ਗੈਸ ਸਿਲੰਡਰ ਖਰੀਦਣ ਵਾਲਿਆਂ ਲਈ ਵੱਡੀ ਖਬਰ !

Viral Khabar

ਗੈਸ ਸਿਲੰਡਰ ਖਰੀਦਣ ਵਾਲਿਆਂ ਲਈ ਵੱਡੀ ਖਬਰ !

ਇੱਕ ਸਮਾਂ ਸੀ ਜਦੋਂ ਔਰਤਾਂ ਨੂੰ ਖਾਣਾ ਬਣਾਉਣ ਲਈ ਬਹੁਤ ਮੁਸ਼ੱਕਤ ਕਰਨੀ ਪੈਂਦੀ ਸੀ ਪੇਂਡੂ ਖੇਤਰਾਂ ਵਿੱਚ ਕੁਝ ਕੁ ਘਰਾਂ ਵਿਚ ਐੱਲਪੀਜੀ ਬ੍ਰੈਸਨਰ ਹੁੰਦਾ ਸੀ ਪਰ ਬਦਲਦੇ ਸਮੇਂ ਦੇ ਨਾਲ ਐਲਪੀਜੀ ਗੈਸ ਸਿਲੰਡਰਾਂ ਦੀ ਪਹੁੰਚ ਘਰ ਘਰ ਤੱਕ ਪਹੁੰਚ ਗਈ ਹੈ ਗੈਸ ਦੀਆਂ ਵਧੀਆਂ ਕੀਮਤਾਂ ਨੇ ਆਮ ਆਦਮੀ ਤੇ ਮੁਸ਼ਕਲਾਂ ਸ੍ਰੀਨਗਰ ਦੇ ਧਿਆਨਾ ਅਜੇਸ਼ ਸਰਕਾਰ ਲੋਕਾਂ ਸਸਤੇ ਗੈਸ ਸਿਲੰਡਰ ਤੇ ਸਬਸਿਡੀ ਦਿੰਦੀ ਹੈ

ਦੇਸ਼ ਦੀ ਵੱਡੀ ਆਬਾਦੀ ਗੈਸ ਸਿਲੰਡਰ ਤੇ ਨਿਰਭਰ ਹੈ ਸਬਸਿਡੀਆਂ ਤਲੋਕਣ ਕਾਫ਼ੀ ਰਾਹਤ ਮਿਲਦੀ ਹੈ ਆਓ ਜਾਣਦੇ ਤੁਸੀਂ ਐਲਪੀਜੀ ਗੈਸ ਅੰਦਰਲੀ ਸਬਸਿਡੀ ਲੈਣ ਲਈ ਕੀ ਕਰ ਸਕਦੇ ਹੋ ਤੋਂ ਪਹਿਲਾਂ ਤੁਹਾਨੂੰ ਇਸ ਦੀ ਆਫੀਸ਼ੀਅਲ ਵੈੱਬਸਾਈਟ ਤੇ ਜਾਣਾ ਪਵੇਗਾ ਉਸ ਤੋਂ ਬਾਅਦ ਸਾਨੂੰ ਆਪਣਾ ਨਾਮ ਜ਼ਿਲ੍ਹਾ ਤੇ ਰਾਜ ਦਰਜ ਕਰਨਾ ਪਵੇਗਾ ਇਸ ਤੋਂ ਬਾਅਦ ਤੁਸੀਂ ਆਪਣਾ ਗਾਹਕ ਨੰਬਰ ਦਰਜ ਕਰੋ ਅਤੇ ਤੁਹਾਡੇ ਮੋਬਾਇਲ ਨੰਬਰ ਤੇ ਓ ਟੀ ਪੀ ਆਵੇਗਾ ਜਿਸ ਤੋਂ ਬਾਅਦ ਤੁਸੀਂ ਆਪਣੀ ਐਲਐਲਪੀ ਜੀ ਗੈਸ ਸਿਲੰਡਰ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹੋ॥

ਪਰ ਦੋਸਤੋ ਇੱਕ ਪਾਸੇ ਗੱਲ ਕਰਿਆ ਵਿਚੋਂ ਇਸ ਬਿਦਾਈ ਵਧਦੀ ਹੋਈ ਮਹਿੰਗਾਈ ਦੇ ਦੌਰ ਨੇ ਲੋਕਾਂ ਦਾ ਲੱਕ ਤੋੜ ਰੱਖਿਆ ਹੈ ਕਿਉਂਕਿ ਇਸ ਨਾਲ ਗੈਸ ਸਿਲੰਡਰ ਅਤੇ ਤੇਲ ਪੈਟਰੋਲ ਦੀਆਂ ਕੀਮਤਾਂ ਵਿੱਚ ਵਧੇਰੇ ਮਾਤਰਾ ਵਿੱਚ ਵਾਧਾ ਹੋਇਆ ਹੈ ਆਮ ਆਦਮੀ ਨੂੰ ਇਸ ਨੂੰ ਖ਼ਰੀਦਣ ਨੂੰ ਬਹੁਤ ਮੁਸ਼ਕਿਲਾਂ ਦਰਪੇਸ਼ ਆਉਂਦੀਆਂ ਹਨ ਕਿਉਂਕਿ ਉਨ੍ਹਾਂ ਦੇ ਘਰ ਦਾ ਦਮ ਗਾਇਬ ਹੋਈ ਗੁਜ਼ਾਰਾ ਮਸਾਂ ਹੀ ਹੁੰਦਾ ਹੈ ਜਿਸ ਨਾਲ ਉਨ੍ਹਾਂ ਨੂੰ ਇਨ੍ਹਾਂ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ॥

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.