ਪੁਲੀਸ ਵਾਲੇ ਦੇ ਮਹਿਲਾ ਨੇ ਜੜ੍ਹ ਤਾਂ ਥੱਪੜ ਕਬਜ਼ੇ ਦੇ ਰੌਲੇ ਨਿਪਟਾਰਾ ਕਰਨ ਆਈ ਸੀ ਪੁਲੀਸ !

Viral Khabar

ਪੁਲੀਸ ਵਾਲੇ ਦੇ ਮਹਿਲਾ ਨੇ ਜੜ੍ਹ ਤਾਂ ਥੱਪੜ ਕਬਜ਼ੇ ਦੇ ਰੌਲੇ ਨਿਪਟਾਰਾ ਕਰਨ ਆਈ ਸੀ ਪੁਲੀਸ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਹੁਣ ਪੰਜਾਬ ਜੇ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਰਿਹਾ ਹੈ ਉਥੇ ਹੀ ਜੇਕਰ ਗੱਲ ਕਰੀਏ ਤਾਂ ਹੁਣ ਪੰਚਾਇਤ ਮੰਤਰੀ ਵੱਲੋਂ ਪੰਜਾਬ ਦੇ ਹਰੇਕ ਪਿੰਡਾਂ ਸ਼ਹਿਰਾਂ ਚ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਕਦਮਾਂ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿਚ ਜਾ ਜਾ ਕੇ ਪੰਚਾਇਤੀ ਜ਼ਮੀਨਾਂ ਤੇ ਕੀਤੇ ਗਏ ਕਬਜ਼ਿਆਂ ਨੂੰ ਛੁਡਵਾਇਆ ਜਾ ਰਿਹਾ ਹੈ ਅਤੇ ਜੇਕਰ ਗੱਲ ਕਰੀਏ

ਤਾਂ ਇਸ ਵੀਡੀਓ ਦੀ ਜਿਹੜੀ ਕਿ ਸੋਸ਼ਲ ਮੀਡੀਆ ਉੱਤੇ ਬਹੁਤੀ ਜ਼ਿਆਦਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਪੁਲਸ ਅਧਿਕਾਰੀ ਅਤੇ ਸੈਕਟਰੀ ਪਟਵਾਰੀ ਉੱਥੋਂ ਦੇ ਪਿੰਡਾਂ ਵਿੱਚ ਆਏ ਅਤੇ ਉਥੋਂ ਦੇ ਇਲਾਕੇ ਵਿਚ ਜ਼ਮੀਨਾਂ ਉਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਦੇਖਣ ਲਈ ਲਈਆਂ ਇਥੇ ਉੱਥੋਂ ਨੇ ਪਿੰਡ ਦੀ ਗਲੀ ਉੱਤੇ ਸੁਰਜੀਤ ਸਿੰਘ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਗਿਆ ਸੀ ।

ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਸਮਝਾ ਬੁਝਾ ਕੇ ਕਿਹਾ ਕਿ ਤੁਸੀਂ ਇਹ ਪੰਚਾਇਤੀ ਗਲੀ ਉਤੋਂ ਨਾਜਾਇਜ਼ ਤਰੀਕੇ ਨਾਲ ਕਬਜ਼ਾ ਛੱਡਿਆ ਜਾਵੇ ਪਰ ਉਨ੍ਹਾਂ ਨੇ ਅਤੇ ਉਥੋਂ ਦੀ ਔਰਤ ਨੇ ਉਸ ਘਰ ਦੀ ਅੌਰਤ ਨੇ ਉਨ੍ਹਾਂ ਮੁਲਾਜ਼ਮਾਂ ਦੀ ਇਕ ਨਾ ਸੁਣੀ ਅਤੇ ਉਨ੍ਹਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਦੋਸਤੋ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਪੁਲੀਸ ਮੁਲਾਜ਼ਮਾਂ ਨਾਲ ਉਹ ਅੌਰਤ ਹੱਥ ਅਜ਼ਮਾਈ ਕਰ ਰਹੀ ਹੈ ਇਕ ਪਾਸੇ ਤਾਂ ਦੇਖਿਆ ਜਾਵੇ ਕਿ ਉਹ ਔਰਤ ਪੁਲਸ ਵਾਲਿਆਂ ਨੇ ਹੱਥੋਪਾਈ ਵੀ ਕਰ ਰਹੀ ਹੈ ਅਤੇ ਇੰਨੇ ਜ਼ਿਆਦਾ ਹੱਥੋਪਾਈ ਕਰ ਰਹੀ ਹੈ ਕਿ ਇਕ ਪੁਲਸ ਵਾਲੇ ਵੇ ਤਾਂ ਕੁਝ ਨਾ ਕੁਝ ਵਧਿਆ ਹੀ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.