ਜੇ ਇਹ ਚੀਜ਼ਾਂ ਕੀਤੀਆਂ ਇਸਤੇਮਾਲ ਤਾਂ ਲੱਗੇਗਾ ਇੱਕ ਲੱਖ ਰੁਪਏ ਦਾ ਜੁਰਮਾਨਾ ਪੰਜ ਸਾਲ ਦੀ ਹੋ ਸਕਦੀ ਹੈ ਜੇਲ੍ਹ !

Viral Khabar

ਜੇ ਇਹ ਚੀਜ਼ਾਂ ਕੀਤੀਆਂ ਇਸਤੇਮਾਲ ਤਾਂ ਲੱਗੇਗਾ ਇੱਕ ਲੱਖ ਰੁਪਏ ਦਾ ਜੁਰਮਾਨਾ ਪੰਜ ਸਾਲ ਦੀ ਹੋ ਸਕਦੀ ਹੈ ਜੇਲ੍ਹ !

ਇੱਕ ਜੁਲਾਈ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ਚ ਸਿੰਗਲ ਯੂਜ਼ ਪਲਾਸਟਿਕ ਤੋਂ ਬਣੇ ਉਨੀ ਤਰ੍ਹਾਂ ਦੇ ਉਤਪਾਦਾਂ ਤੇ ਪਾਬੰਦੀ ਲਗਾ ਦਿੱਤੀ ਹੈ ਦਿੱਲੀ ਸਰਕਾਰ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ਦੱਸਿਆ ਹੈ ਕਿ ਸਿੰਗਲ ਯੂਜ਼ ਪਲਾਸਟਿਕ ਤੋਂ ਬਣੇ ਉਤਪਾਦ ਦੀ ਵਰਤੋਂ ਕਰਨ ਤੇ ਇਕ ਲੱਖ ਰੁਪਏ ਤੱਕ ਦਾ ਜੁਰਮਾਨਾ ਜੈਪੁਰ ਪੰਜ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ ਇਹ ਕਾਰਵਾਈ ਵਾਤਾਵਰਣ ਸੁਰੱਖਿਆ ਐਕਟ ਤਹਿਤ ਕੀਤੀ ਜਾਵੇਗੀ ਦਿੱਲੀ ਵਿਚ ਲੈਣਦਾਰ ਤੇ ਖਰੀਦਦਾਰ

ਉਨ੍ਹਾਂ ਪਲਾਸਟਿਕ ਦੀਆਂ ਬਣੀਆਂ ਚੀਜ਼ਾਂ ਦੀ ਵਰਤੋਂ ਕਰ ਸਕਣਗੇ ਕਿਉਂਕਿ ਦੋਸਤ ਉਤਾਂਹ ਨੂੰ ਦੱਸਦੀ ਕਿ ਛੋਟੇ ਛੋਟੇ ਅਜਿਹੀਆਂ ਚੀਜ਼ਾਂ ਚੋਂ ਪਲਾਸਟਿਕ ਤੋਂ ਤਿਆਰ ਹੁੰਦੀਆਂ ਹਨ ਉਨ੍ਹਾਂ ਦੀ ਵਧੇਰੇ ਮਾਤਰਾ ਵਿੱਚ ਵਰਤੋਂ ਕਰਨ ਤੇ ਅਤੇ ਉਨ੍ਹਾਂ ਨੂੰ ਇੱਕ ਵਾਰ ਵਿੱਚ ਵਰਤੋਂ ਵਿੱਚ ਲਿਆਉਣ ਤੇ ਉਨ੍ਹਾਂ ਨਾਲ ਵਾਤਾਵਰਣ ਬਹੁਤ ਵਧੇਰੇ ਤੌਰ ਤੇ ਪ੍ਰਦੂਸ਼ਤ ਹੁੰਦਾ ਹੈ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਦੇਸ਼ ਦੀ ਸਰਕਾਰ ਵੱਲੋਂ ਇਨ੍ਹਾਂ ਪਲਾਸਟਿਕ ਨਾਲ ਬਣਾਈਆਂ ਚੀਜ਼ਾਂ ਉੱਤੇ ਸਖ਼ਤ ਪਾਬੰਦੀਆਂ ਲਗਾਈਆਂ ਦੇ ਦਿੱਤੀਆਂ ਹਨ

ਅਤੇ ਲੋਕਾਂ ਨੂੰ ਵੱਡੇ ਪੱਧਰ ਉੱਤੇ ਦਿਸ਼ਾ ਨਿਰਦੇਸ਼ ਲਾਗੂ ਕਰ ਦਿੱਤੇ ਗਏ ਹਨ ਪਾਬੰਦੀ ਦੇ ਬਾਵਜੂਦ ਇਨ੍ਹਾਂ ਉਤਪਾਦਾਂ ਦੀ ਵਰਤੋਂ ਕਰਨ ਤੇ ਜੁਰਮਾਨੇ ਦੀ ਵਿਵਸਥਾ ਹੋਵੇਗੀ ਇਨ੍ਹਾਂ ਚੀਜ਼ਾਂ ਤੇ ਪਾਬੰਦੀ ਲਗਾਈ ਜਾਵੇਗੀ ਇਨ੍ਹਾਂ ਉਤਪਾਦਾਂ ਵਿਚ ਪਲਾਸਟਿਕ ਸਟੀਲ ਈਅਰਬਡਜ਼ ਬੈਲੂਨ ਸਟਿਕਸ ਪਲਾਸਟਿਕ ਦੇ ਝੰਡੇ ਲੌਲੀਪੌਪ ਸਟ੍ਰੀਕਸ ਆਈਸਕ੍ਰੀਮ ਸਟਿਕਸ ਥਰਮੋਕੋਲ ਸਜਾਵਟ ਫਲੀਟ ਕੱਪ ਗਲਾਸ ਖਾਂਟੀ ਚਮਚੇ ਚਾਕੂ ਡਰੀਮ ਮਠਿਆਈ ਲਈ ਕਹਿਣ ਸੱਦਾ ਪੱਤਰ ਸਿਗਰਟਾਂ ਦੇ ਪੈਕੇਟ ਆਦਿ ਸ਼ਾਮਲ ਹਨ ਜਿਨ੍ਹਾਂ ਉੱਤੇ ਸਰਕਾਰ ਨੇ ਸਖ਼ਤ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.