ਦੇਖੋ ਗੁੱਜਰਾਂ ਚ ਫਿਰ ਛਿੜੀ ਖ਼ੂਨੀ ਜੰਗ ਹਾਈ ਵੱਡੀ ਖ਼ਬਰ

Viral Khabar

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਗੁੱਜਰਾਂ ਦੀਆਂ ਦੋ ਉਨੀ ਚੜ੍ਹਤ ਹੋਇਆ ਬਹੁਤ ਵੱਡੀ ਲੜਾਈ ਗੁੱਜਰਾਂ ਦੇ ਵਿਚ ਹੋਈ ਹੈ ਬਹੁਤ ਨੁਕਸਾਨ ਹੁੰਦਾ ਦੱਸਿਆ ਜਾ ਰਿਹਾ ਹੈ ਗੱਡੀਆਂ ਫੂਕ ਦਿੱਤੀਆਂ ਗਈਆਂ ਨੇ ਇਕ ਦੂਜੇ ਦੇ ਘਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ

ਇੱਟਾਂ ਪੱਥਰਾਂ ਨਾਲ ਇੱਕ ਦੂਜੇ ਇੱਕ ਦੂਜੇ ਉੱਤੇ ਵਾਰ ਕੀਤੇ ਗਏ ਨੇ ਤੇ ਘਰ ਹਥਿਆਰਾਂ ਨੂੰ ਇੱਕ ਦੂਜੇ ਤੇ ਵਾਰ ਕੀਤੇ ਗਏ ਤੁਸੀਂ ਤਸਵੀਰਾਂ ਵਿੱਚ ਵੇਖੋਗੇ ਕਿ ਕਿਵੇਂ ਪੁਲੀਸ ਕੋਈ ਕਾਰਵਾਈ ਕਰਨ ਦੀ ਬਜਾਏ ਉਥੇ ਮੁੱਖ ਮਹਿਮਾਨ ਬਣ ਕੇ ਦੇਖਿਆ ਜਾ ਰਿਹਾ ਪੁਲੀਸ ਦੇ ਵੱਲੋਂ ਮੁੱਖ ਮਹਿਮਾਨ ਬਣ ਕੇ ਪਹੁੰਚਿਓ ਪੁਲਸ ਦੀ ਮੌਜੂਦਗੀ ਗੁੱਜਰਾਂ ਤੇ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ ਪੁਲੀਸ ਪ੍ਰਸ਼ਾਸਨ ਇਨ੍ਹਾਂ ਕਮਜ਼ੋਰ ਹੋ ਗਿਆ ਕਿ ਲੋਕਾਂ ਕੋਲੋਂ ਨਾਮਾਤਰ ਹੀ ਸਮਝਦੇ ਨੇ ਮਾਨ ਸਰਕਾਰ ਪੁਲੀਸ ਪ੍ਰਸ਼ਾਸਨ ਦੇ ਮਜ਼ਬੂਤ ਹੋਣ ਦੇ ਵੱਡੇ ਵੱਡੇ ਬਿਆਨ ਦੇ ਰਹੀ ਹੈ ਦੂਜੇ ਪਾਸੇ ਤੁਸੀਂ ਦੇਖੋਗੇ ਇਨ੍ਹਾਂ ਤਸਵੀਰਾਂ ਵਿਚ ਕਿ ਕਿਵੇਂ ਪੁਲੀਸ ਬੇਵੱਸ ਨਜ਼ਰ ਆ ਰਹੀ ਹੈ ਮੱਤੇਵਾਲ ਪਿੰਡ ਦੀਆਂ ਤਸਵੀਰਾਂ ਨੇ

ਕਾਰਨ ਦੱਸਿਆ ਜਾ ਰਿਹਾ ਹੈ ਹੁਣ ਤੱਕ ਜਿਹੜਾ ਕਾਰਨ ਨਮਾਜ਼ ਅਦਾ ਕਰਨ ਨੂੰ ਲੈ ਕੇ ਦੋ ਧਿਰਾਂ ਆਪਸ ਵਿਚ ਭਿੜ ਗਈਆਂ ਇਸ ਪਿੰਡ ਨੂੰ ਯੁੱਧ ਦੇ ਮੈਦਾਨ ਵਿੱਚ ਤਬਦੀਲ ਕਰ ਦਿੱਤਾ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਬਾਹਰ ਆਈ ਅਤੇ ਲੋਕ ਜਿਹੜੇ ਗੰਭੀਰ ਜ਼ਖ਼ਮੀ ਦੱਸੇ ਪੂਰਾ ਮਾਮਲਾ ਦੇਖਣ ਲਈ ਦੇਖੋ ਇਹ ਤਸਵੀਰਾਂ ਇਸ ਖ਼ਬਰ ਨੂੰ ਅਜੇ ਤੱਕ ਪੂਰਾ ਦੇਖਣ ਲਈ ਅਤੇ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੇ ਕੀ ਲਿੰਕ ਤੇ ਕਲਿੱਕ ਕਰੋ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.