ਭਗਵੰਤ ਮਾਨ ਦੇ ਘਰ ਬਾਹਰ ਖੜ੍ਹ ਕੇ ਕਿੰਨਰਾਂ ਨੇ ਲਾਈ ਰੌਣਕ ਕਰਤਾ ਅੈਲਾਨ !

Viral Khabar

ਭਗਵੰਤ ਮਾਨ ਦੇ ਘਰ ਬਾਹਰ ਖੜ੍ਹ ਕੇ ਕਿੰਨਰਾਂ ਨੇ ਲਾਈ ਰੌਣਕ ਕਰਤਾ ਅੈਲਾਨ !

ਦੋਸਤੋ ਜ਼ਿਮੀਂਦਾਰ ਨੂੰ ਪਤਾ ਹੀ ਐ ਕਿ ਸੀਐਮ ਭਗਵੰਤ ਮਾਨ ਅੱਜ ਆਪਣੀ ਜ਼ਿੰਦਗੀ ਦੀ ਇੱਕ ਮੁੜ ਤੋਂ ਦੁਬਾਰਾ ਫਿਰ ਸ਼ੁਰੂਅਾਤ ਕਰਨ ਜਾ ਰਹੇ ਹਨ ਤੁਹਾਨੂੰ ਦੱਸ ਦਈਏ ਕਿ ਡਾਕਟਰ ਗੁਰਪ੍ਰੀਤ ਨਾਲ ਆਪਣੀ ਜ਼ਿੰਦਗੀ ਨਵੀਂ ਸ਼ੁਰੂਅਾਤ ਕਰਨ ਲੱਗੇ ਹਨ ਸੀਐਮ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੋਸਤੋ ਤੁਹਾਨੂੰ ਦੱਸਦੀਏ ਕਿ ਸਵੈਮਾਣ ਦੀ ਕੋਠੀ ਦੇ ਬਾਹਰ ਕਿੰਨਰ ਸਮਾਜ ਵੱਲੋਂ ਆ ਕੇ ਉਨ੍ਹਾਂ ਨੂੰ ਵਧਾਈ ਪੱਤਰ ਵੀ ਦਿੱਤੇ ਗਏ ਕਿਉਂਕਿ ਤੁਹਾਨੂੰ ਦੱਸਦੀਏ ਕਿ ਭਗਵੰਤ ਮਾਨ ਦਾ ਕੁਝ ਸਾਲ ਪਹਿਲਾਂ ਹੀ ਆਪਣੀ ਦੂਜੀ ਪਤਨੀ ਨਾਲ ਤਲਾਕ ਹੋ ਚੁੱਕਿਆ ਸੀ

ਅਤੇ ਉਸ ਦੀ ਪਹਿਲਾਂ ਵਾਲ ਪਤਨੀ ਅਤੇ ਉਸਦੇ ਬੱਚੇ ਭਗਵੰਤ ਮਾਨ ਨੂੰ ਛੱਡ ਕੇ ਵਿਦੇਸ਼ ਵਿਚ ਜਾ ਪਹੁੰਚੇ ਸਨ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਹੁਣ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਕਿੰਨਰ ਸਮਾਜ ਵੱਲੋਂ ਅਕਸਰ ਹੀ ਲੋਕਾਂ ਦੇ ਵਿਆਹ ਖ਼ੁਸ਼ੀ ਦੇ ਮੌਕਿਆਂ ਤੇ ਪਹੁੰਚਿਆ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਵਧਾਈ ਪੱਤਰ ਦਿੱਤੇ ਜਾਂਦੇ ਹਨ ਅਤੇ ਅਜਿਹਾ ਹੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਕਿੰਨਰ ਸਮਾਜ ਦੇ ਕੁਝ ਅਹਿਮ

ਲੋਕਾਂ ਵੱਲੋਂ ਪਹੁੰਚ ਕੇ ਸੀਐਮ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਗਿਆ ਕਿ ਅਗਲੇ ਸਾਲ ਤੁਹਾਡੇ ਘਰ ਵੀ ਇਕ ਛੋਟਾ ਜਿਹਾ ਮਾਸੂਮ ਬੱਚਾ ਪੈਦਾ ਹੋਵੇਗਾ ਜਿਵੇਂ ਜਿਵੇਂ ਤੁਸੀਂ ਹੁਣ ਪੰਜਾਬ ਦੀ ਸੇਵਾ ਕਰ ਰਹੇ ਹੋ ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਤੁਸੀਂ ਐਵੇਂ ਹੀ ਪੰਜਾਬ ਦੇ ਭਲਾਈ ਦੀਆਂ ਕੰਮਾਂ ਵਿੱਚ ਲੱਗੇ ਰਹੋ ਅਤੇ ਉਨ੍ਹਾਂ ਨੇ ਕਿਹਾ ਕਿ ਸੋਡੇ ਪਰਿਵਾਰ ਹੱਸਦਾ ਵੱਸਦਾ ਰਹੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਹੀ ਉਨ੍ਹਾਂ ਵੱਲੋਂ ਤਾਂ ਹਰ ਇੱਕ ਨੂੰ ਹੀ ਪਰਮਾਤਮਾ ਅੱਗੇ ਦੁਆਵਾਂ ਕੀਤੀਆਂ ਜਾਂਦੀਆਂ ਨਾ ਤੇ ਅਰਦਾਸਾਂ ਕੀਤੀਆਂ ਜਾਂਦੀਆਂ ਹਨ ਅਤੇ ਕਿਹਾ ਜਾਂਦਾ ਹੈ ਕਿ ਤੁਸੀਂ ਖ਼ੁਸ਼ੀ ਖ਼ੁਸ਼ੀ ਰਹੋ ਅਜਿਹਾ ਹੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿੰਨਰ ਸਮਾਜ ਦੇ ਕੁਝ ਲੋਕਾਂ ਵੱਲੋਂ ਸੀਐਮ ਭਗਵੰਤ ਮਾਨ ਦੀ ਵਿਆਹ ਉੱਤੇ ਵਧਾਈਆਂ ਪੱਤਰ ਦਿੱਤੇ ਜਾ ਰਹੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.