ਤਿੱਨ ਹਜਾਰ ਮਿਲੇਗੀ ਹਰ ਮਹੀਨੇ ਪੈਨਸ਼ਨ -ਸਰਕਾਰ ਦਾ ਵੱਡਾ ਐਲਾਨ !

Viral Khabar

ਤਿੱਨ ਹਜਾਰ ਮਿਲੇਗੀ ਹਰ ਮਹੀਨੇ ਪੈਨਸ਼ਨ -ਸਰਕਾਰ ਦਾ ਵੱਡਾ ਐਲਾਨ !

ਆਪ ਸਰਕਾਰ ਨੇ ਇੱਕ ਹਜਾਰ ਅੱਠ ਏਕੜ ਜ਼ਮੀਨ ਤੋਂ ਛੁਡਵਾਏ ਕਬਜ਼ੇ ਕੈਬਨਿਟ ਮੰਤਰੀ ਦੀ ਅਪੀਲ ਹੈ ਕਿ ਇਕੱਤੀ ਮਈ ਤੱਕ ਆਪਣੇ ਆਪ ਹੀ ਛੱਡ ਦਿਓ ਸਾਰੇ ਕਬਜ਼ੇ ਕਦੋਂ ਸੌ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੇ ਵਿੱਚ ਸਰਕਾਰ ਨੇ ਹੁਣ ਤੱਕ ਇੱਕ ਹਜਾਰ ਅੱਠ ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਉਹਨਾਂ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਅਸਰ ਵੀ ਹੋ ਰਿਹਾ ਹੈ ।

ਲੋਕ ਪੰਚਾਇਤੀ ਜ਼ਮੀਨਾਂ ਆਪਣੇ ਆਪ ਵੀ ਛੱਡਣ ਲੱਗ ਪਏ ਨੇ ਧਾਲੀਵਾਲ ਨੇ ਦੱਸਿਆ ਕਿ ਇੱਕ ਹਜਾਰ ਅੱਠ ਏਕੜ ਖਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ ਕਰੀਬ ਤਿੱਨ ਸੌ ਦੋ ਕਰੋੜ ਰੁਪਏ ਉਨ੍ਹਾਂ ਨੇ ਦਾਅਵਾ ਕੀਤਾ ਕਿ ਤੇ ਅਗਲੇ ਹਫਤੇ ਤੋਂ ਰੋਜ਼ਾਨਾ ਦੋ ਸੌ ਏਕੜ ਜ਼ਮੀਨ ਖਾਲੀ ਕਰਵਾਈ ਜਾਵੇਗੀ ਮੰਤਰੀ ਨੇ ਵੀ ਕਿਹਾ ਕਿ ਪੰਜਾਬ ਨੂੰ ਠੀਕ ਕਰਨ ਦੇ ਲਈ ਪੰਜਾਬੀਆਂ ਦੇ ਸਹਿਯੋਗ ਦੀ ਲੋੜ ਹੈ ਇਕੱਤੀ ਮਈ ਤੱਕ ਨਾਜਾਇਜ਼ ਕਬਜ਼ੇ ਵਾਲੀਆਂ ਪੰਚਾਇਤੀ ਜ਼ਮੀਨਾਂ ਖ਼ੁਦ ਹੀ

ਖਾਲੀ ਕਰ ਦਿੱਤੀਆਂ ਜਾਣ ਉਨ੍ਹਾਂ ਨੇ ਦੱਸਿਆ ਕਿ ਇੱਕ ਪਰਿਵਾਰ ਦਾ ਉੱਨੀ ਸੌ ਚਾਰ ਤੋਂ ਕਬਜ਼ਾ ਸੀ ਪਰ ਉਨ੍ਹਾਂ ਨੇ ਵੀ ਜ਼ਮੀਨ ਖਾਲੀ ਕਰ ਦਿੱਤੀ ਹੈ ਅਗਲੀ ਅਪ੍ਰੈਲ ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਬੈਂਕ ਤਾਂ ਦੋਸਤੋ ਤੁਹਾਨੂੰ ਦੱਸੀਏ ਕਿ ਜੇਕਰ ਤੁਸੀਂ ਵੀ ਬੈਂਕ ਨਾਲ ਜੁਡ਼ਿਅਾ ਕੋਈ ਕੰਮ ਕਰਨਾ ਚਾਹੁੰਦੇ ਓ ਤਾਂ ਚੌਦਾਂ ਮਈ ਤੋਂ ਬੈਂਕ ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਮਈ ਮਹੀਨੇ ਦੇ ਵਿਚ ਬੈਂਕਾਂ ਨੂੰ ਕੁੱਲ ਗਿਆਰਾਂ ਛੁੱਟੀਆਂ ਮਿਲਨ ਰੱਖੀਆਂ ਨੇ ਭਾਰਤੀ ਰਿਜ਼ਰਵ ਬੈਂਕ ਦੇ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਦੇ ਮੁਤਾਬਕ ਦੇਸ਼ ਭਰ ਦੇ ਸੂਬਿਆਂ ਵਿਚ ਸੋਲ਼ਾਂ ਮਈ ਨੂੰ ਬੁੱਧ ਪੂਰਨਿਮਾ ਦੇ ਕਰਕੇ ਬੈਂਕ ਬੰਦ ਰਹਿਣਗੇ॥

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.