ਸੀਐਮ ਭਗਵੰਤ ਮਾਨ ਵੱਲੋਂ ਗੁਰਪ੍ਰੀਤ ਨਾਲ ਵਿਆਹ ਕਰਵਾਉਣ ਬਾਰੇ ਵੱਡੀ ਖ਼ਬਰ !
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਕਰਵਾਉਣ ਨੂੰ ਲੈ ਕੇ ਇਕ ਤਾਜ਼ਾ ਅਪਡੇਟ ਸਾਹਮਣੇ ਆਈ ਹੈ ।
ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਭਾਰਤ ਦੀ ਵੱਡੀ ਖ਼ਬਰ ਮੁੱਖਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿਚ ਹੋਵੇਗਾ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗਡ਼੍ਹ ਵਿਚ ਹੋਵੇਗਾ ਦੱਸਿਆ ਗਿਆ ਸੀ ਕਿ ਭਗਵੰਤ ਮਾਨ ਦਾ ਵਿਆਹ ਡਾ ਗੁਰਪ੍ਰੀਤ ਕੌਰ ਨਾਲ ਹੋਵੇਗਾ ਇਹ ਵਿਆਹ ਸਮਾਗਮ ਸ਼ੀਆ ਮਾਨ ਦੀ ਰਿਹਾਇਸ਼ ਤੇ ਇਕ ਸੰਖੇਪ ਪ੍ਰੋਗਰਾਮ ਵਿਚ ਹੋਵੇਗਾ
ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ ਇਹ ਵੀ ਤਾਜ਼ਗੀ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ ਜਿਸ ਤੋਂ ਬਾਅਦ ਹੁਣ ਮਾਂ ਦੀ ਦਾ ਫ਼ੈਸਲਾ ਲਿਆ ਹੈ ਕਾਬਲੇਗੌਰ ਹੈ ਕਿ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਾਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਅਾਤ ਕੀਤੀ ਇਸ ਦੌਰਾਨ ਉਹ ਕਾਫ਼ੀ ਸਟੇਜ ਸ਼ੋਅ ਵਿੱਚ ਹਿੱਸਾ ਲੈਂਦੇ ਰਹੇ ਉਨ੍ਹਾਂ ਨੇ ਕਾਮੇਡੀਅਨ ਦੇ ਰੂਪ ਵਿਚ ਬਹੁਤ ਨਾਮ ਕਮਾਇਆ ਉਨ੍ਹਾਂ ਦਾ ਜੁਗਨੂੰ ਨਾਂ ਦਾ ਕਿਰਦਾਰ ਹਰ ਘਰ ਦੀ ਪਸੰਦ ਬਣ ਗਿਆ ਉਨ੍ਹਾਂ ਨੇ ਇੰਦਰਪ੍ਰੀਤ ਕੌਰ
ਨਾਲ ਵਿਆਹ ਕਰਵਾਇਆ ਸੀ ਉਨ੍ਹਾਂ ਦੇ ਦੋ ਬੱਚੇ ਵੀ ਹਨ ਭਾਰਤ ਤੇ ਉਨ੍ਹਾਂ ਦੀ ਪਤਨੀ ਵਿਚਾਲੇ ਅਣਬਣ ਹੋਣ ਕਾਰਨ ਉਨ੍ਹਾਂ ਦਾ ਵਿਆਹ ਟੁੱਟ ਗਿਆ ਉਨ੍ਹਾਂ ਦੀ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਵਿਦੇਸ਼ ਵਿੱਚ ਜਾ ਵਸੇ ਟਿਊਨ ਮੁੱਖਮੰਤਰੀ ਭਗਵੰਤ ਮਾਨ ਕੱਲ੍ਹ ਵਿਆਹ ਕਰਵਾਉਣ ਜਾ ਰਹੇ ਹਨ ਨਦੀ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ ਤੇ ਮੁੱਖਮੰਤਰੀ ਭਗਵੰਤ ਮਾਨ ਦਾ ਇਹ ਵਿਆਹ ਸੀਐਮ ਹਾਊਸ ਵਿਚ ਹੋਵੇਗਾ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ ਬਾਕੀ ਦੀ ਪੂਰੀ ਜਾਣਕਾਰੀ ਦੇ ਸਿਖਰਲੇ ਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ