ਔਰਤਾਂ ਨੂੰ ਮਹੀਨੇ ਦੇ 1000 ਰੁਪਏ ਦੇਣ ਬਾਰੇ ਆਪ ਸਰਕਾਰ ਵੱਲੋਂ ਆਈ ਵੱਡੀ ਖ਼ਬਰ !
ਜਿਵੇਂ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਹੋਣ ਤੋਂ ਪਹਿਲਾਂ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਨਿਸ਼ਾਨੇ ਸਾਧੇ ਜਾ ਰਹੇ ਸਨ ਅਤੇ ਪਾਰਟੀਆਂ ਪੰਜਾਬ ਦੀ ਕੁਰਸੀ ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠਣ ਲਈ ਹਰ ਇੱਕ ਪਾਰਟੀਆਂ ਵੱਲੋਂ ਵੱਡੇ ਪੱਧਰ ਉੱਤੇ ਐਲਾਨ ਕੀਤੇ ਜਾ ਰਹੇ ਸਨ ਜੇਕਰ ਗੱਲ ਕਰੀਏ ਤਾਂ ਹਰ ਇੱਕ ਪਾਰਟੀ ਨੇ ਹੀ ਆਪਣੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਵੱਡੇ ਪੱਧਰ ਉੱਤੇ ਐਲਾਨ ਕੀਤੇ ਕਿਸੇ ਨੇ ਕਿਹਾ ਅਸੀਂ ਤੁਹਾਨੂੰ ਇਹ ਦੇਵਾਂਗੀ ।
ਕਿਸੇ ਨੇ ਕਿਹਾ ਤੁਹਾਨੂੰ ਅਸੀਂ ਇਹ ਸਹੂਲਤਾਂ ਦੇਵਾਂਗੇ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਪਰ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਧੇਰੇ ਮਾਤਰਾ ਵਿਚ ਸੀਟਾਂ ਹਾਸਲ ਕਰਕੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ ਅਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੀ ਅਠਾਰਾਂ ਸਾਲ ਤੋਂ ਉਪਰ ਦੀ ਹਰ ਇਕ ਔਰਤ ਨੂੰ ਇੱਕ ਹਜਾਰ ਰੁਪਏ ਮਹੀਨਾ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਸੀ।
ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਪੰਜਾਬ ਦੀ ਹਰੇਕ ਔਰਤ ਨੂੰ ਇੱਕ ਹਜ਼ਾਰ ਰੁਪਏ ਭੱਤਾ ਦੇਵਾਂਗੇ ।ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਹੀਨਾ ਦੇ ਲਿਖਣਹਾਰੇ ਹੋਰ ਉਡੀਕ ਕਰਨੀ ਪਵੇਗੀ ਇਸ ਸੰਬੰਧ ਵਿਚ ਵਿਧਾਨ ਸਭਾ ਸਪੀਕਰ ਨੇ ਕੁਲਤਾਰ ਸੰਧਵਾਂ ਦਾ ਬਿਆਨ ਸਾਹਮਣੇ ਆਇਆ ਉਨ੍ਹਾਂ ਨੇ ਕਿਹਾ।
ਕਿ ਸਰਕਾਰ ਦਾ ਖਜ਼ਾਨਾ ਖਾਲੀ ਹੈ ਅਤੇ ਪਹਿਲਾਂ ਖਜ਼ਾਨਾ ਭਰਿਆ ਜਾਵੇਗਾ ਇਹ ਔਰਤਾਂ ਨੂੰ ਹਜ਼ਾਰ ਵੀਹ ਮਹੀਨਾ ਮਿਲਣਗੇ ਅਤੇ ਪਿੱਛੇ ਅਸਲ ਕਾਰਨ ਪੰਜਾਬ ਦਾ ਖਜ਼ਾਨਾ ਖਾਲੀ ਕੀਤਾ ਚੰਦਾ ਦੇ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ ਤੇ ਔਰਤ ਨੂੰ ਇੱਕ ਹਜਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ ਤੇ ਅਠਾਰਾਂ ਸਭ ਤੋਂ ਵੱਧ ਉਮਰ ਦੀ ਮਹਿਲਾ ਨੂੰ ਇਹ ਗਾਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ