ਮੌਸਮ ਨੂੰ ਲੈ ਕੇ ਪੰਜਾਬੀਆਂ ਲਈ ਬਹੁਤ ਵੱਡੀ ਖੁਸ਼ਖਬਰੀ !
ਪੰਜਾਬ ਚੰਡੀਗੜ੍ਹ ਹਰਿਆਣਾ ਦੇ ਸੂਬੇ ਬੂਹੇ ਤੇ ਪਹੁੰਚ ਗਿਆ ਹੈ ਮੌਨਸੂਨ ਜੀ ਆਈ ਪਿਛਲੇ ਸਾਲ ਦੀ ਤਰ੍ਹਾਂ ਮੌਸਮ ਉੱਤਪ ਪ੍ਰਦੇਸ਼ ਦੇ ਰਸਤੇ ਪੰਚਕੂਲਾ ਅੰਬਾਲਾ ਤਰਫ਼ੋਂ ਲੱਖ ਹੋਏਗਾ ਆਈਐਮਜੀ ਨੇ ਚੰਡੀਗੜ੍ਹ ਸੈਂਟਰ ਦੇ ਡਾਇਰੈਕਟਰ ਡਾ ਮਨਮੋਹਨ ਸਿੰਘ ਮੁਤਾਬਿਕ ਛੇ ਤੋਂ ਇੱਕ ਜੁਲਾਈ ਦਰਮਿਆਨ ਕਦੀ ਵੀ ਮੌਨਸੂਨ ਸਮੇਂ ਆ ਸਕਦਾ ਹੈ ਇਸ ਦੌਰਾਨ ਕਈ ਥਾਵਾਂ ਤੇ ਭਾਰੀ ਵੀ ਪੈ ਸਕਦੇ ਦੂਜੇ ਪਾਸੇ ਤੀਹ ਜੂਨ ਤੇ ਰਾਤ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਚ ਮੌਨਸੂਨ ਦਸਤਕ ਦੇਣ ਜਾ ਰਹੇ
ਇੱਕ ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਇਸ ਤੋਂ ਪਹਿਲਾਂ ਉਣੱਤੀ ਜੂਨ ਨੂੰ ਮੌਨਸੂਨ ਤੋਂ ਪਹਿਲਾਂ ਹੀ ਬਾਰਿਸ਼ ਹੋ ਸਕਦੀ ਆਮ ਤੌਰ ਤੇ ਹੁਣ ਤੱਕ ਕਸ਼ਮੀਰ ਪਹੁੰਚਣ ਵਾਲਾ ਮੌਨਸੂਨ ਬਾਰਾਂ ਦਿਨਾਂ ਦੇ ਯੂਪੀ ਬਿਹਾਰ ਸਰਹੱਦ ਤੇ ਅਟਕਿਆ ਹੋਇਆ ਹੈ ਸਤਾਰਾਂ ਜੂਨ ਨੂੰ ਮਾਓ ਜ਼ਿਲ੍ਹੇ ਦੇ ਨੇੜੇ ਪਹੁੰਚ ਗਿਆ ਸੀ ।ਪਾਕਿਸਤਾਨ ਤੋਂ ਰਾਜਸਥਾਨ ਨਹੀਂ ਆ ਰਹੀਆਂ ਗਰਮ ਹਵਾਵਾਂ ਕਾਰਨ ਅੱਗੇ ਨਹੀਂ ਵਧ ਸਕਿਆ ਅਜਿਹਾ ਇਸ ਤੋਂ ਪਹਿਲਾਂ ਕਰਨਾਟਕ ਵਿੱਚ ਹੋ ਚੁੱਕਾ ਹੈ
ਜਿੱਥੇ ਮੌਨਸੂਨ ਦੱਸ ਦਿਨ ਤਕ ਅਟਕਿਆ ਰਿਹਾ ਕਿਉਂਕਿ ਦੋਸਤੋ ਇੰਨੀ ਜ਼ਿਆਦਾ ਗਰਮੀ ਵਧ ਚੁੱਕੀ ਸੀ ਕਿ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਤਪਦੀ ਗਰਮੀ ਤੋਂ ਹੁਣ ਵੱਡੀ ਰਾਹਤ ਮਿਲ ਸਕਦੀ ਹੈ ਕਿਉਂਕਿ ਮਾਨਸੂਨੀ ਪੌਣਾਂ ਹੁਣ ਪੰਜਾਬ ਵਿੱਚ ਵੀ ਦਸਤਕ ਦੇ ਚੁੱਕੀਆਂ ਹਨ ਅਤੇ ਹੁਣ ਤੁਹਾਨੂੰ ਦੱਸਦੀ ਕਿ ਲਗਾਤਾਰ ਮੌਸਮ ਵਿਚ ਬਦਲਾਅ ਦੇਖੇ ਜਾ ਰਹੇ ਹਨ ਅਤੇ ਕੁਝ ਮੌਸਮ ਸੰਬੰਧੀ ਕੁਝ ਅਜਿਹੀਆਂ ਅਪਡੇਟਾਂ ਦੇਖਣ ਨੂੰ ਮਿਲ ਰਹੀਆਂ ਹਨ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ