ਕੇਂਦਰ ਸਰਕਾਰ ਵੱਲੋਂ ਗੱਡੀਆਂ ਕਾਰਾਂ ਨੂੰ ਲੈ ਕੇ ਆਈ ਵੱਡੀ ਖ਼ਬਰ !

Viral Khabar

ਕੇਂਦਰ ਸਰਕਾਰ ਵੱਲੋਂ ਗੱਡੀਆਂ ਕਾਰਾਂ ਨੂੰ ਲੈ ਕੇ ਆਈ ਵੱਡੀ ਖ਼ਬਰ !

ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਚਲਾਈਆਂ ਜਾਂਦੀਆਂ ਨੇ ਮੋਦੀ ਸਰਕਾਰ ਵੱਲੋਂ ਪਹਿਲਾਂ ਲਾਗੂ ਕੀਤੀਅਾਂ ਯੋਜਨਾਵਾਂ ਚ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ ਦੇਸ਼ ਨੂੰ ਆਏ ਦਿਨ ਵਿਕਾਸ ਦੀ ਰਾਹ ਤੇ ਲਿਜਾਣ ਵਾਸਤੇ ਬਹੁਤ ਸਾਰੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਮੋਦੀ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਯੋਜਨਾਵਾਂ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਜਾਂਦੀ ਹੈ ਅਤੇ ਕੁਝ ਲੋਕਾਂ ਦੇ ਖਿਲਾਫ ਵੀ ਹੁੰਦੀਆਂ ਹਨ

ਹੁਣ ਕੇਂਦਰ ਸਰਕਾਰ ਵੱਲੋਂ ਗੱਡੀਆਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਦੇਸ਼ ਅੰਦਰ ਚੌਥੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਨੂੰ ਦੇਖ ਕਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵਾਹਨ ਚਾਲਕਾਂ ਵਾਸਤੇ ਇਕ ਖ਼ਬਰ ਸਾਂਝੀ ਕੀਤੀ ਗਈ ਹੈ ਪੈਟਰੋਲ ਡੀਜ਼ਲ ਗੱਡੀਆਂ ਦੀ ਕੀਮਤ ਦੇ ਬਰਾਬਰ ਹੀ ਇਲੈਕਟ੍ਰੋਨਿਕ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਨੂੰ ਕਰ ਦਿੱਤਾ ਜਾਵੇਗਾ

ਜਿਥੇ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਪੈਟਰੋਲ ਗੱਡੀਆਂ ਦੀ ਲਾਗਤ ਦੇ ਬਰਾਬਰ ਕੀਤੀ ਜਾ ਰਹੀ ਹੈ ਉੱਥੇ ਇਕ ਸਾਲ ਦੇ ਅੰਦਰ ਹੀ ਬਦਲਾ ਦੇਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਜਥੇ ਸਮੇਂ ਪੈਟਰੋਲ ਡੀਜ਼ਲ ਦੀ ਥਾਂ ਫ਼ਸਲਾਂ ਦੀ ਰਹਿੰਦ ਖੂੰਹਦ ਤੋਂ ਇੱਥੇ ਨਾਲੋਂ ਉਤਪਾਦਨ ਨੂੰ ਬੜਾਵਾ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ ਜਿਸ ਨਾਲ ਵਿਦੇਸ਼ੀ ਮੁਦਰਾ ਨੂੰ ਬਚਾਇਆ ਜਾ ਸਕੇਗਾ ਤੇ ਪੈਟਰੋਲ ਡੀਜ਼ਲ ਦੀ ਕੀਮਤ ਉੱਪਰ ਖਰਚਾ ਵੀ ਨਹੀਂ ਹੋਵੇਗਾ

https://www.youtube.com/watch?v=_oiPZbBzbSc

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.