ਹੁਣੇ ਹੁਣੇ ਭਗਵੰਤ ਮਾਨ ਨੇ ਜਾਰੀ ਕਰਤਾ ਇਹ ਨਵਾਂ ਹੁਕਮ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਸਕੂਲਾਂ ਦੀਆਂ ਫੀਸਾਂ ਦੀ ਗੱਲ ਕੀਤੀ ਜਾਵੇ ਤਾਂ ਫੀਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਹੁਤ ਜ਼ਿਆਦਾ ਹੋ ਚੁੱਕੀਆਂ ਹਨ ਪ੍ਰਾਈਵੇਟ ਸਕੂਲਾਂ ਵਾਲਿਆਂ ਦੇ ਵੱਲੋਂ ਆਪਣੀ ਮਨਮਾਨੀ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਮਾਂ ਬਾਪ ਨੂੰ ਬੱਚਿਆਂ ਦੀਆਂ ਫੀਸਾਂ ਚੁਕਾਉਣੀਆਂ ਕਾਫ਼ੀ ਜ਼ਿਆਦਾ ਮੁਸ਼ਕਲ ਹੋ ਜਾਂਦੀਆਂ ਹਨ ਕਾਫੀ ਲੰਬੇ ਸਮੇਂ ਤੋਂ ਮਾਪਿਆਂ ਦੇ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸੀ ਕਿ ਉਨ੍ਹਾਂ ਦੇ ਵੱਲੋਂ ਸਕੂਲਾਂ ਦੀਆਂ ਫ਼ੀਸਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ

ਅਤੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਰਹੀ ਹੈ ਅਤੇ ਨਵੀਂ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਅਤੇ ਹੁਣ ਇਹ ਫ਼ੈਸਲਾ ਲਿਆ ਗਿਆ ਹੈ ਕਿ ਪ੍ਰਾਈਵੇਟ ਸਕੂਲ ਆਪਣੀਆਂ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਪਰ ਫਿਰ ਵੀ ਬਹੁਤ ਸਾਰੇ ਸਕੂਲਾਂ ਦੇ ਵੱਲੋਂ ਕੁੱਖਾਂ ਦੇ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਇੱਥੋਂ ਤੱਕ ਕਿ ਮਾਂ ਬਾਪ ਨੂੰ ਇਹ ਮਜਬੂਰ ਕੀਤਾ ਜਾਂਦਾ ਹੈ ਕਿ ਉਹ ਇੱਕੋ ਦੁਕਾਨ ਤੋਂ ਕਿਤਾਬਾਂ ਵਰਦੀਆਂ ਅਤੇ ਸਕੂਲੀ ਬਸਤੇ ਖ਼ਰੀਦਣ ਜਿਨ੍ਹਾਂ ਦੁਕਾਨਾਂ ਦੇ ਉੱਤੋਂ ਇਹ ਸਾਰੀਆਂ ਚੀਜ਼ਾਂ ਬਹੁਤ ਹੀ ਜ਼ਿਆਦਾ ਮਹਿੰਗੀਆਂ ਮਿਲਦੀਆਂ ਹਨ ਕਿਉਂਕਿ ਇਨ੍ਹਾਂ ਸਕੂਲਾਂ ਦੇ ਪਹਿਲੋਂ ਉਨ੍ਹਾਂ ਦੁਕਾਨਾਂ ਤੇ ਮਾਂ ਬਾਪ ਨੂੰ ਭੇਜਿਆ ਜਾਂਦਾ ਹੈ

ਜਿਨ੍ਹਾਂ ਦੇ ਨਾਲ ਉਨ੍ਹਾਂ ਦੇ ਕਮਿਸ਼ਨ ਕੀਤੇ ਹੁੰਦੇ ਹਨ ਜਿਸ ਦੀ ਵਜ੍ਹਾ ਕਾਰਨ ਇਹ ਸਾਰੀਆਂ ਚੀਜ਼ਾਂ ਕਾਫ਼ੀ ਜ਼ਿਆਦਾ ਮਹਿੰਗੀਆਂ ਹੋ ਜਾਂਦੀਆਂ ਹਨ ਪਿਛਲੇ ਦਿਨਾਂ ਦੇ ਵਿਚ ਇਹ ਹੁਕਮ ਵੀ ਜਾਰੀ ਹੋਇਆ ਸੀ ਕਿ ਪ੍ਰਾਈਵੇਟ ਸਕੂਲ ਅਜਿਹਾ ਨਹੀਂ ਕਰ ਸਕਦੇ ਮਾਂ ਬਾਪ ਕਿਸੇ ਵੀ ਦੁਕਾਨ ਤੋਂ ਆਪਣੇ ਬੱਚਿਆਂ ਦੇ ਲਈ ਵਰਦੀਆਂ ਕਿਤਾਬਾਂ ਜਾਂ ਫਿਰ ਸਕੂਲੀ ਬਸਤੇ ਖ਼ਰੀਦ ਸਕਦੇ ਹਨ ਪਰ ਫਿਰ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਜਿੱਥੇ ਲੋਕਾਂ ਦਾ ਕਹਿਣਾ ਸੀ ਕਿ ਹੁਕਮ ਅਪਲਾਈ ਕਰਨ ਦੇ ਨਾਲ ਕੁਝ ਵੀ ਨਹੀਂ ਹੋਵੇਗਾ ਕਿਉਂਕਿ ਹੁਕਮ ਮੰਨਣ ਵਾਲਾ ਕੋਈ ਨਹੀਂ ਹੈ ਸੋ ਇਸ ਲਈ ਇੱਥੇ ਸਖ਼ਤੀ ਅਪਨਾਉਣ ਦੀ ਜ਼ਰੂਰਤ ਹੈ ਤਾਂ ਜੋ ਇਨ੍ਹਾਂ ਪ੍ਰਾਈਵੇਟ ਸਕੂਲਾਂ ਦੇ ਉਤੇ ਸ਼ਿਕੰਜਾ ਕੱਸਿਆ ਜਾ ਸਕੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *