ਭਗਵੰਤ ਮਾਨ ਨੇ ਪੈਨਸ਼ਨਰਾਂ ਲਈ ਲਿਆ ਵੱਡਾ ਫੈਸਲਾ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੀ ਦਾਦ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿੱਚ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਈ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਲੋਕਾਂ ਦੇ ਮਨ ਵਿੱਚ ਇਹ ਗੱਲ ਹੈ ਕਿ ਭਗਵੰਤ ਮਾਨ ਦੇ ਵੱਲੋਂ ਵਧੀਆ ਫੈਸਲੇ ਲਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲਈ ਵਧੀਆ ਫੈਸਲੇ ਲੈਂਦੇ ਰਹਿਣਗੇ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇੱਕ ਨਵਾਂ ਫੈਸਲਾ ਲਿਆ ਜਾ ਸਕਦਾ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਜਿਹੜੇ ਵਿਧਾਇਕਾਂ ਨੂੰ ਚਾਰ ਚਾਰ ਪੈਨਸ਼ਨਾਂ ਮਿਲਦੀਆਂ ਸੀ ਉਨ੍ਹਾਂ ਨੂੰ ਸਿਰਫ ਇਕ ਪੈਨਸ਼ਨ ਦਿੱਤੀ ਜਾਵੇਗੀ ਤੁਹਾਨੂੰ ਦੱਸ ਦੇਈਏ ਕਿ ਜਿਹੜੇ ਵਿਧਾਇਕ ਚਾਰ ਵਾਰ ਚੋਣਾਂ

ਦੇ ਵਿੱਚ ਜਿੱਤ ਪ੍ਰਾਪਤ ਕਰ ਲੈਂਦੇ ਸੀ ਉਨ੍ਹਾਂ ਨੂੰ ਚਾਰ ਵਾਰ ਪੈਨਸ਼ਨ ਮਿਲਦੀ ਸੀ ਜਾਂ ਫਿਰ ਦੱਸ ਵਾਰ ਵਿਧਾਇਕ ਬਣੇ ਸੀ ਤਾਂ ਦਸ ਵਾਰ ਉਨ੍ਹਾਂ ਨੂੰ ਪੈਨਸ਼ਨ ਮਿਲਦੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ ਭਾਵੇਂ ਕਿ ਵਿਧਾਇਕ ਇੱਕ ਵਾਰ ਜਿੱਤਿਆ ਹੋਵੇ ਜਾਂ ਫਿਰ ਦਸ ਵਾਰ ਜਿੱਤਿਆ ਹੋਵੇ ਉਸ ਨੂੰ ਸਿਰਫ਼ ਇੱਕ ਪੈਨਸ਼ਨ ਨਹੀਂ ਦਿੱਤੀ ਜਾਵੇਗੀ ਪੈਨਸ਼ਨ ਦੀ ਰਾਸ਼ੀ ਇੱਕ ਲੱਖ ਪਚੱਤਰ ਹਜ਼ਾਰ ਰੁਪਏ ਦੱਸੀ ਜਾਂਦੀ ਹੈ ਸੋ ਆਉਣ ਵਾਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਦੇ ਵੱਲੋਂ ਇਹ ਫ਼ੈਸਲਾ ਲਿਆ ਜਾ ਸਕਦਾ ਹੈ ਇਸ ਫ਼ੈਸਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਵੱਲੋਂ

ਇਹ ਫ਼ੈਸਲਾ ਬਿਲਕੁਲ ਸਹੀ ਲਿਆ ਗਿਆ ਹੈ ਇਸ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਖ਼ਜ਼ਾਨੇ ਨੂੰ ਬਚਾਇਆ ਜਾ ਸਕੇਗਾ ਭਾਵ ਉਸ ਦੇ ਉੱਤੇ ਜੋ ਬੂਰ ਪੈ ਰਿਹਾ ਸੀ ਉਸ ਨੂੰ ਘਟਾਇਆ ਜਾ ਸਕੇਗਾ ਇਸ ਦੇ ਨਾਲ ਜੋ ਪੈਸਾ ਬਚੇਗਾ ਉਸ ਨੂੰ ਪੰਜਾਬ ਦੇ ਲੋਕਾਂ ਦੇ ਲਈ ਇਸਤੇਮਾਲ ਕੀਤਾ ਜਾ ਸਕੇਗਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੇ ਇਸ ਫੈਸਲੇ ਦੀ ਤਾਰੀਫ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਵੱਲੋਂ ਜੋ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਸੀ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *