ਸੋਲ਼ਾਂ ਕਰੋਡ਼ ਰੁਪਏ ਬਚਾ ਸਕਣਗੇ ਇਸ ਮਾਸੂਮ ਬੱਚੇ ਦੀ ਜ਼ਿੰਦਗੀ

Viral Khabar

ਬੈਂਕਾਂ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਝ ਬੀਮਾਰੀਆਂ ਅਜਿਹੀਆਂ ਹੁੰਦੀਆਂ ਤੁਸੀਂ ਜੋ ਲੱਖਾਂ ਲੋਕਾਂ ਦੇ ਵਿਚੋਂ ਕਿਸੇ ਇਕ ਨੂੰ ਹੁੰਦੀਆਂ ਹਨ ਅਤੇ ਇਸ ਤਰ੍ਹਾਂ ਦੀਆਂ ਬੀਮਾਰੀਆਂ ਦਾ ਇਲਾਜ ਨਹੀਂ ਹੁੰਦਾ ਕਿਉਂਕਿ ਜਦੋਂ ਬਿਮਾਰੀ ਘੱਟ ਹੁੰਦੀ ਹੈ ਤਾਂ ਸਰਕਾਰਾਂ ਦੇ ਵੱਲੋਂ ਵੀ ਗੌਰ ਨਹੀਂ ਕੀਤੀ ਜਾਂਦੀ ਕਿ ਇਸ ਤਰ੍ਹਾਂ ਦੀਆਂ ਬੀਮਾਰੀਆਂ ਦਾ ਇਲਾਜ ਲੱਭਿਆ ਜਾਵੇ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ਇਸੇ ਤਰੀਕੇ ਦੇ ਨਾਲ ਇੱਕ ਮਾਸੂਮ

ਬੱਚਾ ਜਿਸ ਦੀ ਉਮਰ ਸਿਰਫ਼ ਇੱਕੀ ਮਹੀਨਿਆਂ ਦੀ ਹੈ ਇਸ ਨੂੰ ਇਕ ਅਜਿਹੀ ਭਿਆਨਕ ਬੀਮਾਰੀ ਲੱਗੀ ਹੈ ਜੋ ਸਿਰਫ਼ ਕੁਝ ਕੁ ਬੱਚਿਆਂ ਨੂੰ ਹੀ ਹੁੰਦੀ ਹੈ ਪਹਿਲਾਂ ਦੱਸਿਆ ਜਾ ਰਿਹਾ ਹੈ ਕਿ ਬੰਬੇ ਦੇ ਵਿੱਚ ਇੱਕ ਪੰਜ ਸਾਲ ਦੀ ਬੱਚੀ ਨੂੰ ਇਹ ਬੀਮਾਰੀ ਹੋਈ ਸੀ ਅਤੇ ਹੁਣ ਇਸ ਇੱਕੀ ਸਾਲਾਂ ਦੇ ਬੱਚੇ ਨੂੰ ਇਹ ਬੀਮਾਰੀ ਹੋਈ ਹੈ ਜਿਸ ਤੋਂ ਬਾਅਦ ਇਸ ਦੀ ਜ਼ਿੰਦਗੀ ਆਸਟਰੇਲੀਆ ਵਿਚ ਹੈ ਕਿਸੇ ਵੀ ਸਮੇਂ ਇਸ ਦੀ ਜਾਨ ਜਾ ਸਕਦੀ ਹੈ ਵੇਖਣ ਨੂੰ ਇਹ ਬੱਚਾ ਚੰਗਾ ਭਲਾ ਲੱਗਦਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਬਿਮਾਰੀ ਇਸ ਨੂੰ ਖ਼ਤਮ ਕਰ ਸਕਦੀ ਹੈ ਇਸ ਬਿਮਾਰੀ ਦਾ ਭਾਰਤ ਵਿੱਚ ਕੋਈ ਵੀ ਇਲਾਜ ਨਹੀਂ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਵਿਚ ਇਸ ਬਿਮਾਰੀ ਦਾ ਇਲਾਜ ਹੈ ਜਿਥੇ ਕੇ ਸੋਲ਼ਾਂ ਕਰੋੜ ਰੁਪਏ ਦੀ ਲਾਗਤ ਦੇ ਨਾਲ ਇੱਕ ਟੀਕਾ ਇਸ ਨੂੰ ਲਗਾਇਆ ਜਾਵੇਗਾ ਜਿਸ ਦੇ ਨਾਲ ਉਸ ਦੀ ਜਾਨ ਬਚਾਈ ਜਾ ਸਕਦੀ ਹੈ

ਪਰ ਮਾਪਿਆਂ ਦੇ ਕੋਲ ਇੰਨੇ ਜ਼ਿਆਦਾ ਪੈਸੇ ਨਹੀਂ ਇਸ ਦੇ ਨਾਲ ਉਹ ਆਪਣੇ ਬੱਚੇ ਦੀ ਜਾਨ ਨੂੰ ਬਚਾ ਸਕਣ ਇਸ ਲਈ ਇਸ ਮਾਸੂਮ ਬੱਚੇ ਦੀ ਜ਼ਿੰਦਗੀ ਨੂੰ ਬਚਾਉਣ ਦੇ ਲਈ ਮਾਂ ਬਾਪ ਨੇ ਲੋਕਾਂ ਦੇ ਅੱਗੇ ਹੱਥ ਅੱਡਿਆ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਸਰਕਾਰਾਂ ਦੇ ਅੱਗੇ ਹੱਥ ਹਟਿਆ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਇਸ ਮਾਸੂਮ ਬੱਚੇ ਦੀ ਜਾਨ ਤੋਂ ਬਚਾਇਆ ਜਾ ਸਕੇ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਇਸ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਅਤੇ ਮਾਂ ਬਾਪ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਹੁਣ ਇੱਥੇ ਸਰਕਾਰਾਂ ਨੂੰ ਚਾਹੀਦਾ ਹੈ ਉਹ ਇਨ੍ਹਾਂ ਦੀ ਮਦਦ ਕਰਨ ਇਸ ਤੋਂ ਇਲਾਵਾ ਜਿਹੜੇ ਲੋਕ ਮਦਦ ਦੇਣ ਦੇ ਯੋਗ ਹਨ ਉਨ੍ਹਾਂ ਨੂੰ ਵੀ ਇਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਹ ਆਪਣੇ ਬੱਚੇ ਦੇ ਨਾਲ ਖੁਸ਼ੀ ਖੁਸ਼ੀ ਰਹਿ ਸਕਣ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *