ਪੈਟਰੋਲ 33 ਰੁਪਏ ਹੋਵੇਗਾ ਸਸਤਾ ਸੀ ਕੇਂਦਰ ਸਰਕਾਰ ਵੱਲੋਂ ਵੱਡੀ ਖ਼ਬਰ !

Viral Khabar

ਪੈਟਰੋਲ 33 ਰੁਪਏ ਹੋਵੇਗਾ ਸਸਤਾ ਸੀ ਕੇਂਦਰ ਸਰਕਾਰ ਵੱਲੋਂ ਵੱਡੀ ਖ਼ਬਰ !

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਦੀ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਤੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਪਾਉਣ ਲਈ ਨਵੇਂ ਨਿਯਮ ਬਣਾਉਣ ਦੀਆਂ ਪ੍ਰਕਿਰਿਆਵਾਂ ਆਇਦ ਨਹੀਂ ਚਲਦੀਆਂ ਰਹਿੰਦੀਆਂ ਹਨ ਅਤੇ ਹੁਣ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ

ਕਿ ਜਿਵੇਂ ਕਿ ਦੋਸਤ ਤੁਹਾਨੂੰ ਪਤਾ ਹੈ ਕਿ ਮਹਿੰਗਾਈ ਨੇ ਲੋਕਾਂ ਦਾ ਜਿਹੜਾ ਲੱਕ ਤੋੜ ਦਿੱਤਾ ਹੈ ਲਗਾਤਾਰ ਹੀ ਗੈਸ ਸਿਲੰਡਰ ਪੈਟਰੋਲ ਡੀਜ਼ਲ ਦੇ ਰੇਟ ਅਸਮਾਨ ਨੂੰ ਛੋਹ ਰਹੇ ਹਨ ਇਸੇ ਵਿਚਕਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਦੀ ਵੱਡੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਇਸ ਮਹੀਨੇ ਦੀ ਕੀਮਤਾਂ ਚ ਭਾਰੀ ਗਿਰਾਵਟ ਆ ਸਕਦੀ ਹੈ ਅਜਿਹੀ ਸਥਿਤੀ ਵਿੱਚ ਇੱਕ ਵਾਰ ਫਿਰ ਤੁਹਾਨੂੰ ਇਹੀ ਲੱਗ ਰਿਹਾ ਹੋਵੇਗਾ ਕਿ ਕੀਮਤ ਸਿਰਫ ਪੰਜ ਦਸ ਜਾਂ ਪੰਦਰਾਂ ਰੁਪਏ ਤੱਕ ਘਟ ਸਕਦੀ ਹੈ

ਪਰਤ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਤੋਂ ਮਿਲ ਰਹੇ ਸੰਕੇਤਾਂ ਅਨੁਸਾਰ ਪੈਟਰੋਲ ਤੇਤੀ ਰੁਪਏ ਤੱਕ ਵੀ ਸਸਤਾ ਹੋ ਸਕਦਾ ਹੈ ਪੈਟਰੋਲ ਦੀਆਂ ਕੀਮਤਾਂ ਚ ਕਮੀ ਦੇ ਨਾਲ ਨਾਲ ਬੀਅਰ ਦੇ ਸ਼ੌਕੀਨਾਂ ਦੇ ਸ਼ੌਕੀਨਾਂ ਲਈ ਭਾਰੀ ਕੀਮਤ ਤੋਂ ਰਾਹਤ ਮਿਲਣ ਦੀ ੳੁਮੀਦ ਹੈ ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਜੀਐੱਸਟੀ ਕੌਂਸਲ ਦੀ ਮੀਟਿੰਗ ਅਠਾਈ ਤੇ ਉਣੱਤੀ ਜੂਨ ਨੂੰ ਚੰਡੀਗੜ੍ਹ ਵਿਚ ਹੋ ਰਹੀ ਹੈ ਜਿਸ ਵਿੱਚ ਪੈਟਰੋਲਿੰਗ ਪਦਾਰਥਾਂ ਨੂੰ ਜੀਐਸਟੀ ਦੇ ਦਾਇਰੇ ਚ ਲਿਆਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.