ਕੈਨੇਡਾ ਤੋਂ ਤੜਕੇ ਰੱਖਿਆ ਕਿ ਵੱਡੀ ਖ਼ੁਸ਼ਖ਼ਬਰੀ-ਪੰਜਾਬ ਤੋਂ ਸਿੱਧੀ ਜਾਵੇਗੀ ਉਡਾਰੀ !
ਕੈਨੇਡਾ ਜੋ ਕਿ ਪੰਜਾਬੀਆਂ ਲਈ ਦੂਜਾ ਪੰਜਾਬ ਬਣ ਚੁੱਕਿਆ ਹੈ ਪੰਜਾਬ ਤੇ ਕੈਨੇਡਾ ਵਸਦੇ ਪੰਜਾਬੀਆਂ ਦੀ ਲੰਬੇ ਸਮੇਂ ਦੀ ਇੱਛਾ ਹੈ ਕਿ ਕੈਨੇਡਾ ਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਚੱਲਣ ਤੇ ਲਗਾਤਾਰ ਇਸ ਲਈ ਵੱਡੇ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਇਸ ਮੁਹਿੰਮ ਨੂੰ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ ਫਲਾਈ ਅੰਮ੍ਰਿਤਸਰ ਇਨਸੈਂਟਿਵ ਨੇ ਕੈਨੇਡਾ ਦੀ ਟਰਾਂਸਪੋਰਟ ਮੰਤਰੀ ਉਮਰ ਅਲੰਕਾਰਾਂ ਦੀ ਭਾਰਤ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀ ਰਾਦਿੱਤਿਆ
ਸਿੰਧੀਆ ਨਾਲ ਦੋਵੇਂ ਦੇਸ਼ਾਂ ਵਿਚਾਲੇ ਹਾਲ ਹੀ ਵਿੱਚ ਹੋਈ ਦੁਵੱਲੀ ਮੰਤਰੀ ਪੱਧਰੀ ਗੱਲਬਾਤ ਦੌਰਾਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਲਈ ਧੰਨਵਾਦ ਪ੍ਰਗਟ ਕੀਤਾ ਕੈਨੇਡਾ ਤੋਂ ਜਾਰੀ ਇਕ ਸਾਂਝੇ ਬਿਆਨ ਵਿੱਚ ਇਨਸੈਂਟਿਵ ਨੇ ਬਰੈਂਪਟਨ ਉੱਤਰੀ ਦੀ ਨੁਮਾਇੰਦਗੀ ਕਰਦੇ ਸੰਸਦ ਮੈਂਬਰ ਰੂਬੀ ਸਹੋਤਾ ਵੱਲੋਂ ਕੈਨੇਡਾ ਦੇ ਸੰਸਦ ਵਿਚ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾ ਕਿਤੋਂ ਵੀ ਸੁਆਗਤ ਕੀਤਾ ਉਨ੍ਹਾਂ ਸੰਸਦ ਵਿੱਚ ਆਪਣੀ ਪਾਰਟੀ ਦੀ ਸਰਕਾਰ ਦੇ ਟਰਾਂਸਪੋਰਟ ਮੰਤਰੀ
ਪਰ ਨੂੰ ਉਡਾਣਾਂ ਦੇ ਮੁੱਦੇ ਸਬੰਧੀ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੀ ਬੇਨਤੀ ਕੀਤੀ ਇਸ ਮੌਕੇ ਮੰਤਰੀ ਨੇ ਇਸ ਸਬੰਧੀ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵੀ ਇਸ ਬਾਬਤ ਚਰਚਾ ਕੀਤੀ ਗਈ ਹੈ ਕੈਨੇਡਾ ਦੀ ਸੰਸਦ ਅਤੇ ਦੁਵੱਲੀ ਭਾਰਤ ਕੈਨੇਡਾ ਦੇ ਮੰਤਰੀਆਂ ਦੀ ਉੱਚ ਪੱਧਰੀ ਗੱਲਬਾਤ ਵਿੱਚ ਵੀ ਇਸ ਮੁੱਦੇ ਦਾ ਉਠਾਇਆ ਜਾਣਾ ਟੋਰਾਂਟੋ ਵੈਨਕੂਵਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਬਾਬਤ ਕੀਤੇ ਜਾ ਰਹੇ ਯਤਨਾਂ ਨੂੰ ਇਕ ਵੱਡਾ ਹੁਲਾਰਾ ਪਹਿਲੀ ਵਾਰ ਭਾਈਚਾਰੇ
ਦੀ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਕੌਮੀ ਪੱਧਰ ਤੇ ਕੈਨੇਡਾ ਦੀਆਂ ਦੋਵੇਂ ਵੱਡੀਆਂ ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਦੇ ਨੁਮਾਇੰਦਿਆਂ ਦੁਆਰਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਫਲਾਈ ਅੰਮ੍ਰਿਤਸਰ ਇਨਸੈਂਟਿਵ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਵਿੱਚ ਮਿਲੇ ਭਰਵੇਂ ਹੁੰਗਾਰੇ ਨਾਲ ਹੁਣ ਅਸੀਂ ਪਹਿਲਾਂ ਨਾਲੋਂ ਫ਼ਸਾਦਾਂ ਆਸਵੰਦ ਕੀ ਏਅਰ ਕੈਨੇਡਾ ਜਾਂ ਏਅਰ ਇੰਡੀਆ ਵੱਲੋਂ ਨੇੜਲੇ ਭਵਿੱਖ ਵਿਚ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ ਉਨ੍ਹਾਂ ਆਖਿਆ ਕਿ ਸਾਨੂੰ ਖੁਸ਼ੀ ਹੈ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਸ਼ੁਰੂ ਕਰਵਾਉਣ ਲਈ ਵਿੱਢੇ ਗਏ ਇਸ ਅਭਿਆਨ ਦੇ ਯਤਨਾਂ ਨੇ ਮਜ਼ਬੂਤੀ ਨਾਲ ਪ੍ਰਭਾਵ ਪਾਇਆ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ