ਅੱਜ ਇਸ ਵੇਲੇ ਦੀਆਂ ਵੱਡੀਆਂ ਮੁੱਖ ਖ਼ਬਰਾਂ !
ਦੇਸ਼ ਦੀਆਂ ਖ਼ਬਰਾਂ ਦੀ ਗੱਲ ਕਰਾਂਗੇ ਭਗਵੰਤ ਮਾਨ ਵੱਲੋਂ ਵੱਡੇ ਐਲਾਨ ਕੀਤੀ ਗਈ ਹੈ ਉਸ ਦੀ ਗੱਲ ਕਰਾਂਗੇ ਸੀਐੱਮ ਮਾਨ ਵੱਲੋ ਪੰਜਾਬ ਗਾਇਕਾਂ ਨੂੰ ਭੜਕਾਊ ਗੀਤਾਂ ਤੋਂ ਗੁਰੇਜ਼ ਕਰਨ ਲਈ ਅਪੀਲ ਨਹੀਂ ਤਾਂ ਉਹ ਇਹ ਸਖਤ ਕਾਰਵਾਈ ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰਦੂਕ ਸੱਭਿਆਚਾਰ ਤੇ ਗੈਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਇਨਸਾਨ ਨਫ਼ਰਤ ਤੇ ਦੁਸ਼ਮਣੀ ਨੂੰ
ਭੜਕਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਉਨ੍ਹਾਂ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ ਕੀਮਤਾਂ ਦੇ ਚੱਲਦਿਆਂ ਭਾਈਚਾਰਕ ਸਾਂਝੀਵਾਲਤਾ ਵਾਲੀ ਗੀਤ ਪੇਸ਼ਕਸ਼ ਕਾਰਨ ਤਿੰਨ ਸਾਲ ਦੇ ਪਰਖ ਕਾਲ ਸਮੇਂ ਲਈ ਉੱਕਾ ਪੁੱਕਾ ਤਨਖਾਹ ਤੇ ਭਰਤੀ ਕਰਨ ਲੱਗੀ ਹੋਈ ਹੈ ਭਗਵੰਤ ਮਾਨ
ਸਰਕਾਰ ਖਾਸ ਤੌਰ ਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਭਾਗਾਂ ਵਿਚ ਪਿਛਲੇ ਕਾਫੀ ਲੰਬੇ ਸਮੇਂ ਤੋਂ ਖਾਲੀ ਪਈਆਂ ਛੱਬੀ ਹਜਾਰ ਚਾਰ ਸੌ ਚਰਵੰਜਾ ਅਸਾਮੀਆਂ ਭਰਨ ਲਈ ਕਾਰਵਾਈ ਸ਼ੁਰੂ ਕੀਤੀ ਹੋਈ ਹੈ ਪਤੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਪ੍ਰਧਾਨ ਨੇ ਪਿਛਲੇ ਦਿਨੀਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿਚ ਇਹ ਸਪੱਸ਼ਟ ਕੀਤਾ ਹੈ ॥
ਇਹ ਅਸਾਮੀਆਂ ਪਰਮਾਨੈਂਟ ਤੌਰ ਤੇ ਭਰੀਆਂ ਜਾਣਗੀਆਂ ਭਾਵ ਪੂਰੇ ਤਨਖਾਹ ਸਕੇਲਾਂ ਤੇ ਸਹੂਲਤਾਂ ਸਮੇਤ ਆਗੂਆਂ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਅਸ਼ੋਕ ਸ਼ਾਮੇਲੀ ਬੋਲੇਗੀ ਹੋਟਲਾਂ ਵਿਚ ਸਨ ਪਰ ਲਈ ਜਾਰੀ ਕੀਤੇ ਵੇਰਵਿਆਂ ਵਿੱਚ ਸਪੱਸ਼ਟ ਤੌਰ ਤੇ ਲਿਖਿਆ ਕਿ ਅਸਾਮੀਆਂ ਉੱਤੇ ਭਰਤੀ ਹੋਣ ਵਾਲੇ ਕਰਮਚਾਰੀਆਂ ਨੂੰ ਮਿਤੀ ਪੰਦਰਾਂ ਜਨਵਰੀ ਦੋ ਹਜਾਰ ਪੰਦਰਾਂ ਦੇ ਪੱਤਰ ਮੁਤਾਬਕ ਤਿੰਨ ਸਾਲ ਲਈ ਉੱਕਾ ਪੁੱਕਾ ਤਨਖਾਹ ਦਿੱਤੀ ਜਾਵੇਗੀ॥
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ