ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਨੌਜਵਾਨ ਨਾਲ ਵਾਪਰ ਗਿਆ ਵੱਡਾ ਭਾਣਾ

Viral Khabar

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕੈਨੇਡਾ ਦੇ ਵਿੱਚੋਂ ਅਕਸਰ ਬਹੁਤ ਸਾਰੀਆਂ ਮੰਦਭਾਗੀ ਖ਼ਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੇ ਇਤਿਆਦਿਕ ਬਹੁਤ ਜ਼ਿਆਦਾ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਹੈਰਾਨ ਹੋ ਜਾਓਗੇ ਤੁਹਾਨੂੰ ਪਤਾ ਹੈ ਕਿ ਕਨੇਡਾ ਦੇ ਵਿੱਚ ਜਿੰਨੇ ਵੀ ਸਾਡੇ ਪੰਜਾਬੀ ਵੀ ਰਹਿੰਦੇ ਹਨ ਜਦੋਂ ਉਨ੍ਹਾਂ ਦੀਆਂ ਖ਼ਬਰਾਂ ਮੰਦਭਾਗੀਆਂ ਆਉਂਦੀਆਂ ਹਨ ਤਾਂ ਬਹੁਤੀ ਜ਼ਿਆਦਾ ਦੁੱਖ ਲੱਗਦਾ ਹੈ ਕਿਉਂਕਿ ਪੰਜਾਬ ਦੇ ਵਿੱਚੋਂ ਬਹੁਤ ਵੱਡੇ ਪੱਧਰ ੳੁਤੇ ਪੰਜਾਬ ਵਿੱਚੋਂ ਕੈਨੇਡਾ ਲੁਕ ਗਏ ਹੋਏ ਹਨ ਅਤੇ ਕੈਨੇਡਾ ਦੇ ਵਿਚ ਹੁਣ ਸਭ ਤੋਂ ਜ਼ਿਆਦਾ ਪੰਜਾਬੀ ਤੁਹਾਨੂੰ ਦੇਖਣ ਨੂੰ ਮਿਲ ਜਾਣਗੇ ਕਿਉਂਕਿ ਕਨੇਡਾ ਦੇ ਵਿੱਚ ਇੱਕ ਪੂਰਾ ਸ਼ਹਿਰ ਪੰਜਾਬੀਆਂ ਦਾ ਤੁਹਾਨੂੰ ਦਿਖ ਜਾਵੇਗਾ

ਕਿਉਂਕਿ ਪੰਜਾਬੀ ਵੱਡੀ ਮਾਤਰਾ ਵਿੱਚ ਉੱਥੇ ਜਾ ਚੁੱਕੇ ਹਨ ਅਤੇ ਜਿਵੇਂ ਹੀ ਪੰਜਾਬ ਦੇ ਵਿੱਚ ਕੈਨੇਡਾ ਦੇ ਵਿਚੋਂ ਹੀ ਕਿਸੇ ਵੀ ਘਟਨਾ ਬਾਰੇ ਪਤਾ ਲੱਗਦਾ ਹੈ ਤਾਂ ਪੰਜਾਬੀਆਂ ਨੂੰ ਬੜਾ ਦੁੱਖ ਲੱਗਦਾ ਇਸਦੇ ਨਾਲ ਹੀ ਦੱਸਣਾ ਚਾਹੁੰਦੇ ਹਾਂ ਕਿ ਇਹ ਮੰਦਭਾਗੀ ਖ਼ਬਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਛੱਬੀ ਸਾਲ ਦੇ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਦੀ ਵਜ੍ਹਾ ਕਰਕੇ ਮੌਤ ਹੋ ਜਾਂਦੀ ਹੈ ਮ੍ਰਿਤਕ ਪੰਜਾਬੀ ਨੌਜਵਾਨ ਅੱਠ ਅਗਸਤ ਨੂੰ ਪਾਣੀ ਵਿੱਚ ਡੁੱਬ ਗਿਆ ਸੀ ਅਤੇ ਤੇਰਾਂ ਅਗਸਤ ਨੂੰ ਪੁਲਿਸ ਨੂੰ ਉਸ ਦੀ ਲਾਸ਼ ਬਰਾਮਦ ਹੁੰਦੀ ਹੈ ਤੁਹਾਨੂੰ ਪਤਾ ਹੋਵੇਗਾ ਕਿ ਬਹੁਤ ਸਾਰੀਆਂ ਗਰੇਡਾਂ ਵਿੱਚ ਬੀਚਾਂ ਵੀ ਹਨ

ਜਿਸ ਵਜ੍ਹਾ ਕਰਕੇ ਕਈ ਵਾਰ ਪੰਜਾਬੀ ਨੌਜਵਾਨ ਮੁੰਡੇ ਨਹਾਉਣ ਵਾਸਤੇ ਚਲੇ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨੂੰ ਤੈਰਨਾ ਨਹੀਂ ਆਉਂਦਾ ਹੈ ਜਿਸ ਦੀ ਵਜ੍ਹਾ ਕਰਕੇ ਕਈ ਵਾਰ ਉਸ ਪਾਣੀ ਵਿੱਚ ਡੁੱਬੀ ਜਾਂਦੇ ਹਨ ਇਸ ਲਈ ਹਮੇਸ਼ਾ ਇਹ ਕਿਹਾ ਜਾਂਦਾ ਹੈ ਕਿ ਜਦੋਂ ਵੀ ਤੁਸੀਂ ਪਾਣੀ ਦੇ ਵਿੱਚੋਂ ਉਤਰਦੇ ਹੋ ਤਾਂ ਤੁਹਾਨੂੰ ਡੂੰਘੀ ਜਗ੍ਹਾ ਵਿਚ ਨਹੀਂ ਜਾਣਾ ਚਾਹੀਦਾ ਹੈ ਜੇਕਰ ਤੁਸੀਂ ਤੈਰਦੇ ਨਹੀਂ ਉਹ ਤਾਂ ਤੁਸੀਂ ਇਹੋ ਜਿਹੀਆਂ ਜਗ੍ਹਾ ਤੇ ਬਿਲਕੁਲ ਵੀ ਨਾ ਜਾਓ ਇਹ ਨੌਜਵਾਨ ਸਟੱਡੀ ਵੀਜ਼ੇ ਤੇ ਕੈਨੇਡਾ ਗਿਆ ਹੋਇਆ ਸੀ ਪਰ ਉੱਥੇ ਪਾਣੀ ਦੇ ਵਿੱਚ ਡੁੱਬਣ ਦੀ ਵਜ੍ਹਾ ਕਰਕੇ ਉਸ ਦੀ ਮੌਤ ਹੋ ਜਾਂਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.