ਪੰਜਾਬ ਚ ਮੌਸਮ ਵਿਭਾਗ ਵੱਲੋਂ ਆਈ ਵੱਡੀ ਖ਼ਬਰ !
ਪੰਜਾਬ ਦੇ ਵਿੱਚ ਇਸ ਸਮੇਂ ਗਰਮੀ ਨੇ ਜਿੱਥੇ ਕਹਿਰ ਮਚਾਇਆ ਤੇ ਉੱਥੇ ਲੱਗਣ ਵਾਲੇ ਬਿਜਲੀ ਦੇ ਕੱਟਾਂ ਕਰਕੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਇਸ ਵਾਰ ਪੈਣ ਵਾਲੀ ਗਰਮੀ ਜਸਦੀਪ ਬਹੁਤ ਸਾਲਾਂ ਦਾ ਰਿਕਾਰਡ ਤੋੜ ਲਈ ਅਤੇ ਉਥੇ ਹੀ ਇਸ ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਕੰਮ ਕਰਨਾ ਮੁਸ਼ਕਿਲ ਹੋ ਗਿਆ ਆਏ ਦਿਨ ਲਗਾਤਾਰ ਜਿਥੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ
ਉੱਥੇ ਲੁਕਣ ਗਰਮ ਹਵਾਵਾਂ ਚੱਲਣ ਦੇ ਕਰਕੇ ਆਉਣ ਜੜ੍ਹ ਵਿੱਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਜਿਥੇ ਦੁਪਹਿਰ ਦੇ ਸਮੇਂ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਤੇ ਹੁਣ ਪੰਜਾਬ ਦੇ ਮੌਸਮ ਬਾਰੇ ਮੌਸਮ ਵਿਭਾਗ ਵੱਲੋਂ ਖ਼ਬਰ ਆਈ ਹੈ ਜਿਥੇ ਇਨ੍ਹਾਂ ਤਰੀਕਾਂ ਨੂੰ ਮੀਂਹ ਪੈ ਸਕਦਾ ਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਅਤੇ ਪੰਜਾਬੀ ਵਿੱਚ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਜਾਅਲੀ
ਓਥੇ ਹੁਣ ਆਉਣ ਵਾਲੇ ਦੋ ਦਿਨਾਂ ਦੇ ਦੌਰਾਨ ਪੰਜਾਬ ਹਰਿਆਣਾ ਚੰਡੀਗੜ੍ਹ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਤਾਪਮਾਨ ਰਹੇਗਾ ਤੇ ਗਰਮ ਹਵਾਵਾਂ ਚੱਲਦੀਆਂ ਰਹੀਆਂ ਉਥੇ ਪੰਜਾਬ ਅਤੇ ਹਰਿਆਣਾ ਦੋ ਸੁਮੇਲ ਮੁਕਾਬਲੇ ਚੰਡੀਗੜ੍ਹ ਵਿਚ ਤਿੰਨ ਤੋਂ ਛੇ ਡਿਗਰੀ ਸੈਲਸੀਅਸ ਤਕ ਵਧੇਰੇ ਤਾਪਮਾਨ ਦਰਜ ਕੀਤਾ ਜਾਵੇਗਾ ਜਿਸ ਕਰਕੇ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ ਸੂਲਾਂ ਅਤੇ ਸਤਾਰਾਂ ਮਈ ਨੂੰ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਚ ਲਗਾਤਾਰ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਜਿਸ ਕਰਕੇ ਕਈ ਜਗ੍ਹਾ ਤੇ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨ੍ਹੇਰੀ ਝੁੱਲੇਗੀ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ