ਪੰਜਾਬ ਸੂਬੇ ਦੀਆਂ ਵੱਡੀਆਂ ਖਬਰਾਂ !
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਰੁਪਏ ਦਾ ਐਲਾਨ ਕੀਤਾ ਹੈ ਇਸਦੇ ਨਾਲ ਹੀ ਉਨ੍ਹਾਂ ਨੇ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਹਰ ਫ਼ੈਸਲੇ ਨੂੰ ਪੂਰੀ ਭਾਵਨਾ ਨੂੰ ਲਾਗੂ ਕਰੇਗੀ ਕਿਸੇ ਵੀ ਸਿਸਟਮ ਨੂੰ ਦਰੁਸਤ ਕੀਤਾ ਜਾਵੇਗਾ ਜੇਲ੍ਹ ਸਿਸਟਮ ਵਿਚ ਜਲਦੀ ਸੁਧਾਰ ਹੋਵੇਗਾ ਪੁਲੀਸ ਤੇ ਸਿਆਸੀ ਦਬਦਬਾ ਵੀ ਖਤਮ ਕੀਤਾ ਜਾਵੇਗਾ
ਇਸਦੇ ਨਾਲ ਹੀ ਕਿਸੇ ਵੀ ਦੋਸ਼ੀ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾਵੇਗਾ ਮਾਨ ਨੇ ਕਿਹਾ ਕਿ ਅਦਾਲਤੀ ਫੈਸਲਿਆਂ ਦੀ ਪਾਲਣਾ ਹਰ ਹਾਲਤ ਵਿੱਚ ਬਰਾਬਰ ਹੋਵੇਗੀ ਕੋਈ ਖ਼ਾਸ ਵਤੀਰਾ ਨਹੀਂ ਕੀਤਾ ਜਾਵੇਗਾ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਛੁਡਵਾਉਣ ਲਈ ਚਲਾਈ ਜਾ ਰਹੀ
ਮੁਹਿੰਮ ਤਹਿਤ ਬਲਾਕ ਮਲੋਟ ਵਿੱਚ ਵਿਕਾਸ ਤੇ ਪੰਚਾਇਤ ਅਫਸਰ ਤੇ ਜ਼ਿਲ੍ਹਾ ਪੰਚਾਇਤ ਅਫਸਰਾਂ ਵੱਲੋਂ ਅਲੱਗ ਅਲੱਗ ਪਿੰਡਾਂ ਵਿਚ ਪੰਚਾਇਤੀ ਜ਼ਮੀਨਾਂ ਉੱਪਰ ਕੀਤੇ ਕਬਜ਼ੇ ਛੁਡਵਾਏ ਜਾ ਰਹੇ ਹਨ ਇਸ ਦੇ ਚੱਲਦਿਆਂ ਲੋਕ ਮਲੋਟ ਦੇ ਪਿੰਡ ਫੂਲੇਵਾਲ ਵਿੱਚ ਪੰਚਾਇਤ ਦੀ ਕਰੀਬ ਤਿੰਨ ਏਕੜ ਜ਼ਮੀਨ ਤੇ ਕਬਜ਼ੇ ਨੂੰ ਵਾਪਸ ਕਰਵਾਇਆ ਗਿਆ ਹੈ ਮਾਲ ਵਿਭਾਗ ਅਤੇ ਪੁਲੀਸ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਪਿੰਡ ਦੀ ਪੰਚਾਇਤ ਨੂੰ ਜ਼ਮੀਨ ਵਾਪਸ ਦਿੱਤੀ ਗਈ ਹੈ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ