ਪੰਜਾਬ ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੋ ਗਿਆ ਇਹ ਵੱਡਾ ਐਲਾਨ !

Viral Khabar

 

ਪੰਜਾਬ ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੋ ਗਿਆ ਇਹ ਵੱਡਾ ਐਲਾਨ !

ਦੇਸ਼ ਅੰਦਰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਨੇ ਅਤੇ ਵਾਹਨ ਚਾਲਕਾਂ ਨੂੰ ਜਾਰੀ ਕੀਤੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਇੱਥੇ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਜਿਥੇ ਲਾਗੂ ਕਿ ਤਿੰਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਨਾਲ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਨੇ ਹੁਣ ਪੰਚਾਇਤ ਪੰਜਾਬ ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇਕ ਐਲਾਨ ਕੀਤਾ ਗਿਆ ਹੈ ਲਾਗੂ ਕੀਤੇ ਆਦੇਸ਼ ਅਨੁਸਾਰ ਪੰਜਾਬ ਚ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਕਿਉਂਕਿ ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਂਚ ਜਾਰੀ ਹੈ

ਉਥੇ ਹੀ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਸੜਕੀ ਨਿਯਮ ਲਾਗੂ ਕਰਨ ਵਾਸਤੇ ਇਹ ਮਾਪਦੰਡ ਅਪਣਾਏ ਜਾ ਰਹੇ ਨੇ ਟੀ ਵੀ ਕੈਮਰੇ ਲਗਾਉਣ ਸਬੰਧੀ ਪ੍ਰਾਜੈਕਟ ਦਾ ਖਰੜਾ ਤਿਆਰ ਕਰਵਾਉਣ ਵਾਸਤੇ ਟਰਾਂਸਪੋਰਟ ਮੰਤਰੀ ਵੱਲੋਂ ਮੁੱਖ ਸਕੱਤਰ ਵਿਕਾਸ ਗਰਗ ਨੂੰ ਨਿਰਦੇਸ਼ ਜਾਰੀ ਕੀਤੇ ਹਨ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਅੰਦਰ ਅਸੀਂ ਤੋਂ ਪੀਡ਼ਤ ਲੋਕਾਂ ਦੇ ਇਲਾਜ ਵਾਸਤੇ ਵੀ ਟਰੋਮਾ ਕੇਅਰ ਸੈਂਟਰਾਂ ਦੀ ਸਹੂਲਤ ਸ਼ਾਮਲ ਹੈ ਜਿਸ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.