ਪੈਟਰੋਲ ਡੀਜ਼ਲ ਬਾਰੇ ਆਈ ਵੱਡੀ ਤਾਜਾ ਖ਼ਬਰ ਜਲਦੀ ਦੇਖੋ – socialnewzinsider

Uncategorized






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=xmGZGl9lC-4

ਪੰਜਾਬ ‘ਚ 22 ਫਰਵਰੀ ਨੂੰ ਪੂਰੇ ਸੂਬੇ ‘ਚ ਪੈਟਰੋਲ-ਡੀਜ਼ਲ ਨਹੀਂ ਮਿਲੇਗਾ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਡੀਲਰ ਮਾਰਜਨ ਨਾ ਵਧਾਉਣ ਲਈ ਇਹ ਐਲਾਨ ਕੀਤਾ ਹੈ। ਇਸ ਕਾਰਨ 15 ਫਰਵਰੀ ਨੂੰ ਤੇਲ ਕੰਪਨੀਆਂ ਤੋਂ ਕੋਈ ਖਰੀਦ ਨਹੀਂ ਕੀਤੀ ਜਾਵੇਗੀ। ਨਾਲ ਹੀ 22 ਫਰਵਰੀ ਨੂੰ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ ਰਹਿ ਸਕਦੇ ਹਨ। ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਬੰਦ ਕਰਨ ਦਾ ਐਲਾਨ 22 ਫਰਵਰੀ ਨੂੰ ਸੂਬੇ ਭਰ ਦੇ

ਖਪਤਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਵੇਗਾ। ਅਗਸਤ 2017 ਤੋਂ ਡੀਲਰ ਮਾਰਜਿਨ ਵਿੱਚ ਵਾਧਾ ਨਾ ਕੀਤੇ ਜਾਣ ਤੋਂ ਨਾਰਾਜ਼ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ (ਪੀ.ਪੀ.ਡੀ.ਏ.ਪੀ.) ਨੇ 22 ਫਰਵਰੀ ਨੂੰ ਪੰਜਾਬ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਬੰਦ ਕਰਨ ਦਾ ਐਲਾਨ ਕੀਤਾ ਹੈ। ਪੀ.ਪੀ.ਡੀ.ਏ.ਪੀ. ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ (ਓ.ਐਮ.ਸੀ.) ਪੈਟਰੋਲੀਅਮ ਡੀਲਰਾਂ ਦੇ ਮਾਰਜਿਨ ਵਿੱਚ ਵਾਧਾ ਨਹੀਂ ਕਰ ਰਹੀਆਂ ਹਨ, ਜਿਸ ਵਿੱਚ ਪਿਛਲੀ ਵਾਰ ਅਗਸਤ 2017 ਵਿੱਚ ਸੋਧ ਕੀਤੀ ਗਈ ਸੀ। ਡੀਲਰ ਮਾਰਜਿਨ ਵਧਾਉਣ ਸਬੰਧੀ ਤੇਲ ਕੰਪਨੀਆਂ ਦੇ ਪ੍ਰਧਾਨਾਂ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਇਸ ਦੀ ਕਾਪੀ ਪ੍ਰਧਾਨ ਮੰਤਰੀ ਨੂੰ ਵੀ ਭੇਜੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *