ਪੰਜਾਬ ਸਰਕਾਰ ਦੀ ਨਵੀਂ ਭਰਤੀ !

Viral Khabar

ਪੰਜਾਬ ਸਰਕਾਰ ਦੀ ਨਵੀਂ ਭਰਤੀ !

ਜਿਵੇਂ ਕਿ ਤੁਹਾਨੂੰ ਪਤਾ ਏ ਕਿ ਪੰਜਾਬ ਸਰਕਾਰ ਵੱਲੋਂ ਅਲੱਗ ਅਲੱਗ ਵਿਭਾਗਾਂ ਵਿਚ ਵੱਡੇ ਪੱਧਰ ਦੀਆਂ ਅਸਾਮੀਆਂ ਕੱਢੀਆਂ ਜਾਂਦੀਆਂ ਹਨ ਜਿਸ ਵਿੱਚ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਨੌਜਵਾਨ ਬੇਰੁਜ਼ਗਾਰ ਫਿਰਦੇ ਹਨ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਦੇਸ਼ ਵਿਚ ਵਧੇਰੇ ਤੌਰ ਤੇ ਬੇਰੁਜ਼ਗਾਰੀ ਵਧ ਚੁੱਕੀ ਹੈ ਜਿਸ ਦਾ ਸਾਹਮਣਾ ਦੇਸ਼ ਦੇ ਹਰ ਇੱਕ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਕਰਨਾ ਪੈਂਦਾ ਹੈ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿਚ ਨੌਕਰੀਆਂ ਬਹੁਤ ਹੀ ਘੱਟ ਮਿਲ ਰਹੀਆਂ ਹਨ ਅਤੇ ਵਧ ਰਹੀ ਮਹਿੰਗਾਈ ਦੇ ਕਾਰਨ ਹੁਣ ਦੇ ਨੌਜਵਾਨ ਪੀੜ੍ਹੀ ਨੂੰ ਫੜਨ ਵਿਚ ਬਹੁਤੇਰੇ ਤੌਰ ਤੇ ਮੁਸ਼ਕਲਾਂ ਆ ਰਹੀਆਂ ਹਨ ਪਰ ਹੁਣ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ

।ਕਿਉਂਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅਲੱਗ ਅਲੱਗ ਵਿਭਾਗਾਂ ਵਿੱਚ ਨੋਟੀਫਿਕੇਸ਼ਨਾਂ ਜਾਰੀ ਕੀਤੀਆਂ ਗਈਆਂ ਹਨ ਜੋ ਵੱਡੇ ਪੱਧਰ ਦੀਆਂ ਪੋਸਟਾਂ ਕੱਢੀਆਂ ਗਈਆਂ ਹਨ ਅਤੇ ਹੁਣ ਪੰਜਾਬ ਸਰਕਾਰ ਨੇ ਇਕ ਵੱਡਾ ਐਲਾਨ ਕੀਤਾ ਹੈ

ਕਿ ਅਧੀਨ ਸੇਵਾ ਚੋਣ ਬੋਰਡ ਪੰਜਾਬ ਵੱਲੋਂ ਬਣ ਕੰਪਲੈਕਸ ਐਸਏਐਸ ਨਗਰ ਦੀਆਂ ਵੱਡੀ ਪੱਧਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ ਵੱਖ ਵੱਖ ਵਿਭਾਗਾਂ ਦੇ ਪ੍ਰਾਪਤ ਮੰਗ ਪੱਥਰ ਅਸਾਮੀਆਂ ਦਾ ਵਰਗੀਕਰਨ ਤੇ ਪ੍ਰਾਪਤ ਨਿਯਮਾਂ ਅਨੁਸਾਰ ਕਲਰਕ ਲੀਗਲ ਗਰੁੱਪ ਸੀ ਦੀਆਂ ਦੋ ਸੌ ਤਿਰਾਸੀ ਅਸਾਮੀਆਂ ਭਰਨ ਲਈ ਬੋਰਡ ਦੀ ਵੈੱਬਸਾਈਟ ਤੇ ਤੁਸੀਂ ਜਾ ਕੇ ਆਪਣੀ ਯੋਗ ਉਮੀਦਵਾਰਾਂ ਤੋਂ ਮਿਤੀ ਪੰਦਰਾਂ ਪੰਜ ਤੋਂ ਪੰਦਰਾਂ ਛੇ ਸ਼ਾਮ ਪੰਜ ਵਜੇ ਤੱਕ ਕੇਵਲ ਆਨਲਾਈਨ ਮੋਡ ਰਾਹੀਂ ਅਰਜ਼ੀਆਂ ਬਿਨੈ ਦੀ ਮੰਗ ਕੀਤੀ ਜਾ ਰਹੀ ਹੈ ਇਸ ਹਿਸਾਬ ਨਾਲ ਤੁਸੀਂ ਵੈੱਬਸਾਈਟ ਤੇ ਜਾ ਕੇ ਇਨ੍ਹਾਂ ਅਸਾਮੀਆਂ ਨੂੰ ਪਾ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.