ਗੈਸ ਸਿਲੰਡਰ ਲੈਣਾ ਹੋਇਆ ਬਹੁਤ ਮਹਿੰਗਾ ਇੰਨੀਆਂ ਵਧੀਆਂ ਕੀਮਤਾਂ !

Viral Khabar

ਗੈਸ ਸਿਲੰਡਰ ਲੈਣਾ ਹੋਇਆ ਬਹੁਤ ਔਖਾ ਇੰਨੀਆਂ ਵਧੀਆਂ ਕੀਮਤਾਂ !

ਦੂਸਰੀ ਤੁਹਾਨੂੰ ਪਤਾ ਹੈ ਕਿ ਦਿਨ ਬ ਦਿਨ ਮਹਿੰਗਾਈ ਵਧਦੀ ਜਾ ਰਹੀ ਹੈ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਗੱਲ ਕਰੀਏ ਪੈਟਰੋਲ ਡੀਜ਼ਲ ਰਸੋਈ ਗੈਸ ਸਿਲੰਡਰ ਦੀ ਤਾਂ ਲਗਾਤਾਰ ਇਨ੍ਹਾਂ ਆਮ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਹੁਣ ਇੱਕ ਹੋਰ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਆਮ ਲੋਕ ਲਗਾਤਾਰ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਤੇ ਕੱਲ੍ਹ ਐਲਪੀਜੀ ਕੁਨੈਕਸ਼ਨ ਨੂੰ ਲੈ ਕੇ ਇੱਕ ਹੋਰ ਚਿੰਤਾਜਨਕ ਖ਼ਬਰ ਸਾਹਮਣੇ ਆਈ ਸੀ

ਉਨ੍ਹਾਂ ਨਵਾਂ ਐਲਪੀਜੀ ਕੁਨੈਕਸ਼ਨ ਲੈਣ ਤੇ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਖ਼ਰਚਣੇ ਪੈਣਗੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐਲਪੀਜੀ ਸਿਲੰਡਰ ਲੈਣ ਲਈ ਸਕਿਓਰਿਟੀ ਡਿਪੋਜ਼ਿਟ ਦੇ ਟੈਰਿਫ ਵਧਾ ਦਿੱਤੇ ਹਨ ਨਵੀਂਆਂ ਦਰਾਂ ਕੱਲ੍ਹ ਭਾਵ ਅਠਾਈ ਜੂਨ ਤੋਂ ਲਾਗੂ ਹੋ ਗਈਆਂ ਹਨ ਉਨੀ ਕਿੱਲੋਗ੍ਰਾਮ ਵਾਲਾ ਐਸਸੀ ਵੈਲਿਊ ਪੋਲੋ ਦੇ ਨਾਲ ਸਿਲੰਡਰ ਦੀ ਸਕਿਓਰਿਟੀ ਡਿਪੋਜ਼ਿਟ ਰੇਟ ਸਤਾਰਾਂ ਸੌ ਰੁਪਏ ਤੋਂ ਵਧ ਕੇ ਚੌਵੀ ਸੌ ਰੁਪਏ ਟੈਰਿਫ ਦਰ ਸਤਾਰਾਂ ਸੌ ਰੁਪਏ ਤੋਂ ਚੌਵੀ ਸੌ

ਰੁਪਏ ਅਤੇ ਪੈਨਲ ਦੀ ਦਰ ਪੱਚੀ ਦੋ ਸੌ ਪੰਜਾਹ ਰੁਪਏ ਤੋਂ ਵਧ ਕੇ ਛੱਤੀ ਸੌ ਰੁਪਏ ਹੋ ਗਈ ਹੈ ਕਿਉਂਕਿ ਦੋਸਤ ਤੁਹਾਨੂੰ ਦੱਸਦੀਏ ਕਿ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਇੰਨੀ ਇਨ੍ਹਾਂ ਮਹਿੰਗਾਈ ਦੀਆਂ ਮਾਰਾਂ ਨੇ ਅੱਜ ਲੋਕਾਂ ਦਾ ਲੱਕ ਤੋੜ ਰੱਖਿਆ ਹੈ ਅਤੇ ਬਹੁਤ ਸਾਰੀਆਂ ਅਜਿਹੀਆਂ ਲੋਕਾਂ ਨੂੰ ਮਹਿੰਗਾਈ ਦੀਆਂ ਦਰਾਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

https://www.youtube.com/watch?v=aPblLB4kO_I

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.