ਰੱਬ ਏਦਾਂ ਦੀ ਪਤਨੀ ਕਿਸੇ ਨੂੰ ਨਾ ਦੇਵੇ-ਵੀਡੀਓ ਹੋਈ ਲੀਕ !

Viral Khabar

ਰੱਬ ਏਦਾਂ ਦੀ ਪਤਨੀ ਕਿਸੇ ਨੂੰ ਨਾ ਦੇਵੇ-ਵੀਡੀਓ ਹੋਈ ਲੀਕ !

ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟਦਾਤਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਇੱਕ ਵਿਅਕਤੀ ਨੇ ਸਹੁਰੇ ਘਰ ਦੀ ਕੰਧ ਟੱਪ ਕੇ ਸਹੁਰੇ ਘਰ ਦੇ ਵਿੱਚ ਦਾਖ਼ਲ ਹੋ ਕੇ ਆਪਣੀ ਪਤਨੀ ਨੂੰ ਸੁੱਤੀ ਪਈ ਨੂੰ ਗੋਲੀ ਮਾਰ ਦਿੱਤੀ ਸੀ ਅਤੇ ਬਾਅਦ ਵਿਚ ਆਪਣੇ ਆਪ ਤੇ ਵੀ ਗੋਲੀ ਚਲਾਈ ਹੈ ਹਾਲਾਂਕਿ ਉਸ ਦੀ ਹਾਲਤ ਹਸਪਤਾਲ ਦੇ ਵਿੱਚ ਗੰਭੀਰ ਬਣੀ ਹੋਈ ਹੈ ।

ਪਰ ਉਕਤ ਵਿਅਕਤੀ ਦੀ ਮੌਤ ਤੋਂ ਪਹਿਲਾਂ ਦੀ ਵੀਡਿਓ ਸਾਹਮਣੇ ਆਈ ਜਿਸ ਵਿਚ ਉਸ ਵਿਅਕਤੀ ਨੇ ਅਜਿਹਾ ਕਾਂਡ ਕਰਨ ਤੇ ਸਾਰੇ ਖੁਲਾਸੇ ਕੀਤੇ ਨਹੀਂ ਕਿ ਉਹ ਅਜਿਹਾ ਕਿਉਂ ਕਰ ਰਿਹਾ ਦਰਅਸਲ ਮ੍ਰਿਤਕ ਵਿਅਕਤੀ ਦਾ ਨਾਮ ਇੰਦਰਜੀਤ ਸਿੰਘ ਹੈ ਉਸ ਨੇ ਆਪਣੀ ਪਤਨੀ ਪਰਮਜੀਤ ਕੌਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਵੀਡੀਓ ਵਿੱਚ ਕਿਹਾ ਕਿ ਉਹ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਸੀ ਉਸੇ ਆਪਣੀ ਪਤਨੀ ਨੂੰ ਬੇਹੱਦ

ਸਮਝਾਇਆ ਉਸ ਦੀ ਪਤਨੀ ਨੂੰ ਸੱਤ ਸਾਲ ਦੀ ਧੀ ਤੇ ਵੀ ਤਰਸ ਨਾ ਆਇਆ ਤੇ ਉਹ ਆਪਣੀ ਪਤਨੀ ਤੇ ਦੋ ਤਿੰਨ ਮਹੀਨੇ ਤੋਂ ਮਿੰਨਤਾਂ ਤਰਲੇ ਕਰ ਰਿਹਾ ਸੀ ਪਰ ਉਸਦੀ ਪਤਨੀ ਲਗਾਤਾਰ ਹੀ ਅਜਿਹੀਆਂ ਹਰਕਤਾਂ ਕਰ ਰਹੀ ਸੀ ਜੋ ਉਸ ਨੂੰ ਪਸੰਦ ਨਹੀਂ ਆ ਰਹੀਆਂ ਸੀ ਜਿਸ ਤੋਂ ਬਾਅਦ ਉਹ ਅਜਿਹਾ ਖੌਫ਼ਨਾਕ ਕਦਮ ਚੁੱਕਣ ਜਾ ਰਿਹਾ ਹੈ ਇਹੀ ਨਹੀਂ ਉਸ ਨੇ ਆਪਣੀ ਪਤਨੀ ਨੂੰ ਲੈ ਕੇ ਹੋਰ ਵੀ ਵੱਡੇ ਖੁਲਾਸੇ ਕੀਤੇ ਅਤੇ ਆਪਣੀ ਭੈਣ ਅਤੇ ਪਿਓ ਤੋਂ ਮੁਆਫ਼ੀ ਮੰਗੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.