ਪੰਜਾਬ ਦੇ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਹੋਇਆ ਵੱਡਾ ਐਲਾਨ !

Viral Khabar

ਪੰਜਾਬ ਦੇ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਹੋਇਆ ਵੱਡਾ ਐਲਾਨ !

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਸੂਬੇ ਵਿੱਚ ਵਧ ਰਹੀ ਗਰਮੀ ਦੇ ਕਾਰਨ ਕੀਤਾ ਗਿਆ ਹੈ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ ਜਿਸ ਦੇ ਚੱਲਦਿਆਂ ਹੋਇਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਸੀ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਵੱਲੋਂ ਸਮੂਹ ਸੈਂਟਰ ਮੁਖੀਆਂ ਨੂੰ ਵ੍ਹੱਟਸਐਪ ਰਾਹੀਂ ਸੂਚਿਤ ਕੀਤਾ ਗਿਆ ਹੈ ।

ਕੀ ਪੰਜਾਬ ਸਰਕਾਰ ਵੱਲੋਂ ਸਮੂਹ ਸਕੂਲਾਂ ਨੂੰ ਵਧਦੀ ਗਰਮੀ ਦੇ ਕਾਰਨ ਮਿਤੀ ਪੰਦਰਾਂ ਮਈ ਦੋ ਹਜਾਰ ਬਾਈ ਤੋਂ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਮਿਤੀ ਸੋਲ਼ਾਂ ਮਈ ਦੋ ਹਜਾਰ ਬਾਈ ਤੋਂ ਇਕੱਤੀ ਮਈ ਦੋ ਹਜਾਰ ਬਾਈ ਤੂੰ ਆਨਲਾਈਨ ਪਲਾਸੀ ਨਿਭਾਉਣ ਦੀ ਹਦਾਇਤ ਵੀ ਦਿੱਤੀ ਗਈ ਹੈ ਉਨ੍ਹਾਂ ਇਸ ਸਬੰਧੀ ਹਦਾਇਤ ਦਿੱਤੀ ਹੈ ਕਿ ਇਸ ਲਈ ਕਲਾਸ ਵਾਈਜ਼ ਵ੍ਹੱਟਸਐਪ ਗਰੁੱਪ ਤਿਆਰ ਕੀਤੇ ਜਾਣਾ ਅਤੇ ਕਲਾਸ ਵਾਈਜ਼ ਜਮਾਤਾਂ ਦਾ ਟਾਈਮ ਟੇਬਲ ਅਤੇ ਜਮਾਤਾਂ ਦਾ ਲਿੰਕ ਸ਼ੇਅਰ ਕੀਤਾ ਜਾਵੇ॥

ਇਸ ਸਬੰਧੀ ਕੋਈ ਵੀ ਢਿੱਲ ਨਾ ਵਰਤੀ ਜਾਵੇ ਸਮੇਂ ਸਮੇਂ ਇਨ੍ਹਾਂ ਜਮਾਤਾਂ ਵਿੱਚ ਬਲਾਕ ਜ਼ਿਲ੍ਹਾ ਅਤੇ ਸਟੇਟ ਅਧਿਕਾਰੀ ਸ਼ਾਮਲ ਹੋਣਗੇ ਗਰਮੀ ਦੇ ਮੌਸਮ ਕਾਰਨ ਸਕੂਲ ਵਿਚ ਲੱਗੇ ਫੁੱਲ ਬੂਟਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਨੀਲ ਤੇ ਰਾਸ਼ਨ ਅਤੇ ਸਾਮਾਨ ਆਦਿ ਦੀ ਸੁਚੱਜੀ ਸੰਭਾਲ ਕੀਤੀ ਜਾਵੇ ਸਕੂਲ ਦੇ ਕੀਮਤੀ ਸਾਮਾਨ ਦੀ ਦੇਖ ਰੇਖ ਲਈ ਪਿੰਡ ਜਾਂ ਇਲਾਕੇ ਦੇ ਮੋਹਤਬਰ ਕੋਕਾ ਐੱਸਐੱਮਸੀ ਦੀ ਡਿਓਢੀ ਟੀ ਆਦਿ ਲਗਾਈ ਜਾਵੇ ਵਿਭਾਗ ਵੱਲੋਂ ਮੰਗੀ ਗਈ ਸੂਚਨਾ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.