ਕਿਸ ਤਰੀਕੇ ਦੇ ਨਾਲ ਲੜਕੀ ਖੇਡ ਗਈ ਮੌ ਤ ਨਾਲ

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਵੀਡੀਓਜ਼ ਨੂੰ ਵੇਖਣ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਸਾਹਮਣੇ ਆਈ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਲੜਕੀ ਜਿਸ ਨੇ ਆਪਣਾ ਚਿਹਰਾ ਢਕਿਆ ਹੋਇਆ ਹੈ ਉਸ ਨੇ ਆਪਣੇ ਕੰਨ ਦੇ ਨਾਲ ਫੋਨ ਲਗਾਇਆ ਮੈਂ ਅਤੇ ਉਹ ਇੱਕ ਰੇਲ ਪਟੜੀ ਦੇ ੳੁੱਤੇ ਤੁਰੀ ਆ ਰਹੀ ਹੈ ਪਰ ਅਚਾਨਕ ਹੀ ਉਹ ਹੇਠਾਂ ਡਿੱਗ ਜਾਂਦੀ ਹੈ ਤਾਂ ਇਸੇ ਦੌਰਾਨ ਹੀ ਇੱਕ ਰੇਲ ਗੱਡੀ ਤੇਜ਼ੀ ਨਾਲ ਆ ਰਹੀ ਸੀ ਤਾਂ ਲੜਕੀ ਨੂੰ ਧਿਆਨ ਵਿੱਚ ਆਉਂਦਾ ਹੈ ਕਿ ਰੇਲ ਗੱਡੀ ਆ ਰਹੀ ਹੈ ਤਾਂ ਤੁਰੰਤ ਹੀ ਉਹ ਰੇਲ ਪਟੜੀ ਤੇ ਲੇਟ ਕੀ ਹੈ ਅਤੇ

ਸਾਰੀ ਰੇਲ ਗੱਡੀ ਉਸ ਦੇ ਉੱਪਰੋਂ ਦੀ ਲੰਘ ਜਾਂਦੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਘਬਰਾ ਰਿਹਾ ਹੈ ਅਤੇ ਇਹ ਸੋਚ ਰਿਹਾ ਸੀ ਕਿ ਇਹ ਲੜਕੀ ਦੀ ਜਾਨ ਬਚੀ ਹੋਵੇਗੀ ਜਾਂ ਨਹੀਂ ਪਰ ਤੁਹਾਨੂੰ ਦੱਸ ਦਈਏ ਕਿ ਇਹ ਲੜਕੀ ਬਿਲਕੁਲ ਸਹੀ ਸਲਾਮਤ ਹੈ ਪਰ ਹੈਰਾਨਗੀ ਵਾਲੀ ਗੱਲ ਇਹ ਹੈ ਕਿ ਜਿਸ ਤਰੀਕੇ ਉਨ੍ਹਾਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਘਬਰਾ ਰਹੇ ਹਨ ਉਸ ਤਰੀਕੇ ਦੇ ਨਾਲ ਇਸ ਲੜਕੀ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਫ਼ਰਕ ਨਹੀਂ ਪਿਆ ਜਿਸ ਸਮੇਂ ਉਹ ਰੇਲ ਗੱਡੀ ਦੇ ਹੇਠਾਂ ਸੀ ਤਾਂ ਉਸ ਸਮੇਂ ਵੀ ਉਸ ਦੇ ਕੰਨ ਦੇ ਨਾਲ ਫੋਨ ਲੱਗਿਆ ਹੋਇਆ ਸੀ ਅਤੇ ਜਦੋਂ ਉਹ ਰੇਲ ਗੱਡੀ ਲੰਘਣ ਤੋਂ ਬਾਅਦ ਉੱਠਦੀ ਹੈ ਇਸ ਸਮੇਂ ਵੀ ਉਸ ਦੇ ਕੰਨ ਦੇ ਨਾਲ ਫੋਨ ਲੱਗਿਆ ਹੋਇਆ ਸੀ ਇਸ ਤੋਂ ਇਲਾਵਾ ਉਹ ਇਸ ਤਰੀਕੇ ਦੇ ਨਾਲ ਜਾ ਰਹੀ ਸੀ ਕਿ ਕੁਝ ਹੋਇਆ ਹੀ ਨਹੀਂ ਭਾਵ ਉਸ ਨੂੰ ਇਸ ਹਾਦਸੇ ਦੇ ਨਾਲ ਕੋਈ

ਵੀ ਫ਼ਰਕ ਨਹੀਂ ਪਿਆ ਕਿ ਜੇਕਰ ਰੇਲ ਗੱਡੀ ਉਸ ਦੇ ਨਾਲ ਟਕਰਾ ਜਾਂਦੀ ਤਾਂ ਉਸ ਦੀ ਮੌਤ ਵੀ ਹੋ ਸਕਦੀ ਸੀ ਤੁਹਾਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿ ਇਸ ਲੜਕੀ ਨੂੰ ਕੋਈ ਫਰਕ ਕਿਉਂ ਨਹੀਂ ਪਿਆ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਅਣਗਹਿਲੀਆਂ ਲੋਕਾਂ ਦੇ ਵਲੋਂ ਨਹੀਂ ਵਰਤੀਆਂ ਜਾਣੀਆਂ ਚਾਹੀਦੀਆਂ ਫਿਰ ਹੀ ਅਸੀਂ ਦੇਖਦੇ ਹਾਂ ਕਿ ਰੇਲਵੇ ਸਟੇਸ਼ਨ ਤੇ ਜਾ ਕੇ ਕੁਝ ਲੋਕਾਂ ਦੇ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕਾਂ ਦੇ ਵੱਲੋਂ ਰੇਲ ਗੱਡੀ ਦੇ ਉੱਤੇ ਚੜ੍ਹਨ ਜਾਂ ਉਤਰਨ ਸਮੇਂ ਜਲਦਬਾਜ਼ੀ ਕੀਤੀ ਜਾਂਦੀ ਹੈ ਭਾਰਤ ਦੇ ਨਾਲ ਵੀ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਸੋ ਇਸ ਤਰ੍ਹਾਂ ਦੀਆਂ ਹਰਕਤਾਂ ਲੋਕਾਂ ਨੂੰ ਨਹੀਂ ਕਰਨੀਆਂ ਚਾਹੀਦੀਆਂ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.