ਦੇਖੋ ਕਿਵੇਂ ਦਿਨ ਦਿਹਾੜੇ ਹੋ ਗਿਆ ਇਹ ਮਾੜਾ ਕੰਮ,ਦੇਖ ਕੇ ਉੱਡਣਗੇ ਹੋਸ਼

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੀ ਹਾਲਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਪੰਜਾਬ ਦੇ ਵਿੱਚ ਦਿੱਲੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦਾ ਕਾਰਨ ਇਹ ਵੀ ਹੈ ਕਿ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਮਹਿੰਗਾਈ ਅਤੇ ਬੇਰੁਜ਼ਗਾਰੀ ਵੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੇ ਚੱਲਦੇ ਹਾਲਾਤ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਰਹੇ ਹਨ

ਇਸ ਦੀ ਵਜ੍ਹਾ ਕਾਰਨ ਹੀ ਕੁਝ ਨੌਜਵਾਨਾਂ ਵਲੋਂ ਗਲਤ ਕਦਮ ਚੁੱਕ ਲਏ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਕਰ ਦਿੱਤਾ ਜਾਂਦਾ ਹੈ ਅਤੇ ਹੁਣ ਲੁਧਿਆਣਾ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਦੁਕਾਨ ਦੇ ਵਿਚ ਚਾਰ ਲੁਟੇਰੇ ਦਾਖਲ ਹੋ ਜਾਂਦੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇੱਥੇ ਲੱਖਾਂ ਰੁਪਏ ਦੀ ਲੁੱਟ ਕੀਤੀ ਜਾਂਦੀ ਹੈ।ਇਸ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਲੁਟੇਰੇ ਕਿੰਨੇ ਜਗ੍ਹਾ ਬੇਖੌਫ ਹਨ ਉਨ੍ਹਾਂ ਨੇ ਆਪਣੇ ਚਿਹਰੇ ਵੀ ਢਕੇ ਨਹੀਂ ਹਨ ਬੇਖੌਫ ਹੋ ਕੇ ਉਨ੍ਹਾਂ ਦੇ ਵੱਲੋਂ ਦੁਕਾਨ ਦੇ ਵਿੱਚ ਦਾਖ਼ਲ ਹੋ ਕੇ ਦੁਕਾਨਦਾਰਾਂ ਨੂੰ ਡਰਾਇਆ ਧਮਕਾਇਆ ਜਾਂਦਾ ਹੈ ਇਸ ਤੋਂ ਬਾਅਦ ਪਿਛਲੇ ਕਈ

ਦਿਨਾਂ ਤੋਂ ਇਕੱਠੀ ਕੀਤੀ ਗਈ ਰਕਮ ਨੂੰ ਲੈ ਕੇ ਉਹ ਉੱਥੋਂ ਫਰਾਰ ਹੋ ਜਾਂਦੇ ਹਨ ਇਸ ਤੋਂ ਬਾਅਦ ਹੁਣ ਪੁਲਸ ਮੁਲਾਜ਼ਮਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਸੀਸੀਟੀਵੀ ਕੈਮਰੇ ਉਨ੍ਹਾਂ ਦੇ ਵਲੋਂ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਸੋ ਅੱਜ ਦੇ ਸਮੇਂ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਲੋਕਾਂ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ ਸੋ ਵੇਖਣਾ ਹੋਵੇਗਾ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਿਸ ਤਰੀਕੇ ਦੇ ਨਾਲ ਇਨ੍ਹਾਂ ਦੋਸ਼ੀਆਂ ਨੂੰ ਫੜਿਆ ਜਾਵੇਗਾ ਤੇ ਕੀ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.