ਪੰਜਾਬ ਦੇ ਸਕੂਲਾਂ ਦੀ ਛੁੱਟੀਆਂ ਕੈਂਸਲ ਨਵੇਂ ਹੁਕਮ ਜਾਰੀ !

Viral Khabar

ਪੰਜਾਬ ਦੇ ਸਕੂਲਾਂ ਦੀ ਛੁੱਟੀਆਂ ਕੈਂਸਲ ਨਵੇਂ ਹੁਕਮ ਜਾਰੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਵੱਧਦੀ ਹੋਈ ਗਰਮੀ ਦੇ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤੇ ਗਏ ਸਨ ਕਿਉਂਕਿ ਇੰਨੀ ਜ਼ਿਆਦਾ ਵਧ ਰਹੀ ਗਰਮੀ ਦੇ ਕਾਰਨ ਬੱਚਿਆਂ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਆ ਰਹੀਆਂ ਸਨ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਤਾਪਮਾਨ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਇਸ ਨਾਲ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ

ਮੀਤ ਹੇਅਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਪੰਦਰਾਂ ਮਈ ਤੋਂ ਇਕੱਤੀ ਮਈ ਤੱਕ ਛੁੱਟੀਆਂ ਕਰਨ ਦੇ ਐਲਾਨ ਕਰ ਦਿੱਤੇ ਗਏ ਸਨ ।ਪਰ ਹੁਣ ਜੇਕਰ ਗੱਲ ਕਰੀਏ ਤਾਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਮਾਪਿਆਂ ਤੇ ਅਧਿਆਪਕਾਂ ਦੀ ਪੁਰਜ਼ੋਰ ਮੰਗ ਦੇ ਚਲਦਿਆਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ

ਦੇ ਨਿਰਦੇਸ਼ਾਂ ਤਹਿਤ ਪੰਦਰਾਂ ਤੋਂ ਇਕੱਤੀ ਮਈ ਦੋ ਹਜਾਰ ਬਾਈ ਤੱਕ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣੀਆਂ ਅਤੇ ਗਰਮੀਆਂ ਦੀਆਂ ਛੁੱਟੀਆਂ ਇੱਕ ਤੋਂ ਤੀਹ ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਕਿਉਂਕਿ ਦੋਸਤੋ ਇਸ ਦਾ ਕਾਰਨ ਨਹੀਂ ਹੈ ਕਿ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਕਿਸੇ ਵੀ ਤਰੀਕੇ ਨਾਲ ਪੜ੍ਹਾਈ ਵਿੱਚ ਕੋਈ ਵੀ ਕਿਸੇ ਤਰ੍ਹਾਂ ਦਾ ਫ਼ਰਕ ਨਾ ਪਵੇ ਅਤੇ ਹੁਣ ਪੰਜਾਬ ਸਰਕਾਰ ਨੇ ਅਤੇ ਸਿੱਖਿਆ ਮੰਤਰੀ ਵੱਲੋਂ ਇਕ ਜੂਨ ਤੋਂ ਤੀਹ ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.