ਪੰਜਾਬ ਵਾਸੀਆਂ ਲਈ ਆਈ ਇਹ ਵੱਡੀ ਮਾੜੀ ਖਬਰ ,…. ! – NEWS BLOG – socialnewzinsider

Uncategorized


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਦੇ ਵੱਲੋਂ ਆਏ ਦਿਨ ਹੀ ਨਵੇਂ ਤੋਂ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਕਿਸੇ

ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਪੰਜਾਬ ਦੇ ਲੋਕਾਂ ਲਈ ਅਤੇ ਸਰਕਾਰਾਂ ਦੇ ਲਈ ਵੱਡੀਆਂ ਵੱਡੀਆਂ ਚੁਣੌਤੀਆਂ ਆਉਣ ਵਾਲੇ ਸਮੇਂ ਦੇ ਵਿੱਚ ਖੜੀਆਂ ਹੋ ਜਾ ਰਹੀਆਂ ਹਨ।ਪੰਜਾਬ ਵਾਸੀਆਂ ਦੇ ਲਈ ਹੁਣ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।

ਦੱਸ ਦਈਏ ਪੰਜਾਬ ਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਤੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਕਾਫੀ ਚਿੰਤਤ ਹੈ ਅਦਾਲਤ ਨੇ ਇਸ ਸਬੰਧੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੇ ਹੋਰ ਸੰਸਥਾਵਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ

ਪਟੀਸ਼ਨਰ ਨੇ ਸੈਂਟਰਲ ਗਰਾਊਂਡ ਵਾਟਰ ਬੋਰਡ ਦਾ ਹਵਾਲਾ ਦਿੰਦੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਧਰਤੀ ਹੇਠਲਾ ਪਾਣੀ 2039 ਤੱਕ 300 ਮੀਟਰ ਤੋਂ ਹੇਠਾਂ ਜਾ ਸਕਦਾ ਹੈ। ਪੰਜਾਬ ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨਾਲ ਸੰਬੰਧਿਤ ਅੰਕੜਿਆਂ ਨੂੰ ਚਿੰਤਾਜਨਕ ਦੱਸਦੇ ਹੋਏ ਹਾਈਕੋਰਟ ਨੇ

ਜਨਵਰੀ 2023 ‘ਚ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਤੇ ਪੰਜਾਬ ਸਰਕਾਰ ਪੰਜਾਬ ਜਲ ਸਰੋਤ ਵਿਕਾਸ ਏਜੰਸੀ ਤੇ ਕੇਂਦਰੀ ਜਮੀਨੀ ਜਲ ਅਥੋਰਟੀ ਨੂੰ ਨਿਰਦੇਸ਼ ਦਿੱਤੇ ਹਨ ਇਸ ਦੇ ਨਾਲ ਹੀ ਜਮੀਨੀ ਪਾਣੀ ਦੀ ਸੰਭਾਲ ਲਈ ਨੋਟਿਸ ਜਾਰੀ ਕਰਕੇ ਜਵਾਬ

ਮੰਗਿਆ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *