ਭਗਵੰਤ ਮਾਨ ਦੇ ਵੱਲੋਂ ਹੁਣ ਇਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ ਵੱਡੀ ਸਹੂਲਤ!

Viral Khabar

ਅੱਜਕੱਲ੍ਹ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆ ਰਹੀਆਂ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਆਪਣਾ ਕੰਮ ਕਰਦੀ ਹੋਈ ਦਿਖਾਈ ਦੇ ਰਹੀ ਹੈ ਪਰ ਉਨ੍ਹਾਂ ਦੇ ਵੱਲੋਂ ਜਿਹੜੇ ਫੈਸਲੇ ਲਏ ਜਾ ਰਹੇ ਹਨ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਸਿਸਟਮ ਦੇ ਵਿਚ ਕੁਝ ਖਾਸ ਸੁਧਾਰ ਕਹਿੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ

ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵਧੀਆ ਫੈਸਲੇ ਨਹੀਂ ਲਏ ਜਾ ਰਹੇ ਪਰ ਹੁਣ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਭਾਰਤ ਵੱਲੋਂ ਜਲਦੀ ਹੀ ਟਰਾਂਸਪੋਰਟ ਮਹਿਕਮੇ ਦੇ ਵਿੱਚੋਂ ਕੋਈ ਵੱਡੀ ਖੁਸ਼ਖਬਰੀ ਦਿੱਤੀ ਜਾ ਸਕਦੀ ਹੈ ਦੱਸਿਆ ਜਾ ਰਿਹਾ ਹੈ ਕਿ ਆਟੋ ਡਰਾੲੀਵਰਾਂ ਅਤੇ ਰਿਕਸ਼ਾ ਚਾਲਕਾਂ ਦੇ ਲਈ ਕੁਝ ਖਾਸ ਸਹੂਲਤ ਦਿੱਤੀ ਜਾ ਸਕਦੀ ਹੈ ਜਿਸ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ ਪਰ ਤੁਹਾਨੂੰ ਦੱਸ ਦਈਏ ਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾ ਰਹੇ ਹਨ
4

ਜਿਸ ਦੇ ਨਾਲ ਕੁਝ ਮਜ਼ਦੂਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਇਹ ਹੈ ਕਿ ਜਿਹੜੀਆਂ ਮੋਟਰਸਾਇਕਲ ਵਾਲੀਆਂ ਰੇਹੜੀਆਂ ਹਨ ਉਨ੍ਹਾਂ ਦੇ ਉੱਤੇ ਰੋਕ ਲਗਾ ਦਿੱਤੀ ਗਈ ਹੈ ਜਿਸਦੇ ਨਾਲ ਬਹੁਤ ਸਾਰੇ ਮਜ਼ਦੂਰਾਂ ਦਾ ਕੰਮਕਾਰ ਠੱਪ ਹੋ ਜਾਵੇਗਾ ਕਿਉਂਕਿ ਬਹੁਤ ਸਾਰੇ ਮਜ਼ਦੂਰਾਂ ਦੇ ਵੱਲੋਂ ਇਨ੍ਹਾਂ ਮੋਟਰਸਾਈਕਲ ਵਾਲੀਆਂ ਰੇਹੜੀਆਂ ਦੇ ਨਾਲ ਸਾਮਾਨ ਦੀ ਢੋਆ ਢੁਆਈ ਕੀਤੀ ਜਾਂਦੀ ਸੀ ਜਿਸ ਦੇ ਨਾਲ ਉਨ੍ਹਾਂ ਦਾ ਕਾਰੋਬਾਰ ਚਲਦਾ ਸੀ ਪਰ ਹੁਣ ਚੂਹੇ ਵੱਡਾ ਫੈਸਲਾ ਲਿਆ ਗਿਆ ਹੈ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *