ਭਗਵੰਤ ਮਾਨ ਨੇ ਪੀ ਪੀ ਐਸ ਸੀ ਵਿਚ ਕੱਢੀ ਭਰਤੀ !
ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਵਧ ਚੁੱਕੀ ਹੈ ਅਤੇ ਇਸ ਬੇਰੁਜ਼ਗਾਰੀ ਉੱਪਰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਵੱਡੇ ਉਪਰਾਲਿਆਂ ਨੂੰ ਲੈ ਕੇ ਵੱਡੇ ਕਦਮ ਚੁੱਕੇ ਜਾ ਰਹੇ ਹਨ ਪੰਜਾਬ ਸਰਕਾਰ ਹੁਣ ਲੋਕਾਂ ਦੇ ਅਤੇ ਇਨ੍ਹਾਂ ਨੌਜਵਾਨ ਮੁੰਡੇ ਤੇ ਕੁਡ਼ੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਲਾਨਕ ਕਰ ਰਹੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ
ਕਿ ਹੁਣ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਅਹੁਦਿਆਂ ਉਤੇ ਕੱਢੀਆਂ ਜਾ ਰਹੀਆਂ ਇਹ ਵੱਡੀਆਂ ਅਸਾਮੀਆਂ ਜਿਵੇਂ ਕਿ ਪੀ ਪੀ ਐਸ ਸੀ ਵਿਚ ਇਕ ਵੱਡੀ ਭਰਤੀ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀ ਕਿ ਇਸ ਵਿਚ ਉਮਰ ਸੀਮਾ ਚੋਣ ਪ੍ਰਕਿਰਿਆ ਦਰਦ ਅਤੇ ਪੂਰੀ ਜਾਣਕਾਰੀ ਦਿੱਤੀ ਗਈ ਹੈ ਜਿਸ ਵਿੱਚ ਹੁਣ ਦੱਸਦੀ ਕਿ ਵੱਖ ਵੱਖ ਮਹਿਕਮਿਆਂ ਵਿੱਚ ਕੀਤੀ ਜਾ ਰਹੀ ਇਹ ਵੱਡੀ ਭਰਤੀ ਹੈ
ਜਿਸ ਵਿੱਚ ਤਨਖ਼ਾਹ ਸਨਤਾਲੀ ਹਜ਼ਾਰ ਰੁਪਏ ਤੱਕ ਸੀਮਤ ਦੱਸੀ ਗਈ ਹੈ ਅਤੇ ਤੁਹਾਨੂੰ ਦੱਸ ਦਈਏ ਕਿ ਇਹ ਮਈ ਦੋ ਹਜਾਰ ਬਾਈ ਵਿੱਚ ਕੱਢੀ ਜਾ ਰਹੀ ਇਕ ਵੱਡੀ ਭਰਤੀ ਹੈ ਜਿਸ ਵਿਚ ਨੌਜਵਾਨ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ ਇਸ ਦੀ ਆਖ਼ਰੀ ਮਿਤੀ ਵੀਹ ਮਈ ਦੋ ਹਜਾਰ ਬਾਈ ।ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇਹ ਗੂਗਲ ਉੱਤੇ ਦਿੱਤੀ ਗਈ ਇਕ ਵੱਡੀ ਨੋਟੀਫਿਕੇਸ਼ਨ ਹੈ ਜਿਸ ਨੂੰ ਤੁਸੀਂ ਗੂਗਲ ਉੱਤੇ ਜਾ ਕੇ ਵੀ ਸਰਚ ਕਰ ਸਕਦੇ ਹੋ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ