ਟਰਾਂਸਪੋਰਟ ਮੰਤਰੀ ਨੇ ਕਰ ਦਿੱਤੇ ਨਵੇਂ ਖੁਲਾਸੇ,ਸਾਰੇ ਹੋਏ ਹੈਰਾਨ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਤੇ ਪੰਜਾਬ ਦੇ ਲੋਕਾਂ ਨੂੰ ਇਸ ਨਵੀਂ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਇਨ੍ਹਾਂ ਦੇ ਵੱਲੋਂ ਸਿਸਟਮ ਦੇ ਵਿੱਚ ਸੁਧਾਰ ਕੀਤਾ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਵੇਗਾ ਸੋ ਇਸ ਦੇ ਲਈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਉੱਤੇ ਵਿਸ਼ਵਾਸ ਕਰ ਰਹੇ ਹਨ ਜਿਸ ਦਾ ਕਾਰਨ ਇਹੀ ਹੈ ਕਿ ਪਹਿਲਾਂ ਜੋ ਸਰਕਾਰਾਂ ਪੰਜਾਬ ਦੇ ਵਿੱਚ ਕੰਮ ਕਰ ਚੁੱਕੀਆਂ ਹਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਿਸ ਕਾਰਨ ਪੰਜਾਬ ਦੀ ਪ੍ਰੇਸ਼ਾਨ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ

ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਆਮ ਆਦਮੀ ਪਾਰਟੀ ਨੂੰ ਦਿੱਤੀਆਂ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਉਮੀਦ ਜ਼ਰੂਰ ਹੈ ਕਿ ਕੋਈ ਬਦਲਾਅ ਆਵੇਗਾ ਅਤੇ ਕਦੋਂ ਤਕ ਇਹ ਬਦਲਾਅ ਹੋਵੇਗਾ ਉਸ ਬਾਰੇ ਅਜੇ ਵੇਖਣਾ ਪਵੇਗਾ ਟਰਾਂਸਪੋਰਟ ਮੰਤਰੀ ਦੇ ਵੱਲੋਂ ਇਹ ਗੱਲਾਂ ਦੱਸੀਆਂ ਜਾ ਰਹੀਆਂ ਹਨ ਕਿ ਔਰਤਾਂ ਦੇ ਲਈ ਜੋ ਮੁਫ਼ਤ ਸਫ਼ਰ ਚੱਲ ਰਿਹਾ ਸੀ ਉਹ ਇਸੇ ਪ੍ਰਕਾਰ ਨਾਲ ਜਾਰੀ ਰਹੇਗਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬੱਸ ਅੱਡਿਆਂ ਦੀ ਸਾਫ਼ ਸਫ਼ਾਈ ਦੇ ਉੱਤੇ ਖ਼ਾਸ ਧਿਆਨ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਜੋ ਨਾਜਾਇਜ਼ ਤਰੀਕੇ ਨਾਲ ਬੱਸਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦੇ ਉੱਤੇ ਸਿਕੰਜਾ ਕੱਸਿਆ ਜਾਵੇਗਾ ਤਾਂ ਜੋ ਟਰਾਂਸਪੋਰਟ

ਮਹਿਕਮੇ ਨੂੰ ਜੋ ਵੀ ਨੁਕਸਾਨ ਹੋ ਰਿਹਾ ਹੈ ਉਸ ਦੀ ਭਰਪਾਈ ਕੀਤੀ ਜਾ ਸਕੇ ਇਸ ਦੇ ਨਾਲ ਹੀ ਇਹ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ ਭਾਵ ਕਿਸੇ ਵੀ ਸਿਆਸੀ ਲੀਡਰ ਦੇ ਨਾਲ ਕੋਈ ਵੀ ਬਦਲਾਖੋਰੀ ਦੀ ਭਾਵਨਾ ਨਹੀਂ ਰੱਖੀ ਜਾਵੇਗੀ ਉਨ੍ਹਾਂ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਕੀਤਾ ਜਾਵੇਗਾ ਅਤੇ ਇਹ ਧਿਆਨ ਵਿੱਚ ਨਹੀਂ ਰੱਖਿਆ ਜਾਵੇਗਾ ਕਿ ਕਿਸ ਸਿਆਸੀ ਪਾਰਟੀ ਨੇ ਉਨ੍ਹਾਂ ਦੇ ਵਿਰੁੱਧ ਦੇ ਵਿਚ ਕੰਮ ਕੀਤਾ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਵਿੱਚ ਸੁਧਾਰ ਹੋਣਾ ਚਾਹੀਦਾ ਹੈ

ਜੇਕਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਸੀ ਤਾਂ ਉਨ੍ਹਾਂ ਨੂੰ ਨਿਭਾਇਆ ਵੀ ਜਾਣਾ ਚਾਹੀਦਾ ਹੈ ਕਿਉਂਕਿ ਪਹਿਲਾਂ ਹੀ ਪੰਜਾਬ ਦੇ ਲੋਕ ਬਹੁਤ ਸਾਰੀਆਂ ਠੋਕਰਾਂ ਖਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉੱਤੇ ਵਿਸ਼ਵਾਸ ਕੀਤਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ

ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.