ਰਾਸ਼ਨ ਲਈ ਕੇਂਦਰ ਨੇ ਬਣਾਇਆ ਨਵਾਂ ਨਿਯਮ ਜਲਦੀ ਦੇਖ ਲਓ !

Viral Khabar

ਰਾਸਨ ਲਈ ਕੇਂਦਰ ਨੇ ਬਣਾਇਆ ਨਵਾਂ ਨਿਯਮ ਜਲਦੀ ਦੇਖ ਲਓ !

ਜੇਕਰ ਤੁਸੀਂ ਰਾਸ਼ਨ ਕਾਰਡ ਧਾਰਕ ਹੋ ਤਾਂ ਕੁਮੈਂਟ ਸੈਕਸ਼ਨ ਵਿਚ ਯਸ਼ ਜ਼ਰੂਰ ਲਿਖਣਾ ਜੀ ਕੇਂਦਰ ਸਰਕਾਰ ਨੇ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਰੂਰੀ ਨਵੇਂ ਨਿਯਮ ਬਣਾਏ ਹਨ ਅਕਸਰ ਹੀ ਕੋਟਾ ਹੋਲਡਰ ਰਾਸ਼ਨ ਤੇ ਭਾਰ ਪਾ ਦਿੰਦੇ ਹਨ ਇਸ ਕਾਰਨ ਲੋਕਾਂ ਨੂੰ ਰਾਸ਼ਨ ਘੱਟ ਮਿਲਦਾ ਹੈ ਇਸ ਦੇ ਹੱਲ ਵਜੋਂ ਸਰਕਾਰ ਨੇ ਰਾਸ਼ਨ ਦੀਆਂ ਦੁਕਾਨਾਂ ਤੇ ਇਲੈਕਟ੍ਰੌਨਿਕ ਪੁਆਇੰਟ ਆਫ ਸੇਲ ਨੂੰ ਲਾਜ਼ਮੀ ਕਰ ਦਿੱਤਾ ਹੈ ਰਾਸ਼ਟਰੀ ਖ਼ੁਰਾਕ ਸੁਰੱਖਿਆ ਕਾਨੂੰਨ ਨੇ ਰਾਸ਼ਨ ਲਾਭਪਾਤਰੀਆਂ ਲਈ ਲੋੜੀਂਦਾ ਰਾਸ਼ਨ ਪ੍ਰਾਪਤ ਕਰਨਾ ਲਾਜ਼ਮੀ ਕਰ ਦਿੱਤਾ ਹੈ

ਇਸਦੇ ਲਈ ਭਾਰਤ ਸਰਕਾਰ ਨੇ ਰਾਸ਼ਨ ਦੀਆਂ ਦੁਕਾਨਾਂ ਚ ਇਲੈਕਟ੍ਰੋਨਿਕ ਪੁਆਇੰਟ ਆਫ ਸੇਲ ਉਪਕਰਨ ਨੂੰ ਇਲੈਕਟ੍ਰਾਨਿਕ ਸਕੇਲ ਨਾਲ ਜੋੜਨਾ ਜ਼ਰੂਰੀ ਕਰ ਦਿੱਤਾ ਹੈ ਇਹ ਜ਼ਰੂਰੀ ਕਦਮ ਲਾਭਪਾਤਰੀ ਲਈ ਰਾਸ਼ਨ ਦੀਆਂ ਦੁਕਾਨਾਂ ਚ ਪਾਰਦਰਸ਼ਤਾ ਵਧਾਉਣ ਅਤੇ ਅਨਾਜ ਦੇ ਤੋਲਣ ਸਮੇਂ ਘੱਟ ਕਟੌਤੀ ਨੂੰ ਰੋਕਣ ਲਈ ਚੁੱਕਿਆ ਗਿਆ ਹੈ ਸਰਕਾਰ ਅਨੁਸਾਰ ਐਕਟ ਦੀ ਧਾਰਾ ਬਾਰਾਂ ਤਹਿਤ ਅਨਾਜ

ਦੇ ਵਜ਼ਨ ਚ ਸੁਧਾਰ ਏਤੂ ਜਨਤਕ ਵੰਡ ਪ੍ਰਣਾਲੀ ਦੇ ਸੰਚਾਲਨ ਦੀ ਪਾਰਦਰਸ਼ਤਾ ਚ ਸੁਧਾਰ ਕਰਕੇ ਪ੍ਰਕਿਰਿਆ ਨੂੰ ਅੱਗੇ ਲਿਜਾਣ ਦੀ ਇੱਕ ਕੋਸ਼ਿਸ਼ ਹੈ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਵੀ ਸੋ ਪੰਦਰਾਂ ਦੇ ਉਪ ਨਿਯਮ ਦੋ ਦੇ ਨਿਯਮ ਸੱਤ ਚ ਸਤਾਰਾਂ ਰੁਪਏ ਪ੍ਰਤੀ ਕੁਇੰਟਲ ਤੇ ਵਾਂਗ ਹਾਓ ਨਾਲ ਬੱਚਤ ਨੂੰ ਉਤਸ਼ਾਹਿਤ ਕਰਨ ਲਈ ਸੋਧ ਕੀਤੀ ਗਈ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.