ ਅਤੇ ਇਹ ਕਦੋਂ ਤਕ ਖਤਮ ਹੋਵੇਗਾ

ਉਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.